ਇਤਿਹਾਸਕ ਕਿਸਾਨ ਅੰਦੋਲਨ
ਸਰਵਣ ਸਿੰਘ ਪੰਧੇਰ ਨੇ ਕੀਤੀ ਅਪੀਲ
ਕਿਸਾਨ ਹੁਣ ਸਿੰਘੂ ਬਾਰਡਰ ਵਾਪਸ ਪਰਤਣ

ਨਵੀਂ ਦਿੱਲੀ, 26ਜਨਵਰੀ(ਵਿਸ਼ਵ ਵਾਰਤਾ)- ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੁਣ ਸਿੰਘੂ ਬਾਰਡਰ ਵਿਖੇ ਹੋ ਰਹੇ ਕਿਸਾਨ ਅੰਦੋਲਨ ਵਿੱਚ ਵਾਪਸ ਪਰਤਣ ਅਤੇ ਨੌਜਵਾਨ ਕਿਸਾਨ ਸ਼ਾਂਤੀ ਬਣਾ ਕੇ ਰੱਖਣ।






















