ਪਟਿਆਲਾ 16 ਜੂਨ ( ਵਿਸ਼ਵ ਵਾਰਤਾ )- ਪਟਿਆਲਾ ਦੇ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਦੀ ਗਿਣਤੀ ਵਿਚ ਵਾਧਾ, ਪਿਛਲੇ ਕੁਝ ਸਾਲਾਂ ਵਿਚ ਪੰਜਾਬ ਵਿਚ ਸਿੱਖਿਆ ਦਾ ਮਿਆਰ ਕਿਵੇਂ ਉੱਚਾ ਹੋਇਆ ਹੈ ਇਸ ਗੱਲ ਦਾ ਇਕ ਸ਼ਾਨਦਾਰ ਉਦਾਹਰਣ ਹੈ। ਇਸ ਸਾਲ ਪਟਿਆਲੇ ਵਿਚ 43 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਉੱਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਸਰਕਾਰੀ ਸਕੂਲਾਂ ਵਿਚ ਦਾਖਲਾ ਲਿਆ ਹੈ, ਜਦੋਂ ਕਿ ਪਿਛਲੇ ਸਾਲ ਇਹ ਅੰਕੜਾ ਲਗਭਗ 38 ਹਜ਼ਾਰ ਸੀ, ਜੋ ਕਿ ਇੱਕ ਸਾਲ ਵਿੱਚ 13% ਤੋਂ ਵੱਧ ਦੇ ਵਾਧੇ ਦਾ ਸੰਕੇਤ ਹੈ।
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...





















