• Latest
  • Trending
ਇਪਟਾ ਦੇ ਮੁੱਢਲੇ ਕਾਰਕੁਨ ਸਭਿਆਚਾਰ ਤੇ ਰੰਗਮੰਚ ਦੇ ਕਾਮੇ ਗੁਰਚਰਨ ਸਿੰਘ ਬੋਪਾਰਾਏ ਦੇ ਦੇਹਾਂਤ

ਇਪਟਾ ਦੇ ਮੁੱਢਲੇ ਕਾਰਕੁਨ ਸਭਿਆਚਾਰ ਤੇ ਰੰਗਮੰਚ ਦੇ ਕਾਮੇ ਗੁਰਚਰਨ ਸਿੰਘ ਬੋਪਾਰਾਏ ਦੇ ਦੇਹਾਂਤ

6 years ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

50 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

1 hour ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

2 hours ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

3 hours ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

3 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

4 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

5 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

5 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

5 hours ago
Hindi News
English News
Saturday, November 28, 2026
No Result
View All Result
24 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਪਟਾ ਦੇ ਮੁੱਢਲੇ ਕਾਰਕੁਨ ਸਭਿਆਚਾਰ ਤੇ ਰੰਗਮੰਚ ਦੇ ਕਾਮੇ ਗੁਰਚਰਨ ਸਿੰਘ ਬੋਪਾਰਾਏ ਦੇ ਦੇਹਾਂਤ

May 26, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਇਪਟਾ ਦੇ ਮੁੱਢਲੇ ਕਾਰਕੁਨ ਸਭਿਆਚਾਰ ਤੇ ਰੰਗਮੰਚ ਦੇ ਕਾਮੇ ਗੁਰਚਰਨ ਸਿੰਘ ਬੋਪਾਰਾਏ ਦੇ ਦੇਹਾਂਤ

ਇਪਟਾ ਦੇ ਮੁੱਢਲੇ ਕਾਰਕੁਨ ਸਭਿਆਚਾਰ ਤੇ ਰੰਗਮੰਚ ਦੇ ਕਾਮੇ ਗੁਰਚਰਨ ਸਿੰਘ ਬੋਪਾਰਾਏ ਦੇ ਦੇਹਾਂਤ

ਇਪਟਾ ਦੇ ਮੁੱਢਲੇ ਕਾਰਕੁਨ ਸਭਿਆਚਾਰ ਤੇ ਰੰਗਮੰਚ ਦੇ ਕਾਮੇ ਗੁਰਚਰਨ ਸਿੰਘ ਬੋਪਾਰਾਏ ਦੇ ਦੇਹਾਂਤ

ਚੰਡੀਗੜ੍ਹ 26 ਮਈ-1955 ਤੋਂ ਇਪਟਾ ਦੀਆਂ ਪੰਜਾਬ ਵਿਚਲੀ ਸਭਿਆਚਾਰਕ ਤੇ ਰੰਗਮੰਚੀ ਗਤੀਵਿਧੀਆਂ ਦਾ ਅਹਿਮ ਹਿੱਸਾ ਰਹੇ ਅਤੇ ਹੋਮ ਗਾਰਡ ਤੋਂ ਬਟਾਲੀਅਨ ਕਮਾਂਡਰ ਰਿਟਾਇਰ ਹੋਏ ਗੁਰਚਰਨ ਸਿੰਘ ਬੋਪਾਰਏ ਦਾ ਕੋਰੋਨਾ ਕਾਰਣ ਅੱਜ ਦੇਹਾਂਤ ਹੋ ਗਿਆ।ਉਹ 83 ਸਾਲ ਦੇ ਸਨ। ਸ੍ਰੀ ਬੋਪਾਰਾਏ ਤੇਰਾ ਸਿੰਘ ਹੋਰਾਂ ਦੀ ਅਗਵਾਈ ਹੇਠ ਬਣੀ ਇਪਟਾ ਸਭਿਆਚਾਰਕ ਟੋਲੀ ਦਾ ਸੁਰਿੰਦਰ ਕੌਰ (ਲੋਕ–ਗਾਇਕਾ), ਅਮਰਜੀਤ ਗੁਰਦਾਸਪੁਰੀ (ਲੋਕ–ਗਾਇਕ), ਨਿਰੰਜਣ ਸਿੰਘ ਮਾਨ, ਜੋਗਿੰਦਰ ਬਾਹਰਲਾ, ਸ਼ੀਲਾ ਦੀਦੀ, ਡਾ.ਪ੍ਰਿਥੀਪਾਲ ਸਿੰਘ ਮੈਣੀ, ਦਲਬੀਰ ਕੌਰ, ਰਾਜਵੰਤ ਕੌਰ ਮਾਨ ‘ਪ੍ਰੀਤ’, ਡਾ. ਇਕਬਾਲ ਕੌਰ, ਓਰਮਿਲਾ ਆਨੰਦ, ਓਮਾ ਗੁਰਬਖਸ਼ ਸਿੰਘ, ਸਵਰਣ ਸੰਧੂ, ਕੰਵਲਜੀਤ ਸਿੰਘ ਸੂਰੀ, ਡਾ. ਹਰਸ਼ਰਨ ਸਿੰਘ ਸਮੇਤ ਅਹਿਮ ਹਿੱਸਾ ਸਨ।ਇਸ ਟੋਲੀ ਨੇ ਪੰਜਾਬ ਦੇ ਸਭਿਆਚਾਰਕ ਤੇ ਰੰਗਮੰਚੀ ਦ੍ਰਿਸ਼ ਵਿਚ ਜ਼ਿਕਰਯੋਗ ਤਬੀਦੀਲੀ ਲਿਆਂਦੀ।ਸ੍ਰੀ ਬੋਪਾਰਾਏ ਦਾ ਸਸਕਾਰ ਕੱਲ ਨੂੰ ਮੁਹਾਲੀ ਦੀ ਸਮਸ਼ਾਨ ਘਾਟ ਵਿਚ ਕੋਰੋਨਾ ਦਾ ਹਦਾਇਤਾ ਅਨੁਸਾਰ ਕੀਤਾ ਜਾਵੇਗਾ।

       ਉਨਾਂ ਦੇ ਪੁਰਾਣੇ ਸਾਥੀਆਂ ਅਮਰਜੀਤ ਗੁਰਦਾਸਪੁਰੀ (ਲੋਕ–ਗਾਇਕ), ਡਾ.ਪ੍ਰਿਥੀਪਾਲ ਸਿੰਘ ਮੈਣੀ, ਦਲਬੀਰ ਕੌਰ, ਰਾਜਵੰਤ ਕੌਰ ਮਾਨ ‘ਪ੍ਰੀਤ’, ਡਾ. ਇਕਬਾਲ ਕੌਰ, ਕਲਮਕਾਰ ਰਿਪੁਦਮਨ ਸਿੰਘ ਰੂਪ, ਅਤੇ ਲੋਕ ਗਾਇਕਾ ਡੋਲੀ ਗੁਲੇਰੀਆਂ, ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ,ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਤੇ ਜਨਰਲ ਸੱਕਤਰ ਕੰਵਲ ਨੈਣ ਸਿੰਘ ਸੇਖੋਂ ਅਤੇ ਰਾਬਿੰਦਰ ਸਿੰਘ ਰੱਬੀ, ਅਮਨ ਭੋਗਲ, ਦਲਬਾਰ ਸਿੰਘ, ਹਰਜੀਤ ਕੈਂਥ, ਜੇ ਸੀ ਪਰਿੰਦਾ, ਡਾ. ਕੁਲਦੀਪ ਦੀਪ, ਡਾ. ਸੁਰੇਸ਼ ਮਹਿਤਾ, ਗੁਰਵਿੰਦਰ ਸਿੰਘ, ਗੁਰਮੀਤ ਪਾਹੜਾ, ਬਲਬੀਰ ਮੂਦਲ, ਗਮਨੂ ਬਾਂਸਲ, ਪ੍ਰਦੀਪ ਸ਼ਰਮਾ, ਡਾ.ਹਰਭਜਨ ਸਿੰਘ, ਨਰਿੰਦਰ ਨੀਨਾ, ਅਸ਼ੋਕ ਪੁਰੀ, ਵਿੱਕੀ ਮਹੇਸਰੀ, ਇੰਦਜੀਤ ਮੋਗਾ ਅਤੇ ਸਰਘੀ ਪ੍ਰੀਵਾਰ ਦੇ ਰੰਗਕਰਮੀ ਰੰਜੀਵਨ ਸਿੰਘ, ਸੰਜੀਵ ਦੀਵਾਕ ‘ਕੁੱਕੂ’, ਸੈਵੀ ਸਤਵਿੰਦਰ ਕੌਰ ਅਤੇ ਰਿੱਤੂਰਾਗ ਨੇ ਸ੍ਰੀ ਗੁਰਚਰਨ ਸਿੰਘ ਬੋਪਾਰਏ ਦੇ ਵਿਛੌੜੇ ਉਪਰ ਗਹਿਰੇ ਦੁਖ ਦਾ ਪ੍ਰਗਟਾਵਾ ਕਰਦੇ ਉਨਾਂ ਹੋਰਾਂ ਦੇ ਪ੍ਰੀਵਾਰ ਦੇ ਦੁੱਖ ਵਿਚ ਸ਼ਰੀਕ ਹੁੰਦੇ ਕਿਹਾ ਕਿ ਬੋਪਾਰਾਏ ਹੋਰਾਂ ਸਭਿਆਚਾਰ ਤੇ ਰੰਗਮੰਚ ਦੇ ਖੇਤਰ ਵਿਚ ਨਿੱਘਰ ਹਿੱਸਾ ਪਾਇਆਂ।ਉਹ ਆਖਰੀ ਦਮ ਤੱਕ ਇਪਟਾ ਦੀਆਂ ਗਤੀਵਧੀਆਂ ਅਤੇ ਸਾਹਿਤਕ ਸਰਗਰਮੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਂਦੇ ਰਹੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

by Navjot
November 28, 2026
0

  ਮੁਰਾਦਾਬਾਦ (ਯੂਪੀ), 28 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਮੁਰਾਦਾਬਾਦ-ਹਰਿਦੁਆਰ ਹਾਈਵੇਅ 'ਤੇ ਇੱਕ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ...

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 28, 2026
0

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 28 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

by Navjot
November 28, 2026
0

  ਮੁਰਾਦਾਬਾਦ (ਯੂਪੀ), 28 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਮੁਰਾਦਾਬਾਦ-ਹਰਿਦੁਆਰ ਹਾਈਵੇਅ 'ਤੇ ਇੱਕ...

Most Popular

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

by Ranjit Singh
4 weeks ago
0

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ - ਪੰਜਾਬ ਦੀ ਏਕਤਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 