• Latest
  • Trending
 ਇਤਿਹਾਸਕ ਜਨ ਅੰਦੋਲਨ 52 ਵੇਂ ਦਿਨ ਵੀ ਜਾਰੀ

 ਇਤਿਹਾਸਕ ਜਨ ਅੰਦੋਲਨ 52 ਵੇਂ ਦਿਨ ਵੀ ਜਾਰੀ

5 years ago
FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

3 minutes ago
Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

26 minutes ago
Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

41 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

1 hour ago
Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

Chandigarh ‘ਚ ਅੱਜ ਮਨਾਇਆ ਜਾਵੇਗਾ ‘ਅੰਤਰਰਾਸ਼ਟਰੀ ਓਲੰਪਿਕ ਦਿਵਸ’

1 hour ago
National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ

National: ਅੱਜ ਬ੍ਰਿਕਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ

1 hour ago
Women T20 World Cup: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women T20 World Cup: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

2 hours ago
Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

12 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

12 hours ago
Hindi News
English News
Tuesday, June 23, 2026
No Result
View All Result
34 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਇਤਿਹਾਸਕ ਜਨ ਅੰਦੋਲਨ 52 ਵੇਂ ਦਿਨ ਵੀ ਜਾਰੀ

January 16, 2021
in ਖਬਰਾਂ, ਖੇਤੀਬਾੜੀ, ਪੰਜਾਬ, ਰਾਸ਼ਟਰੀ
 ਇਤਿਹਾਸਕ ਜਨ ਅੰਦੋਲਨ 52 ਵੇਂ ਦਿਨ ਵੀ ਜਾਰੀ

 ਇਤਿਹਾਸਕ ਜਨ ਅੰਦੋਲਨ 52 ਵੇਂ ਦਿਨ ਵੀ ਜਾਰੀ

ਹੱਡ ਚੀਰਵੀਂ ਠੰਢ ਦੇ ਬਾਵਜੂਦ ਡਟੇ ਹਨ ਦਿੱਲੀ ਦੀਆਂ ਬਰੂਹਾਂ ਤੇ ਅੰਦੋਲਨਕਾਰੀ

9ਵੇਂ ਗੇੜ ਦੀ ਅਸਫਲ ਗੱਲਬਾਤ ਦੇ ਬਾਵਜੂਦ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦਾ ਅੜੀਅਲ ਰਵੱਈਆ ਕਾਇਮ, ਪਰ ਗੱਲ਼ਬਾਤ ਦਾ ਸਿਲਸਿਲਾ ਰਹੇਗਾ ਜਾਰੀ

26ਜਨਵਰੀ ਦੀ ਕਿਸਾਨ ਪਰੇਡ ਲਈ ਟਰੈਕਟਰਾਂ ਨੂੰ ਸ਼ਿੰਗਾਰ ਕੇ ਦਿੱਲੀ ਲਿਜਾਣ ਲਈ ਪੂਰੇ ਦੇਸ਼ ਵਿੱਚ ਕਿਸਾਨਾਂ ਵੱਲੋਂ  ਪੂਰੀ ਤਿਆਰੀ

ਅੰਦੋਲਨ ਦੀ ਅਗਲੇਰੀ ਰਣਨੀਤੀ ਤਿਆਰ ਕਰਨ ਲਈ ਕਿਸਾਨ ਆਗੂਆਂ ਦੀ ਸਿੰਘੂ ਬਾਰਡਰ ਤੇ ਮੀਟਿੰਗ ਅੱਜ

ਕਿਸਾਨ ਆਗੂਆਂ ਅਤੇ ਅੰਦੋਲਨ ਹਮਾਇਤੀਆਂ ਨੂੰ ਕੇਂਦਰੀ ਏਜੰਸੀ ਐਨ.ਆਈ.ਏ ਵੱਲੋਂ ਭੇਜੇ ਜਾ ਰਹੇ ਨੋਟਿਸਾਂ ਤੋਂ ਕਿਸਾਨਾਂ ਵਿੱਚ ਹੈ ਰੋਸ ਭਾਰੀ

ਨਵੀਂ ਦਿੱਲੀ, 16ਜਨਵਰੀ(ਵਿਸ਼ਵ ਵਾਰਤਾ)- ਦਿੱਲੀ ਦੀਆਂ ਬਰੂਹਾਂ ਤੇ ਚੱਲ ਰਿਹਾ ਇਤਿਹਾਸਕ ਜਨ/ ਕਿਸਾਨ ਅੰਦੋਲਨ ਅੱਜ 52ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਹੱਡ ਚੀਰਵੀਂ ਰਿਕਾਰਡ ਤੋੜ ਠੰਢ ਦੇ ਬਾਵਜੂਦ ਅੰਦੋਲਨਕਾਰੀ ਆਪਣੀਆਂ ਮੰਗਾਂ ਦੇ ਹੱਕ ਵਿੱਚ ਪੂਰੇ ਜੋਸ਼-ਖਰੋਸ਼ ਨਾਲ ਡਟੇ ਹੋਏ ਹਨ। ਕਿਸਾਨ ਆਗੂਆਂ ਦੀ ਦੂਰਅੰਦੇਸ਼ੀ ਸੋਚ ਸਦਕਾ ਕੇਂਦਰ ਸਰਕਾਰ ਨਾਲ ਗੱਲ਼ਬਾਤ ਦਾ ਸਿਲਸਿਲਾ ਜਾਰੀ ਹੈ। ਗੈਰ-ਸਿਆਸੀ ਅਤੇ ਸ਼ਾਂਤੀ ਪੂਰਵਕ ਚੱਲ ਰਹੇ ਇਸ ਅੰਦੋਲਨ ਨੂੰ ਦੇਸ਼-ਵਿਦੇਸ਼ ਤੋਂ ਭਾਰੀ ਪ੍ਰਸ਼ੰਸਾ  ਤੇ ਹਮਾਇਤ ਮਿਲ ਰਹੀ ਹੈ। ਕੇਂਦਰ ਸਰਕਾਰ ਜਿਥੇ ਥੋੜ੍ਹਾ ਨਰਮ ਰਵੱਈਆ ਅਪਣਾ ਕੇ ਕੁਝ ਮੰਗਾਂ ਮੰਨਣ ਲਈ ਤਿਆਰ ਹੋਈ ਹੈ ਪਰ ਨਵੇਂ ਬਣੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਆਪਣੇ ਫੈਸਲੇ ਤੇ 9ਗੇੜ ਦੀਆਂ ਮੀਟਿੰਗਾਂ ਕਰਨ ਦੇ ਬਾਵਜੂਦ ਅੱਜ ਵੀ ਅੜੀ ਹੋਈ ਹੈ। ਉਥੇ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਵੀ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਬਗੈਰ ਆਪਣਾ ਸੰਘਰਸ਼ ਨਾ ਖਤਮ ਕਰਨ ਦਾ ਵੱਡਾ ਫੈਸਲਾ ਲਿਆ ਹੋਇਆ ਹੈ।

10ਵੇਂ ਗੇੜ ਦੀ ਮੀਟਿੰਗ 19ਜਨਵਰੀ ਨੂੰ ਕਰਨ ਦਾ ਦੋਨਾਂ ਧਿਰਾਂ ਨੇ ਫੈਸਲਾ ਲਿਆ ਹੋਇਆ ਹੈ। ਅਗਲੇਰੀ ਰਣਨੀਤੀ ਤਹਿ ਕਰਨ ਲਈ ਕਿਸਾਨ ਜੱਥੇਬੰਦੀਆਂ ਦੇ ਆਗੂ ਅੱਜ ਸਿੰਘੂ ਬਾਰਡਰ(ਦਿੱਲੀ)ਤੇ ਇਕ ਅਹਿਮ ਮੀਟਿੰਗ ਕਰ ਰਹੇ ਹਨ। ਜਿਆਦਾਤਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ 19ਜਨਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਬਾਰੇ ਫੈਸਲਾ ਨਹੀਂ ਕਰਦੀ ਤਾਂ ਅੱਗੇ ਤੋਂ ਮੀਟਿੰਗਾਂ ਦਾ ਇਹ ਸਿਲਸਿਲਾ ਬੰਦ ਕਰ ਦੇਣਾ ਚਾਹੀਦਾ ਹੈ। ਕੇਂਦਰ ਸਰਕਾਰ ਦੀ ਏਜੰਸੀ ਐਨ.ਆਈ.ਏ ਵੱਲੋਂ ਕੁਝ ਕਿਸਾਨ ਆਗੂਆਂ ਅਤੇ ਅੰਦੋਲਨ ਦੇ ਹਮਾਇਤੀਆਂ ਨੂੰ ਭੇਜੇ ਗਏ ਨੋਟਿਸਾਂ ਤੋਂ ਕਿਸਾਨ ਆਗੂ ਬਹੁਤ ਖਫਾ ਹਨ।

26 ਜਨਵਰੀ ਨੂੰ ਟਰੈਕਟਰਾਂ ਰਾਹੀਂ ਕਿਸਾਨ ਪਰੇਡ ਕਰਨ ਦੀਆਂ ਤਿਆਰੀਆਂ ਪੂਰੇ ਜੋਰਾਂ-ਸ਼ੋਰਾਂ ਤੇ ਹਨ। ਪੂਰੇ ਦੇਸ਼ ਦੇ ਕਿਸਾਨ ਆਪਣੇ-ਆਪਣੇ ਟਰੈਕਟਰਾਂ ਨੂੰ ਦਿੱਲੀ ਲਿਜਾਣ ਲਈ ਪੂਰੀਆਂ ਤਿਆਰੀਆਂ ਕਰ ਰਹੇ ਹਨ। ਕਿਸਾਨ ਆਗੂ ਉਸ ਦਿਨ ਸੰਸਾਰ ਦਾ ਰਿਕਾਰਡ ਬਣਾਉਣ ਚਾਹੁੰਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

by Ranjit Singh
June 23, 2026
0

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਫੀਫਾ ਵਿਸ਼ਵ ਕੱਪ 2026 ਵਿੱਚ ਮੰਗਲਵਾਰ ਦੇਰ...

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

by Ranjit Singh
June 23, 2026
0

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਅਮਰੀਕਾ ਨੇ...

Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

by Ranjit Singh
June 23, 2026
0

Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ - ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸਮੇਤ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 23, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

by Ranjit Singh
June 23, 2026
0

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਫੀਫਾ ਵਿਸ਼ਵ ਕੱਪ 2026 ਵਿੱਚ ਮੰਗਲਵਾਰ ਦੇਰ...

Most Popular

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

by Ranjit Singh
3 weeks ago
0

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ - ਇੱਕ ਡਾਕਟਰ 'ਤੇ ਹੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 