ਇਤਿਹਾਸਕ ਟਰੈਕਟਰ ਪਰੇਡ ਨਾਲ ਜੁੜੀ ਵੱਡੀ ਖ਼ਬਰ- ਇਕ ਕਿਸਾਨ ਦੀ ਹੋਈ ਮੌਤ
ਕਿਸਾਨਾਂ ਦਾ ਦਾਅਵਾ-ਪੁਲਿਸ ਫਾਈਰਿੰਗ ਵਿੱਚ ਗਈ ਜਾਨ

ਦਿੱਲੀ, 26ਜਨਵਰੀ(ਵਿਸ਼ਵ ਵਾਰਤਾ)-ਇਤਿਹਾਸਕ ਕਿਸਾਨ ਅੰਦੋਲਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਆਈਟੀਓ ਤੇ ਇਕ ਕਿਸਾਨ ਦੀ ਸਿਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਪੁਲਿਸ ਫਾਈਰਿੰਗ ਵਿੱਚ ਇਸ ਵਿਅਕਤੀ ਦੀ ਮੌਤ ਹੋਈ ਹੈ।






















