• Latest
  • Trending

ਫਿਰ ਤੋਂ ਪੰਜਾਬੀ ਗਾਇਕ ਆਤਿਸ਼ ਨਾਲ ਨਜ਼ਰ ਆਵੇਗੀ ਮਹਿਕ ਗੁਪਤਾ

9 years ago
Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

2 hours ago
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

10 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

11 hours ago
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

13 hours ago
Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

13 hours ago
ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

14 hours ago
Hindi News
English News
Friday, July 3, 2026
No Result
View All Result
28 °c
Chandigarh
36 ° Sat
34 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਰ ਤੋਂ ਪੰਜਾਬੀ ਗਾਇਕ ਆਤਿਸ਼ ਨਾਲ ਨਜ਼ਰ ਆਵੇਗੀ ਮਹਿਕ ਗੁਪਤਾ

November 8, 2017
in ਖਬਰਾਂ

ਚੰਡੀਗੜ੍ਹ  (ਵਿਸ਼ਵ ਵਾਰਤਾ  ) ਯੂ.ਟੀ ਦੇ ਬਿਗ ਸਵਿੱਚ ਰਿਆਲਿਟੀ ਸ਼ੋਅ ਵਿਚ ਐਕਟਿੰਗ ਕਰ ਚੁੱਕੀ ਮਹਿਕ ਗੁਪਤਾ ਜਲਦ ਹੀ ਇਕ ਵਾਰ ਫੇਰ ਪੰਜਾਬੀ ਸਿੰਗਰ ਆਤਿਸ਼ ਨਾਲ ਨਜ਼ਰ ਆਵੇਗੀ ਗਾਣੇ ਦਾ ਟੀਜ਼ਰ ਆ ਚੀਕ ਹੈ ਜਿਸਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ  ।

ਪਿਛਲੀ ਦਿਨੀ ਮਹਿਕ ਨਵੇਂ ਗਾਇਕ ਆਤਿਸ਼ ਦੇ ਗਾਂਣੇ ਤਾਰੇ ਵਿਚ ਨਜ਼ਰ ਆਈ ਸੀ ਜਿਸ ਵਿਚ ਉਹਨਾਂ ਇਕ ਸਕੂਲੀ ਕੁੜੀ ਦਾ ਕਿਰਦਾਰ ਨਿਭਾਇਆ ਸੀ। ਮਹਿਕ ਨੇ ਦੱਸਿਆ ਕਿ ਇਹ ਮਾਂ ਬਾਪ ਦੇ ਆਸ਼ੀਰਵਾਦ ਦਾ ਹੀ ਫਲ ਸੀ ਕਿ ਪੜ੍ਹਾਈ ਪੂਰੀ ਕਰਦੇ ਹੀ ਮਾਡਲਿੰਗ ਕੰਮ ਕਰਨ ਦਾ ਮੌਕਾ ਮਿਲਿਆ।

ਮਹਿਕ ਨੇ ਦੱਸਿਆ ਕਿ ਇਸ ਤੋਂ ਪਹਿਲਾ ਉਹ 40 ਤੋਂ ਜ਼ਿਆਦਾ ਪੰਜਾਬੀ ਮਿਊਜ਼ਿਕ ਵੀਡੀਓ ਐਲਬਮਾਂ ਵਿਚ ਐਕਟਿੰਗ ਕਰ ਚੁਕੀ ਹੈ। ਇਸ ਦੌਰਾਨ ਮਹਿਕ ਨੇ ਆਪਣੇ ਫਿਊਚਰ ਪਲਾਨ ‘ਤੇ ਗੱਲ ਕਰਦੇ ਹੋਏ ਕਿਹਾ ਕਿ ਛੇਤੀ ਹੀ ਉਹ ਗਾਇਕ ਅਤੇ ਅਦਾਕਾਰ ਨਿਨਜੇ ਨਾਲ ਨਾਲ ਨਜਰ ਆਵੇਗੀ। ਬਚਪਨ ਵਿਚ ਆਪਣੇ ਕੈਰੀਅਰ ਨੂੰ ਲੈ ਕੇ ਰੋਜ਼ ਬਦਲਦੀ ਸੀ।

ਕਦੇ ਪਾਪਾ ਨੂੰ ਕਹਿੰਦੀ ਸੀ ਕਿ ਮੈਂ ਡਾਕਟਰ ਬਣਨਾ ਹੈ ਤਾਂ ਕਦੇ ਕਹਿੰਦੀ ਫੈਸ਼ਨ ਡਿਜ਼ਾਈਨਰ ਪਰ ਕਦੇ ਜ਼ੁਬਾਨ ‘ਤੇ ਐਕਟਰ ਬਣਨ ਦੀ ਗੱਲ ਨਹੀਂ ਆਈ। ਸ਼ਾਇਦ ਡਰਦੀ ਸੀ ਕਿ ਐਕਟਿੰਗ ਬਹੁਤ ਮੁਸ਼ਕਿਲ ਹੁੰਦੀ ਹੈ। ਅਕਸਰ ਲੋਕ ਐਕਟਰ ਨੂੰ ਵੇਖ ਕੇ ਕਹਿੰਦੇ ਹਨ ਕਿ ਯਾਰ ਲਾਈਫ ਹੋਵੇ ਤਾਂ ਅਜਿਹੀ। ਇਸ ਗਲੈਮਰ ਦੇ ਪਿੱਛੇ ਕਿੰਨੀ ਮਿਹਨਤ ਲੁਕੀ ਹੁੰਦੀ ਹੈ, ਇਸ ਨੂੰ ਹਰ ਕੋਈ ਨਜ਼ਰ ਅੰਦਾਜ਼ ਕਰ ਦਿੰਦਾ ਹੈ।

ਜਿੰਨੀ ਮੁਸ਼ਕਿਲ ਲਾਈਫ ਐਕਟਰ ਜਿਉਂਦਾ ਹੈ ਓਨੀ ਹੀ ਸ਼ਾਇਦ ਕਿਸੇ ਹੋਰ ਫੀਲਡ ਵਿਚ ਕੋਈ ਵਿਅਕਤੀ ਕਰਦਾ ਹੋਵੇ। ਐਕਟਰ ਜ਼ਿੰਦਗੀ ਵਿਚ ਇੰਨੇ ਕਿਰਦਾਰ ਨਿਭਾਉਂਦਾ ਹੈ ਕਿ ਉਹ ਰੀਅਲ ਲਾਈਫ ਵਿਚ ਕੀ ਸੋਚਦਾ ਹੈ ਕਿ ਭੁੱਲ ਹੀ ਜਾਂਦਾ ਹੈ।

ਐਕਟਿੰਗ ਵਿਚ ਐਕਟਰ ਆਪਣੀ ਖੁਦ ਦੀ ਪਛਾਣ, ਪਸੰਦ-ਨਾਪਸੰਦ ਨੂੰ ਕਿਤੇ ਗੁਆ ਦਿੰਦਾ ਹੈ। ਹਮੇਸ਼ਾ ਕਿਰਦਾਰ ਨਾਲ ਵਫਾ ਕਰਨ ਲਈ ਉਹ ਦੂਜਿਆਂ ਦੀ ਜੀਵਨ ਸ਼ੈਲੀ ਨੂੰ ਵੇਖਦਾ ਹੈ, ਉਸ ਤੋਂ ਸਿੱਖਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

by Ankit
July 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 03-07-2026 |...

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

by Ankit
July 2, 2026
0

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ •ਤਕਨੀਕ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

by Jaspreet Kaur
July 2, 2026
0

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ ਨਵੀ ਦਿੱਲੀ, 2 ਜੁਲਾਈ (ਵਿਸ਼ਵ ਵਾਰਤਾ): ਪਾਪੂਲਰ ਇੰਸਟੈਂਟ ਮੈਸੇਜਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

by Ankit
July 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 03-07-2026 |...

Most Popular

Hukamnama Sri Darbar Sahib Today – 15 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 June 2026 | Ang 650 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 15-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 