• Latest
  • Trending
ਆੜਤੀਆਂ ਨੂੰ ਖਰੀਦ ਪ੍ਰਕਿਰਿਆ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ : ਕੈਪਟਨ ਅਮਰਿੰਦਰ ਸਿੰਘ 

ਆੜਤੀਆਂ ਨੂੰ ਖਰੀਦ ਪ੍ਰਕਿਰਿਆ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ : ਕੈਪਟਨ ਅਮਰਿੰਦਰ ਸਿੰਘ 

7 years ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

35 seconds ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

40 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

1 hour ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

2 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

4 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
30 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆੜਤੀਆਂ ਨੂੰ ਖਰੀਦ ਪ੍ਰਕਿਰਿਆ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ : ਕੈਪਟਨ ਅਮਰਿੰਦਰ ਸਿੰਘ 

August 7, 2019
in ਪੰਜਾਬ
ਆੜਤੀਆਂ ਨੂੰ ਖਰੀਦ ਪ੍ਰਕਿਰਿਆ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ : ਕੈਪਟਨ ਅਮਰਿੰਦਰ ਸਿੰਘ 

ਆੜਤੀਆਂ ਨੂੰ ਖਰੀਦ ਪ੍ਰਕਿਰਿਆ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ : ਕੈਪਟਨ ਅਮਰਿੰਦਰ ਸਿੰਘ 
ਆੜਤੀਆਂ ਨੂੰ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ
ਚੰਡੀਗੜ, 7 ਅਗਸਤ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਦੇ ਖਦਸ਼ਿਆਂ ਨੂੰ ਦੂਰ ਕਰਦਿਆਂ ਆਖਿਆ ਕਿ ਉਨਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨਾਂ ਨੇ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਤੈਅ ਪ੍ਰਕਿਰਿਆ ਮੁਤਾਬਕ ਸੂਬੇ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀ.ਐਫ.ਐਮ.ਐਸ) ਨੂੰ ਨਿਰਵਿਘਨ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਪੂਰਨ ਤੌਰ ’ਤੇ ਸਹਿਯੋਗ ਕਰੇਗੀ।
ਅੱਜ ਇੱਥੇ ਕਿਸਾਨ ਭਵਨ ਵਿਖੇ ਆੜਤੀਆਂ ਦੀ ਜਥੇਬੰਦੀ ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਵੱਲੋਂ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕੇਂਦਰੀ ਭੰਡਾਰ ਲਈ ਕਣਕ ਤੇ ਝੋਨੇ ਦੀ ਖਰੀਦ ਪ੍ਰਕਿਰਿਆ ਤੋਂ ਆੜਤੀਆਂ ਨੂੰ ਬਾਹਰ ਕਰਨ ਬਾਰੇ ਏ.ਪੀ.ਐਮ.ਸੀ. ਐਕਟ ’ਚ ਕੋਈ ਸੋਧ ਨਹੀਂ ਕੀਤੀ ਜਾਵੇਗੀ। ਉਨਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੇ ਆੜਤੀਆਂ ਨਾਲ ਬਹੁਤ ਪੁਰਾਣੇ ਸਬੰਧ ਹਨ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਆੜਤੀਆਂ ਰਾਹੀਂ ਫਸਲ ਦੀ ਅਦਾਇਗੀ ਕਰਨ ਦੀ ਪ੍ਰਕਿਰਿਆ ਬਰਕਰਾਰ ਰੱਖੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਵੱਲੋਂ ਪੀ.ਐਫ.ਐਮ.ਐਸ. ਵਿਧੀ ਨੂੰ ਅਪਣਾਉਣ ਦੇ ਕੀਤੇ ਫੈਸਲੇ ’ਤੇ ਵੀ ਤਸੱਲੀ ਜ਼ਾਹਰ ਕੀਤੀ ਕਿਉਂਕਿ ਇਸ ਨੂੰ ਅਮਲ ਵਿੱਚ ਨਾ ਲਿਆਉਣ ਕਰਕੇ ਭਾਰਤ ਸਰਕਾਰ ਨੇ ਸੂਬਾ ਸਰਕਾਰ ਦੀ 1000 ਕਰੋੜ ਰੁਪਏ ਦੀ ਅਦਾਇਗੀ ਰੋਕੀ ਹੋਈ ਹੈ। ਉਨਾਂ ਕਿਹਾ ਕਿ ਵਿੱਤੀ ਸੰਕਟ ਨਾਲ ਜੂਝ ਰਿਹਾ ਸੂਬਾ ਇਸ ਰਕਮ ਦੇ ਜਾਰੀ ਹੋਣ ਵਿੱਚ ਹੋਰ ਦੇਰੀ ਨਹੀਂ ਸਹਾਰ ਸਕਦਾ ਅਤੇ ਇਸ ਵਿੱਚ ਆੜਤੀਆਂ ਨੂੰ ਅਦਾ ਕੀਤੇ ਜਾ ਚੁੱਕੇ 500 ਕਰੋੜ ਰੁਪਏ ਦੀ ਰਾਸ਼ੀ ਵੀ ਸ਼ਾਮਲ ਹੈ।
ਮੁੱਖ ਮੰਤਰੀ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਨੂੰ ਪੀ.ਐਫ.ਐਮ.ਐਸ. ਸਾਫਟਵੇਅਰ ਨੂੰ ਵਰਤਣ ਦੀ ਸਿਖਲਾਈ ਦੇਣ ਦੇ ਹੁਕਮ ਦਿੰਦਿਆਂ ਕਿਸਾਨਾਂ ਦੇ ਬੈਂਕ ਖਾਤਿਆਂ ਨੂੰ ਪੀ.ਐਫ.ਐਮ.ਐਸ. ’ਤੇ ਅਪਲੋਡ ਕਰਨ ਅਤੇ ਆੜਤੀਆਂ ਦੇ ਬੈਂਕ ਖਾਤਿਆਂ ਨਾਲ ਿਕ ਕਰਨ ਵਿੱਚ ਵੀ ਸਹਾਇਤਾ ਕਰਨ ਲਈ ਆਖਿਆ।
ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਾਸਤੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰਣਾਲੀ ਨਾਲ ਕਿਸਾਨਾਂ ਤੇ ਆੜਤੀਆਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਇਸ ਨਾਲ ਭਿ੍ਰਸ਼ਟ ਅਮਲਾਂ ਨੂੰ ਠੱਲ ਪਵੇਗੀ ਜੋ ਅਕਾਲੀਆਂ ਦੇ ਸਾਸ਼ਨ ਦੌਰਾਨ ਖਰੀਦ ਕਾਰਜਾਂ ’ਚ ਹੁੰਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੀ ਸਰਕਾਰ ਦੌਰਾਨ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਖਰੀਦ ਸੀਜ਼ਨ ਦੇ ਅੰਤ ਵਿੱਚ ਜਾਰੀ ਹੁੰਦੀ ਸੀ ਜਦਕਿ ਉਨਾਂ ਦੀ ਸਰਕਾਰ ਆਉਣ ਤੋਂ ਲੈ ਕੇ ਇਸਦਾ ਬੰਦੋਬਸਤ ਖਰੀਦ ਸ਼ੁਰੂ ਹੋਣ ਤੋਂ ਵੀ ਪਹਿਲਾਂ ਕਰ ਲਿਆ ਜਾਂਦਾ ਹੈ। ਉਨਾਂ ਕਿਹਾ ਕਿ ਅਨਾਜ ਦੀ ਸਮੇਂ ਸਿਰ ਅਦਾਇਗੀ ਅਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਵਿੱਚ ਆੜਤੀਆਂ ਪਾਸੋਂ ਸਹਿਯੋਗ ਮਿਲਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਪੰਜ ਖਰੀਦ ਸੀਜ਼ਨਾਂ ਦੌਰਾਨ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀਆਂ ਫਸਲਾਂ ਦੀ ਵਿਕਰੀ ਤੋਂ 1.24 ਲੱਖ ਕਰੋੜ ਰੁਪਏ ਦੀ ਵੱਟਤ ਹੋਈ ਹੈ ਜਦਕਿ ਅਕਾਲੀਆਂ ਦੀ ਸਰਕਾਰ ਹੁੰਦਿਆਂ ਇਸੇ ਸਮੇਂ ਦੌਰਾਨ ਕਿਸਾਨਾਂ ਨੂੰ ਇਨਾਂ ਫਸਲਾਂ ਤੋਂ 94,200 ਕਰੋੜ ਰੁਪਏ ਦੀ ਵੱਟਤ ਹੋਈ ਸੀ। ਉਨਾਂ ਕਿਹਾ ਕਿ ਇਸ ਨਾਲ ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਕਿਸਾਨਾਂ ਦੀ ਆਮਦਨ ਵਿੱਚ 32 ਫੀਸਦੀ ਦਾ ਇਜ਼ਾਫਾ ਹੋਇਆ ਹੈ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਉਨਾਂ ਦੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਆੜਤੀਆਂ ਨੂੰ ਕਮਿਸ਼ਨ ਦੇ ਰੂਪ ਵਿੱਚ 3100 ਕਰੋੜ ਰੁਪਏ ਦੀ ਆਮਦਨ ਹੋਈ ਹੈ ਜਦਕਿ ਅਕਾਲੀ ਸਰਕਾਰ ਦੌਰਾਨ ਉਨਾਂ ਨੂੰ ਸਿਰਫ਼ 2356 ਕਰੋੜ ਰੁਪਏ ਦੀ ਆਮਦਨ ਹੋਈ ਸੀ ਜੋ ਹੁਣ 32 ਫੀਸਦੀ ਵੱਧ ਬਣਦੀ ਹੈ।
ਇਸ ਮੌਕੇ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਣ ਆਸ਼ੂ, ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਪਨਸਪ ਦੇ ਚੇਅਰਮੈਨ ਤਜਿੰਦਰ ਸਿੰਘ ਬਿੱਟੂ, ਫਤਹਿਗੜ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈਜ਼ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਿਪਾਲ ਸਿੰਘ, ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਅਤੇ ਮੰਡੀ ਬੋਰਡ ਦੇ ਸਕੱਤਰ ਧਰਮਪਾਲ ਗੁਪਤਾ ਹਾਜ਼ਰ ਸਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਵੀ ਮੌਜੂਦ ਸਨ।
ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਬਰਾੜ, ਮੀਤ ਪ੍ਰਧਾਨ ਦੇਵੀ ਦਿਆਲ ਗੋਇਲ, ਰਾਜੇਸ਼ ਜੈਨ, ਜ਼ਿਲਾ ਤਰਨ ਤਾਰਨ ਦੇ ਪ੍ਰਧਾਨ ਮਹਾਵੀਰ ਸਿੰਘ ਗਿੱਲ, ਜ਼ਿਲਾ ਸੰਗਰੂਰ ਦੇ ਪ੍ਰਧਾਨ ਜਗਤਾਰ ਸਿੰਘ ਧੂਰੀ, ਜ਼ਿਲਾ ਮਾਨਸਾ ਦੇ ਪ੍ਰਧਾਨ ਜਤਿੰਦਰ ਮੋਹਨ ਗਰਗ ਅਤੇ ਜਥੇਬੰਦੀ ਦੇ ਪੰਜਾਬ ਦੇ ਸਕੱਤਰ ਹਰਬੰਸ ਸਿੰਘ ਅਤੇ ਸ਼ਿਵ ਕੁਮਾਰ ਵੀ ਸ਼ਾਮਲ ਹੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

Most Popular

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

by Ranjit Singh
1 week ago
0

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ 'ਚ ਹੋਵੇਗਾ ਅੰਤਿਮ ਸਸਕਾਰ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਦਲਜੀਤ ਸਿੰਘ ਦੀ ਮੌਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 