• Latest
  • Trending
ਇਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਘਿਰੀ ਕੰਗਣਾ ਰਣੌਤ, ਜੋਧਪੁਰ ਚ ਸ਼ਿਕਾਇਤ ਦਰਜ

5 years ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

34 minutes ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

1 hour ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

3 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

4 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

5 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

Hindi News
English News
Friday, November 20, 2026
No Result
View All Result
28 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਘਿਰੀ ਕੰਗਣਾ ਰਣੌਤ, ਜੋਧਪੁਰ ਚ ਸ਼ਿਕਾਇਤ ਦਰਜ

November 13, 2021
in CRIME, ਖਬਰਾਂ, ਫ਼ਿਲਮੀ
ਇਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਘਿਰੀ ਕੰਗਣਾ ਰਣੌਤ, ਜੋਧਪੁਰ ਚ ਸ਼ਿਕਾਇਤ ਦਰਜ

ਇਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਘਿਰੀ ਕੰਗਣਾ ਰਣੌਤ, ਜੋਧਪੁਰ  ‘ਚ ਸ਼ਿਕਾਇਤ ਦਰਜ

ਚੰਡੀਗੜ੍ਹ, 13ਨਵੰਬਰ(ਵਿਸ਼ਵ ਵਾਰਤਾ)- ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਆਪਣੇ ਬਿਆਨਾਂ ਦੇ ਕਾਰਨ ਹਮੇਸ਼ਾਂ ਹੀ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ। ਇਕ ਵਾਰ ਫਿਰ ਤੋਂ ਉਸਨੇ ਕੁਝ ਅਜਿਹਾ ਬਿਆਨ ਦਿੱਤਾ ਕਿ ਉਹ ਇਕ ਵਾਰ ਫਿਰ ਤੋਂ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਕੰਗਣਾ ਨੇ ਇਕ ਟੀਵੀ ਚੈਨਲ ਤੇ ਇਹ ਬਿਆਨ ਦਿੱਤਾ ਕਿ “ਭਾਰਤ ਨੂੰ  1947 ਵਿੱਚ ਆਜ਼ਾਦੀ ਨਹੀਂ ਸਗੋਂ ਭੀਖ ਮਿਲੀ ਸੀ ਅਤੇ ਜਿਹੜੀ ਆਜ਼ਾਦੀ ਮਿਲੀ ਹੈ, ਉਹ 2014 ਵਿੱਚ ਮਿਲੀ ਹੈ, ਜਦੋਂ ਨਰਿੰਦਰ ਮੋਦੀ ਸਰਕਾਰ ਸੱਤਾ ਵਿੱਚ ਆਈ ਹੈ।”

ਕੰਗਣਾ ਦੇ ਇਸ ਬਿਆਨ ਨੂੰ ਲੈ ਕੇ ਉਸ ਖਿਲਾਫ ਮਹਿਲਾ ਕਾਂਗਰਸ ਨੇ ਜੋਧਪੁਰ ਵਿਖੇ ਸ਼ਿਕਾਇਤ ਦਰਦ ਕਰਵਾਈ ਹੈ। ਇਸਦੇ ਨਾਲ ਹੀ ਜਿਸ ਟੀਵੀ ਚੈਨਲ ਤੇ ਇਹ ਟਿੱਪਣੀ ਕੀਤੀ ਸੀ ਉਸ ਦਾ ਨਾਮ ਵੀ ਸ਼ਿਕਾਇਤ ਵਿੱਚ ਦਰਜ ਕਰਵਾਇਆ ਗਿਆ ਹੈ। ਸ਼ਾਸ਼ਤਰੀ ਨਗਰ ਪੁਲਿਸ ਥਾਣੇ ਦੇ ਐਸਐਚਓ ਪੰਕਜ ਰਾਜ ਮਾਥੁਰ ਨੇ ਕਿਹਾ ਕਿ ਸ਼ਿਕਾਇਤ ਨੂੰ ਜਾਂਚ ਲਈ ਭੇਜਿਆ ਗਿਆ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

by Ranjit Singh
November 20, 2026
0

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ - 91 ਸਾਲ ਦੀ ਉਮਰ ਵਿੱਚ ਪੈਤ੍ਰਿਕ...

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

by Ranjit Singh
November 20, 2026
0

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ ਚੰਡੀਗੜ੍ਹ, 20 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

by Ranjit Singh
November 20, 2026
0

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ - 91 ਸਾਲ ਦੀ ਉਮਰ ਵਿੱਚ ਪੈਤ੍ਰਿਕ...

Most Popular

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
14 hours ago
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 