• Latest
  • Trending
ਇਕ ਮੰਤਰੀ ਤੇ ਆਮ ਆਦਮੀ ਲਈ ਕਾਨੂੰਨ ਵੱਖੋ ਵੱਖ ਨਹੀਂ ਹੋ ਸਕਦਾ, ਗੰਨ ਕਲਚਰ ਲਈ ਮੰਤਰੀ ਅਨਮੋਲ ਗਗਨ ਮਾਨ ਖਿਲਾਫ ਕੇਸ ਦਰਜ ਕੀਤਾ ਜਾਵੇ : ਬਿਕਰਮ ਸਿੰਘ ਮਜੀਠੀਆ

4 years ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

1 minute ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

1 hour ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

14 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਕ ਮੰਤਰੀ ਤੇ ਆਮ ਆਦਮੀ ਲਈ ਕਾਨੂੰਨ ਵੱਖੋ ਵੱਖ ਨਹੀਂ ਹੋ ਸਕਦਾ, ਗੰਨ ਕਲਚਰ ਲਈ ਮੰਤਰੀ ਅਨਮੋਲ ਗਗਨ ਮਾਨ ਖਿਲਾਫ ਕੇਸ ਦਰਜ ਕੀਤਾ ਜਾਵੇ : ਬਿਕਰਮ ਸਿੰਘ ਮਜੀਠੀਆ

November 29, 2022
in ਸਿਆਸੀ, ਖਬਰਾਂ, ਪੰਜਾਬ
ਇਕ ਮੰਤਰੀ ਤੇ ਆਮ ਆਦਮੀ ਲਈ ਕਾਨੂੰਨ ਵੱਖੋ ਵੱਖ ਨਹੀਂ ਹੋ ਸਕਦਾ, ਗੰਨ ਕਲਚਰ ਲਈ ਮੰਤਰੀ ਅਨਮੋਲ ਗਗਨ ਮਾਨ ਖਿਲਾਫ ਕੇਸ ਦਰਜ ਕੀਤਾ ਜਾਵੇ : ਬਿਕਰਮ ਸਿੰਘ ਮਜੀਠੀਆ

ਇਕ ਮੰਤਰੀ ਤੇ ਆਮ ਆਦਮੀ ਲਈ ਕਾਨੂੰਨ ਵੱਖੋ ਵੱਖ ਨਹੀਂ ਹੋ ਸਕਦਾ, ਗੰਨ ਕਲਚਰ ਲਈ ਮੰਤਰੀ ਅਨਮੋਲ ਗਗਨ ਮਾਨ ਖਿਲਾਫ ਕੇਸ ਦਰਜ ਕੀਤਾ ਜਾਵੇ : ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ)-: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਇਕ ਮੰਤਰੀ ਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ ਹੋ ਸਕਦਾ ਤੇ ਉਹਨਾਂ ਮੰਗ ਕੀਤੀ ਕਿ ਗੰਨ ਕਲਚਰ ਦੀ ਪ੍ਰੋਮੋਸ਼ਨ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਭਾਵੇਂ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਆਪੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ ਦੀਆਂ ਸਾਰੀਆਂ ਤਸਵੀਰਾਂ ਹਟਾਉਣ ਲਈ 72 ਘੰਟੇ ਦਾ ਸਮਾਂ ਦਿੱਤਾ ਸੀ ਪਰ ਅਨਮੋਲ ਗਗਨ ਮਾਨ ਨੇ ਇਸ ਚੇਤਾਵਨੀ ਦੀ ਪਰਵਾਹ ਨਹੀਂ ਕੀਤੀ, ਜਿਸ ਕਾਰਨ ਉਹਨਾਂ ਦੇ ਖਿਲਾਫ ਫੌਰੀ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾਕਿ ਅਜਿਹਾ ਕਰਨਾ ਇਸ ਵਾਸਤੇ ਵੀ ਲਾਜ਼ਮੀ ਹੈ ਕਿਉਂਕਿ ਇਹ ਸਪਸ਼ਟ ਸੁਨੇਹਾ ਮਿਲਣਾ ਚਾਹੀਦਾ ਹੈ ਕਿ ’ਖਾਸ ਆਦਮੀ’ ਲਈ ਕਾਨੂੰਨ ਵੱਖ ਹਨ।
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀਆਂ ਤਰਜੀਹਾਂ ਬੇਤਰਤਬੀਆਂ ਹਨ।
ਬਜਾਏ ਕਾਨੂੰਨ ਤੇ ਵਿਵਸਥਾ ਨੂੰ ਦਰੁੱਸਤ ਕਰਨ ਵਾਸਤੇ ਕਦਮ ਚੁੱਕਣ ਦੇ ਗੰਨ ਕਲਚਰ ਦੇ ਖਿਲਾਫ ਚਲਾਈ ਮੁਹਿੰਮ ਵਰਗੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਜਿਸ ਕਾਰਨ ਨਾਬਾਲਗਾਂ ’ਤੇ ਪਰਚੇ ਦਰਜ ਹੋ ਰਹੇ ਹਨ। ਉਹਨਾਂ ਦੱਸਿਆ ਕਿ ਕਿਵੇਂ ਉਹਨਾਂ ਦੇ ਹਲਕੇ ਮਜੀਠਾ ਦੇ ਇਕ 10 ਸਾਲਾਂ ਦੇ ਨੌਜਵਾਨ ਵੱਲੋਂ 2015 ਵਿਚ ਪਾਈ ਤਸਵੀਰ ਲਈ ਉਸਦੇ ਖਿਲਾਫ ਕੇਸਦਰਜ ਕੀਤਾ ਗਿਆ। ਉਹਨਾਂ ਕਿਹਾ ਕਿ ਅਜਿਹੀਆਂ ਹੀ ਕਈ ਉਦਾਹਰਣਾਂ ਹਨ ਜਿਹਨਾਂ ਵਿਚ ਬਦਲਾਖੋਰੀ ਦੇ ਵਰਤਾਅ ਕਾਰਨ ਕੇਸ ਦਰਜ ਕੀਤੇ ਗਏ ਹਨ।
ਅਕਾਲੀ ਆਗੂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਇਕ ਪਾਸੇ ਆਮ ਆਦਮੀ ਸਰਕਾਰ ਗੰਨ ਕਲਚਰ ਦੇ ਖਿਲਾਫ ਕਦਮ ਚੁੱਕ ਰਹੀ ਹੈ ਜਦੋਂ ਕਿ ਦੂਜੇ ਪਾਸੇ ਇਹ ਲੋਕਾਂ ਨੂੰ ਬੰਦੂਕਾਂ ਦੇ ਲਾਇਸੰਸ ਲੈਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀਆਂ ਨੂੰ 20 ਤੋਂ 30 ਹਜ਼ਾਰ ਰੁਪਏ ਦੇਣ ਲਈ ਮਜਬੂਰ ਕਰ ਰਹੇ ਹਨ। ਉਹਨਾਂ ਕਿਹਾ ਕਿ ਕਈ ਲਾਇਸੰਸ ਇਕਪਾਸੜ ਹੀ ਰੱਦ ਕਰ ਦਿੱਤੇ ਗਏ ਹਨ ਜਿਸ ਕਾਰਨ ਭ੍ਰਿਸ਼ਟਾਚਾਰ ਵਿਚ ਵਾਧਾ ਹੋਵੇਗਾ।
ਸਰਦਾਰ ਮਜੀਠੀਆ ਨੇ ਸੂਬੇ ਦੇ ਡੀ ਜੀ ਪੀ ਨੂੰ ਆਖਿਆ ਕਿ ਉਹ ਮਸਲੇ ਦੀ ਜੜ੍ਹ ’ਤੇ ਕਾਰਵਾਈ ਕਰਨ ਅਤੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਵਿਚ ਗਿਰਾਵਟ ਨੁੰ ਰੋਕਣ ਲਈ ਤੁਰੰਤ ਦਰੁੱਸਤੀ ਵਾਲੇ ਅਸਲ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਹਨਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਸੂਬਾ ਪੁਲਿਸ ਨੂੰ ਗੈਂਗਸਟਰਾਂ ਅਤੇ ਹੋਰ ਗੈਰ ਸਮਾਜੀ ਤੱਤਾਂ ਤੇ ਉਹਨਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਨੂੰ ਖਤਮ ਕਰਨ ਵਾਸਤੇ ਖੁੱਲ੍ਹਾ ਹੱਥ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਆਮ ਆਦਮੀ ਨੂੰ ਸਹੀ ਤਰੀਕੇ ਨਿਆਂ ਮਿਲ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

Most Popular

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

3 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 