• Latest
  • Trending
ਆਸ਼ੂ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ ਸੁਲਤਾਨਪੁਰ ਲੋਧੀ ਦੇ ਚਾਰ ਫੂਡ ਇੰਸਪੈਕਟਰ ਮੁਅੱਤਲ 

5 years ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

2 hours ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

4 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

5 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

5 hours ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

6 hours ago
Hindi News
English News
Sunday, September 20, 2026
No Result
View All Result
27 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਸ਼ੂ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ ਸੁਲਤਾਨਪੁਰ ਲੋਧੀ ਦੇ ਚਾਰ ਫੂਡ ਇੰਸਪੈਕਟਰ ਮੁਅੱਤਲ 

June 25, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਆਸ਼ੂ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ ਸੁਲਤਾਨਪੁਰ ਲੋਧੀ ਦੇ ਚਾਰ ਫੂਡ ਇੰਸਪੈਕਟਰ ਮੁਅੱਤਲ 
ਆਸ਼ੂ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ ਸੁਲਤਾਨਪੁਰ ਲੋਧੀ ਦੇ ਚਾਰ ਫੂਡ ਇੰਸਪੈਕਟਰ ਮੁਅੱਤਲ 

ਆਸ਼ੂ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ ਸੁਲਤਾਨਪੁਰ ਲੋਧੀ ਦੇ ਚਾਰ ਫੂਡ ਇੰਸਪੈਕਟਰ ਮੁਅੱਤਲ 

ਚੰਡੀਗੜ੍ਹ, 25 ਜੂਨ:ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਨ ਆਸ਼ੂ ਦੇ ਹੁਕਮਾਂ ਤੇ ਕਪੂਰਥਲਾ ਜ਼ਿਲ੍ਹੇ ਦੇ  ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਚਾਰ ਫੂਡ ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ   ਸ੍ਰੀ  ਆਸ਼ੂ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਚਾਰ ਫੂਡ ਇੰਸਪੈਕਟਰ ਖ਼ਿਲਾਫ਼ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਫੂਡ ਇੰਸਪੈਕਟਰ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਨਹੀਂ ਕੀਤੀ ਗਈ ਜਿਸ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਇਨ੍ਹਾਂ ਚਾਰ ਫੂਡ ਇੰਸਪੈਕਟਰ ਖ਼ਿਲਾਫ਼ ਮੁਢਲੀ ਜਾਂਚ ਕਰਵਾਈ ਗਈ ਅਤੇ ਦੋਸ਼ ਸਹੀ ਪਾਏ ਜਾਣ ਤੇ ਫੂਡ ਇੰਸਪੈਕਟਰ ਵਿਵੇਕ ਸ਼ਰਮਾ, ਭੁਪਿੰਦਰ ਸਿੰਘ, ਵਿਕਾਸ ਸੇਠੀ ਅਤੇ ਰਾਜੇਸ਼ਵਰ ਸਿੰਘ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਮਾਮਲੇ ਅਗਲੀ ਪੜਤਾਲ ਡਿਪਟੀ ਡਾਇਰੈਕਟਰ ਪਟਿਆਲਾ ਡਵੀਜਨ ਨੂੰ ਸੋਂਪੀ ਗਈ ਹੈ ਅਤੇ ਹੁਕਮ ਜਾਰੀ ਕੀਤੇ ਗਏ ਹਨ 15 ਦਿਨਾਂ ਵਿਚ ਜਾਂਚ ਮੁਕੰਮਲ ਕਰ ਕੇ ਰਿਪੋਰਟ ਪੇਸ਼ ਕਰਨ।
ਸ੍ਰੀ ਆਸ਼ੂ ਨੇ ਕਿਹਾ ਕਿ ਵਿਭਾਗ ਵਿਚ ਕਿਸੇ ਵੀ ਕਿਸਮ ਦਾ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿਹੜਾ ਵੀ ਅਧਿਕਾਰੀ ਜਾਂ ਕਰਮਚਾਰੀ ਗਰੀਬ ਲੋਕਾਂ ਦਾ  ਅਨਾਜ ਖਾਵੇਗਾ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
September 20, 2026
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

by Navjot
September 20, 2026
0

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ  ਦੇਹਰਾਦੂਨ, 20 ਸਤੰਬਰ (ਵਿਸ਼ਵ ਵਾਰਤਾ): ਉਤਰਾਖੰਡ ਪ੍ਰੀਮੀਅਰ ਲੀਗ (UPL) ਦਾ...

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

by Ankit
September 20, 2026
0

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
September 20, 2026
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

Most Popular

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

2 weeks ago
0

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ 'ਤੇ ਦਿਵਾਈ ਰੋਮਾਂਚਕ ਜਿੱਤ  ਚੰਡੀਗੜ੍ਹ, 3 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 