• Latest
  • Trending
ਆਸਟ੍ਰੇਲੀਆ ਦੇ ਸਾਹਿਤ ਪ੍ਰੇਮੀਆਂ ਵੱਲੋਂ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਹੋਈ ਅਚਾਨਕ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਆਸਟ੍ਰੇਲੀਆ ਦੇ ਸਾਹਿਤ ਪ੍ਰੇਮੀਆਂ ਵੱਲੋਂ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਹੋਈ ਅਚਾਨਕ ਮੌਤ ’ਤੇ ਦੁੱਖ ਦਾ ਪ੍ਰਗਟਾਵਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

5 hours ago
ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

5 hours ago
ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

6 hours ago
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

6 hours ago
ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

7 hours ago
CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

7 hours ago
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

8 hours ago
ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

8 hours ago
Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

9 hours ago
Hindi News
English News
Friday, June 19, 2026
No Result
View All Result
30 °c
Chandigarh
35 ° Fri
35 ° Sat
36 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਸਟ੍ਰੇਲੀਆ ਦੇ ਸਾਹਿਤ ਪ੍ਰੇਮੀਆਂ ਵੱਲੋਂ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਹੋਈ ਅਚਾਨਕ ਮੌਤ ’ਤੇ ਦੁੱਖ ਦਾ ਪ੍ਰਗਟਾਵਾ

May 12, 2024
in ਅੰਤਰਰਾਸ਼ਟਰੀ, ਸਾਹਿਤਕ, ਖਬਰਾਂ, ਪੰਜਾਬ
ਆਸਟ੍ਰੇਲੀਆ ਦੇ ਸਾਹਿਤ ਪ੍ਰੇਮੀਆਂ ਵੱਲੋਂ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਹੋਈ ਅਚਾਨਕ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਆਸਟ੍ਰੇਲੀਆ ਦੇ ਸਾਹਿਤ ਪ੍ਰੇਮੀਆਂ ਵੱਲੋਂ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਹੋਈ ਅਚਾਨਕ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਮੈਲਬੌਰਨ, 12 ਮਈ(ਗੁਰਪੁਨੀਤ ਸਿੰਘ ਸਿੱਧੂ)-ਆਸਟ੍ਰੇਲੀਆ ਦੇ ਮੈਲਬੌਰਨ ਵਿੱਚ ਰਹਿੰਦੇ ਸਾਹਿਤ ਪ੍ਰੇਮੀਆਂ ਨੇ ਉੱਘੇ ਪੰਜਾਬੀ ਕਵੀ ਡਾ. ਸੁਰਜੀਤ ਪਾਤਰ (79) ਦੇ ਅਚਾਨਕ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਾਹਿਤ ਪ੍ਰੇਮੀਆਂ ਦੀ ਕੇਵਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸੁਰਜੀਤ ਪਾਤਰ ਵੱਲੋਂ ਪੰਜਾਬੀ ਸਾਹਿਤ ਵਿੱਚ ਪਾਏ ਯੋਗਦਾਨ ਤੇ ਵੀ ਵਿਚਾਰ ਕੀਤੀ ਗਈ। ਇਸ ਦੌਰਾਨ ਜਸਵਿੰਦਰ ਸਿੰਘ ਬਰਾੜ (ਡੀਪੀ) ਨੇ ਕਿਹਾ ਕਿ ਡਾ.ਸੁਰਜੀਤ ਪਾਤਰ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਸਾਹਿਤ ਨੂੰ ਪਿਆਰ ਕਰਨ ਵਾਲਿਆਂ ਤੇ ਪੂਰੇ ਸਾਹਿਤ ਲਈ ਇੱਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਬਲਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਜਿਹੋ ਜਿਹਾ ਸਾਹਿਤ ਸੁਰਜੀਤ ਪਾਤਰ ਰਚ ਗਏ ਹਨ ਐਂਵੇ ਦਾ ਸਾਹਿਤ ਹੋਰ ਕੋਈ ਨਹੀਂ ਰਚ ਸਕਦਾ। ਇਸ ਮੌਕੇ ਤੇ ਬਲਰਾਜ ਸਿੰਘ ਪੰਨੂੰ(ਲੈਕਚਰਾਰ), ਬਖਤਿਆਰ ਸਿੰਘ ਢਿੱਲੋਂ, ਬਲਵੰਤ ਸਿੰਘ ਚਹਿਲ, ਮੁਕੰਦ ਲਾਲ ਕੌਸ਼ਕ ਤੇ ਪ੍ਰੋਫੈਸਰ ਮੋਹਿੰਦਰ ਸਿੰਘ ਢਿੱਲੋਂ ਨੇ ਵੀ ਸੁਰਜੀਤ ਪਾਤਰ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਡਾ: ਪਾਤਰ ਨਾ ਸਿਰਫ਼ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਸਨ, ਸਗੋਂ ਇੱਕ ਮਹਾਨ ਚਿੰਤਕ, ਵਧੀਆ ਇਨਸਾਨ ਅਤੇ ਚੰਗੇ ਕੰਮ ਕਰਨ ਵਾਲੇ ਵੀ ਸਨ।

ਬਲਵੰਤ ਸਿੰਘ ਚਹਿਲ ਕਿਹਾ ਕਿ ਡਾ: ਪਾਤਰ ਪੂਰੀ ਤਰ੍ਹਾਂ ਜਮੀਨ ਨਾਲ ਜੁੜੇ ਹੋਏ ਵਿਅਕਤੀ ਸਨ, ਪਦਮਸ੍ਰੀ ਐਵਾਰਡੀ ਡਾ: ਪਾਤਰ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਵਸੇ ਲੋਕ ਖਾਸ ਕਰਕੇ ਪੰਜਾਬ ਦੇ ਸਾਹਿਤ ਤੇ ਸੱਭਿਆਚਾਰ ਨਾਲ ਜੁੜੇ ਲੋਕ ਦੁਖੀ ਹਨ। ਕੇਵਲ ਸਿੰਘ ਸੰਧੂ ਨੇ ਕਿਹਾ ਕਿ ਡਾ: ਪਾਤਰ ਵੱਲੋਂ ਪੰਜਾਬੀ ਸਾਹਿਤ ਅਤੇ ਪੰਜਾਬੀ ਸੱਭਿਆਚਾਰ ਲਈ ਕੀਤੇ ਗਏ ਸ਼ਲਾਘਾਯੋਗ ਕਾਰਜ ਲਈ ਪੰਜਾਬ ਦੇ ਲੋਕ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਪ੍ਰੋਫੈਸਰ ਢਿੱਲੋਂ ਨੇ ਯਾਦ ਕੀਤਾ ਕਿ ਡਾ. ਪਾਤਰ ਨੇ ਸ਼ੁਰੂ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾ ਨਿਭਾਈ, ਜਿੱਥੇ ਉਨ੍ਹਾਂ ਨੇ ਪੰਜਾਬੀ ਵਿੱਚ ਆਪਣਾ ਸਾਹਿਤਕ ਸਫ਼ਰ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਮਰਹੂਮ ਕਵੀ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਣ ਲਈ ਪਦਮ ਸ਼੍ਰੀ ਵਾਪਸ ਕਰਨ ਦੇ ਉਨ੍ਹਾਂ ਦੇ ਹਾਲ ਹੀ ਦੇ ਸਮੇਂ ਦੌਰਾਨ ਲਏ ਗਏ ਫੈਸਲੇ ਲਈ ਵੀ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਡਾ: ਪਾਤਰ ਦੀਆਂ ਰਚਨਾਤਮਕ ਲਿਖਤਾਂ ਸਾਰੀਆਂ ਹੱਦਾਂ ਪਾਰ ਕਰ ਚੁੱਕੀਆਂ ਹਨ, ਜੋ ਇਸ ਗੱਲ ਤੋਂ ਸਪੱਸ਼ਟ ਹੁੰਦਾ ਹੈ ਕਿ ਉਨ੍ਹਾਂ ਦੀਆਂ ਕਵਿਤਾਵਾਂ ਦਾ ਹਿੰਦੀ ਅਤੇ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਹੋ ਚੁੱਕਾ ਹੈ। ਬਲਰਾਜ ਸਿੰਘ ਪੰਨੂੰ(ਲੈਕਚਰਾਰ) ਨੇ ਕਿਹਾ ਕਿ ਪੰਜਾਬੀ ਪ੍ਰੇਮੀ ਡਾ: ਪਾਤਰ ਦੀ ਸ਼ਾਇਰੀ ਦੇ ਸ਼ੌਕੀਨ ਹਨ। ਉਨ੍ਹਾਂ ਕਿਹਾ ਕਿ ਡਾ: ਪਾਤਰ ਨੇ ਨਾ ਸਿਰਫ਼ ਪੰਜਾਬੀ ਕਵਿਤਾ ਲਿਖੀ ਹੈ, ਸਗੋਂ ‘ਸ਼ਹੀਦ ਊਧਮ ਸਿੰਘ’ ਅਤੇ ਦੀਪਾ ਮਹਿਤਾ ਦੀ ‘ਹੈਵਨ ਆਨ ਅਰਥ’ (ਪੰਜਾਬੀ ਸੰਸਕਰਣ) ਵਰਗੀਆਂ ਫ਼ਿਲਮਾਂ ਦੇ ਸੰਵਾਦ ਵੀ ਲਿਖੇ ਹਨ। ਇਸ ਦੌਰਾਨ ਮੁਕੰਦ ਲਾਲ ਕੌਸ਼ਕ ਨੇ ਕਿਹਾ ਕਿ ਡਾ: ਪਾਤਰ ਦਾ ਦੇਹਾਂਤ ਪੰਜਾਬ, ਪੰਜਾਬੀ ਸਾਹਿਤ ਅਤੇ ਸੱਭਿਆਚਾਰ ਲਈ ਵੱਡਾ ਘਾਟਾ ਹੈ ਜਿਸ ਦੀ ਪੂਰਤੀ ਕਦੇ ਵੀ ਨਹੀਂ ਕੀਤੀ ਜਾ ਸਕਦੀ। 

Tags: AUSTRALIAPadma Shri Dr Surjit PatarPASSED AWAYPunjabi poet
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

by Jaspreet Kaur
June 18, 2026
0

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ - ਬੱਚੇ ਨਹੀਂ ਚਲਾ ਸਕਣਗੇ ਇੰਸਟਾਗ੍ਰਾਮ...

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

by Jaspreet Kaur
June 18, 2026
0

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ ਅੰਮ੍ਰਿਤਸਰ, 18 ਜੂਨ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਮਕਾਨ ਦਾ...

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

by Jaspreet Kaur
June 18, 2026
0

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ 'ਚ ਮੌਤ ਬਰਨਾਲਾ, 18 ਜੂਨ 2026 (ਵਿਸ਼ਵ ਵਾਰਤਾ): 22 ਸਾਲਾ ਨੌਜਵਾਨ ਅਗਨੀਵੀਰ ਜਵਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਨਗਰ ਨਿਗਮ ਚੋਣਾਂ : ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ

ਨਗਰ ਨਿਗਮ ਚੋਣਾਂ : ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ

by Navjot
4 weeks ago
0

ਨਗਰ ਨਿਗਮ ਚੋਣਾਂ : ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਕੱਢਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 