ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੜ੍ਹੋ ਕਿ ਬੋਲੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 15ਅਗਸਤ(ਵਿਸ਼ਵ ਵਾਰਤਾ)- ਪੂਰਾ ਦੇਸ਼ ਅੱਜ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਅੱਜ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਮਾਨ ਨੇ ਰਾਜ ਪੱਧਰੀ ਸਮਾਗਮ ਵਿੱਚ ਲੁਧਿਆਣਾ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ। ਇਸ ਮੌਕੇ ਉਹਨਾਂ ਨੇ ਕਿਹਾ “ਸਾਡੇ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਸਾਡੇ ਲੋਕਾਂ ਤੱਕ ਨਹੀਂ ਪਹੁੰਚੀ, ਅਸੀਂ ਲਗਾਤਾਰ ਕੰਮ ਕਰ ਰਹੇ ਹਾਂ, ਸਹੀ ਮਾਇਨੇ ‘ਚ ਆਜ਼ਾਦੀ ਆਪਣੇ ਲੋਕਾਂ ਤੱਕ ਪਹੁੰਚਾਵਾਂਗੇ”
https://twitter.com/AAPPunjab/status/1559032120462680065?s=20&t=Lw9GCCFzQBwXz0MkfvMoJA























