• Latest
  • Trending
ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ 

ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ 

6 years ago
National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

6 minutes ago
Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

42 minutes ago
National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

2 hours ago
International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ

International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ

3 hours ago
Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ

Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ

4 hours ago
National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

5 hours ago
Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Thursday, November 26, 2026
No Result
View All Result
23 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ 

April 18, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ 
ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ 
ਪਟਿਆਲਾ ਪੁਲਿਸ ਵੱਲੋਂ ਰੇਤ ਦੀ ਗ਼ੈਰਕਾਨੂੰਨੀ ਢੋਆ-ਢੁਆਈ ਲਈ ਵਰਤੇ ਜਾਂਦੇ ਉਪਰਕਣ ਤੇ ਮਸ਼ੀਨਰੀ ਜ਼ਬਤ
ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ 
ਚੰਡੀਗੜ, 18 ਅਪ੍ਰੈਲ:ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਤੇ ਨਵ-ਗਠਿਤ ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਜ਼ਿਲੇ ਵਿੱਚ ਰੇਤ ਦੀ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।
ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਦੀਆਂ ਘਟਨਾਵਾਂ ਨੂੰ ਕਰੜੇ ਹੱਥੀਂ ਨਜਿੱਠਣ ਬਾਰੇ ਦੁਹਰਾਉਂਦਿਆਂ ਸ੍ਰੀ ਆਰ.ਐਨ. ਢੋਕੇ, ਇਨਫ਼ੋਰਸਮੈਂਟ ਡਾਇਰੈਕਟਰ, ਮਾਈਨਿੰਗ, ਪੰਜਾਬ ਨੇ ਦੱਸਿਆ ਕਿ ਹਾਲ ਹੀ ਵਿੱਚ ਪਟਿਆਲਾ ਪੁਲਿਸ ਅਤੇ ਮਾਈਨਿੰਗ ਅਧਿਕਾਰੀਆਂ ਨੇ ਪਿੰਡ ਚਲੇਲਾ ਵਿੱਚ ਨਾਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਛਾਪਾ ਮਾਰ ਕੇ ਇੱਕ ਜੇ.ਸੀ.ਬੀ. ਤੇ ਹੋਰ ਮਸ਼ੀਨਰੀ ਨੂੰ ਕਬਜ਼ੇ ਵਿੱਚ ਲਿਆ ਹੈ। ਉਨਾਂ ਦੱਸਿਆ ਕਿ ਥਾਣਾ ਅਨਾਜ ਮੰਡੀ, ਪਟਿਆਲਾ ਵਿਖੇ ਆਈ.ਪੀ.ਸੀ. ਦੀ ਧਾਰਾ 379 ਅਤੇ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀ ਧਾਰਾ 4 (1), 21 (1) ਤਹਿਤ ਮਿਤੀ 15.4.2021 ਨੂੰ ਐਫ.ਆਈ.ਆਰ. ਨੰ.  74 ਤਹਿਤ ਅਪਰਾਧਕ ਕੇਸ ਦਰਜ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਨਾਮਜ਼ਦ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਓਮ ਪ੍ਰਕਾਸ਼ ਉਰਫ਼ ਉਮੀ ਪੁੱਤਰ ਗੋਰਾ ਲਾਲ ਵਾਸੀ ਪਟਿਆਲਾ ਹਾਲੇ ਫ਼ਰਾਰ ਹੈ ਜਦਕਿ ਉਸ ਦੇ ਨੇੜਲੇ ਸਾਥੀ ਗੁਰਸੇਵਕ ਸਿੰਘ ਪੁੱਤਰ ਰੂਪ ਸਿੰਘ ਵਾਸੀ ਪਿੰਡ ਸਿਉਣਾ ਜ਼ਿਲਾ ਪਟਿਆਲਾ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਉਨਾਂ ਕਿਹਾ ਕਿ ਸਾਡੀ ਜਾਂਚ ਟੀਮ ਗ਼ੈਰ ਕਾਨੂੰਨੀ ਮਾਈਨਿੰਗ ਨਾਲ ਜੁੜੇ ਹਰ ਵਿਅਕਤੀ ਨੂੰ ਛੇਤੀ ਕਾਬੂ ਕਰ ਕਰਕੇ ਉਨਾਂ ਵਿਰੁੱਧ ਕਾਨੂੰਨ ਅਨੁਸਾਰ ਅਗਲੇਰੀ ਲੋੜੀਂਦੀ ਕਾਰਵਾਈ ਕਰੇਗੀ। ਉਨਾਂ ਕਿਹਾ ਕਿ ਈ.ਡੀ., ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਸੀਂ ਆਪਣੇ ਅਧਿਕਾਰੀ ਅਲਰਟ ਕੀਤੇ ਹੋਏ ਹਨ ਅਤੇ ਜ਼ਿਲੇ ਵਿੱਚ ਅਜਿਹੀਆਂ ਗ਼ੈਰ ਕਾਨੂੰਨੀ ਕਾਰਵਾਈਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅਨਾਜ ਮੰਡੀ ਪੁਲਿਸ ਨੇ ਜਾਂਚ ਦੌਰਾਨ ਜੇ.ਸੀ.ਬੀ. ਮਸ਼ੀਨ (ਪੀ.ਬੀ. 11 ਸੀ.ਬੀ. 6494), ਛੇ ਟਿੱਪਰ (ਨੰਬਰ ਪੀ.ਬੀ. 11 ਸੀ.ਟੀ. 9841, ਪੀ.ਬੀ. 11 ਬੀ.ਵਾਈ. 3994, ਪੀ.ਬੀ. 11 ਏ.ਯੂ. 9863, ਪੀ.ਬੀ. 11 ਸੀ.ਟੀ. 9841, ਪੀ.ਬੀ. 12 ਐਨ 8213,  ਪੀ.ਬੀ. 11 ਬੀ.ਵਾਈ. 2294, ਇਕ ਟਰੱਕ ਨੰਬਰ ਪੀ.ਬੀ. 11 ਬੀ.ਵਾਈ. 5194 ਅਤੇ ਦੋ ਟਰੈਕਟਰ ਤੇ ਤਿੰਨ ਟਰਾਲੀਆਂ ਜ਼ਬਤ ਕੀਤੀਆਂ ਹਨ।
ਐਸ.ਐਸ.ਪੀ ਨੇ ਦੱਸਿਆ ਕਿ ਫੋਕਲ ਪੁਆਇੰਟ ਖੇਤਰ ਵਿੱਚ ਪੁਲਿਸ ਵੱਲੋਂ ਨਾਜਾਇਜ਼ ਰੇਤ ਦੇ ਵੱਡੇ ਢੇਰ ਵੀ ਜ਼ਬਤ ਕੀਤੇ ਗਏ ਹਨ, ਜਿਨਾਂ ਦੀ ਮਿਕਦਾਰ ਦਾ ਅਨੁਮਾਨ ਜਾਂਚ ਟੀਮ ਵਲੋਂ ਮਾਈਨਿੰਗ ਵਿਭਾਗ ਰਾਹੀਂ ਲਗਾਇਆ ਜਾਵੇਗਾ।
ਇਹ ਤੱਥ ਵੀ ਸਾਹਮਣੇ ਆਏ ਹਨ ਕਿ ਪਿੰਡ ਚਲੇਲਾ ਦੇ ਗੁਰਮੇਲ ਸਿੰਘ ਪੁੱਤਰ ਨਿਰੰਜਣ ਸਿੰਘ ਦੀ ਕਾਸ਼ਤ ਵਾਲੀ ਜ਼ਮੀਨ ਵਿੱੱਚ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਇਸ ਲਈ ਪੁਲਿਸ ਨੇ ਉਸ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ।
ਇਨਫ਼ੋਰਸਮੈਂਟ ਡਾਇਰੈਕਟਰ ਸ੍ਰੀ ਢੋਕੇ ਨੇ ਦੱਸਿਆ ਕਿ ਈ.ਡੀ ਦੀ ਰੇਤ ਮਾਫੀਆ ਵਿਰੁੱਧ ਇਸ ਵੱਡੀ ਕਾਰਵਾਈ ਦੌਰਾਨ ਪਾਇਆ ਗਿਆ ਕਿ ਦੋਸ਼ੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਰੇਤ ਦੀ ਤਸਕਰੀ ਕਰ ਰਿਹਾ ਸੀ। ਸ਼੍ਰੀ ਢੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੂੰ ਸੂਬੇ ਵਿੱਚ ਗ਼ੈਰਕਾਨੂੰਨੀ ਮਾਈਨਿੰਗ ਦੀਆਂ ਘਟਨਾਵਾਂ ਨੂੰ ਕਰੜੇ ਹੱਥੀਂ ਨਜਿੱਠਣ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਅਨਸਰਾਂ ਵਿਰੁੱਧ ਕਾਰਵਾਈ ਕਰਨ ਦੇ ਸਪੱਸ਼ਟ ਆਦੇਸ਼ ਦਿੱਤੇ ਹੋਏ ਹਨ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਾਡੀਆਂ ਟੀਮਾਂ ਦਿਨ-ਰਾਤ ਸਖ਼ਤ ਮਿਹਨਤ ਕਰ ਰਹੀਆਂ ਹਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 26, 2026
0

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ? - ‘ਸਾਨੂੰ...

Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

by Ranjit Singh
November 26, 2026
0

Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ 'ਤੇ ਲੱਗ ਰਹੇ ਕਤਲ ਦੇ ਦੋਸ਼ ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ...

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

by Ranjit Singh
November 26, 2026
0

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 26, 2026
0

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ? - ‘ਸਾਨੂੰ...

Most Popular

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

by Ranjit Singh
4 weeks ago
0

Punjab: ਲੁਧਿਆਣਾ 'ਚ ਗੁਰਦੁਆਰੇ ਦੇ ਗੇਟ 'ਤੇ ਫਾਇਰਿੰਗ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਗੁਰਦੁਆਰਾ ਸਾਹਿਬ ਭਗਤ ਧੰਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 