• Latest
  • Trending
ਇਪਟਾ ਪੰਜਾਬ ਵੱਲੋਂ ਵਿਚਾਰ ਗੋਸ਼ਟੀ “ਬਾਬਾ ਨਾਨਕ ਤੇ ਅਸੀਂ” ਅਤੇ ਨਾਟਕ “ਗਗਨ ਮੇ ਥਾਲ” ਦਾ ਕਾਮਯਾਬ ਆਯੋਜਨ 

ਇਪਟਾ ਪੰਜਾਬ ਵੱਲੋਂ ਵਿਚਾਰ ਗੋਸ਼ਟੀ “ਬਾਬਾ ਨਾਨਕ ਤੇ ਅਸੀਂ” ਅਤੇ ਨਾਟਕ “ਗਗਨ ਮੇ ਥਾਲ” ਦਾ ਕਾਮਯਾਬ ਆਯੋਜਨ 

7 years ago
Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

2 minutes ago
Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ

Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ

8 minutes ago
Hukamnama Sri Darbar Sahib Today – 22 September 2026 | Ang 957 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 September 2026 | Ang 957 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

10 hours ago
ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

11 hours ago
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

11 hours ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

12 hours ago
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

12 hours ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

12 hours ago
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

12 hours ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

12 hours ago
Hindi News
English News
Tuesday, September 22, 2026
No Result
View All Result
25 °c
Chandigarh
28 ° Wed
28 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਪਟਾ ਪੰਜਾਬ ਵੱਲੋਂ ਵਿਚਾਰ ਗੋਸ਼ਟੀ “ਬਾਬਾ ਨਾਨਕ ਤੇ ਅਸੀਂ” ਅਤੇ ਨਾਟਕ “ਗਗਨ ਮੇ ਥਾਲ” ਦਾ ਕਾਮਯਾਬ ਆਯੋਜਨ 

December 24, 2019
in ਸਾਹਿਤਕ
ਇਪਟਾ ਪੰਜਾਬ ਵੱਲੋਂ ਵਿਚਾਰ ਗੋਸ਼ਟੀ “ਬਾਬਾ ਨਾਨਕ ਤੇ ਅਸੀਂ” ਅਤੇ ਨਾਟਕ “ਗਗਨ ਮੇ ਥਾਲ” ਦਾ ਕਾਮਯਾਬ ਆਯੋਜਨ 

ਅੰਮ੍ਰਿਤਸਰ, 24 ਦਸੰਬਰ (ਵਿਸ਼ਵ ਵਾਰਤਾ) – ਇਪਟਾ ਦੇ ਮੁੱਢਲੇ ਦੌਰ ਵਿਚ ਇਪਟਾ ਦੀਆਂ ਗਤੀਵਿਧੀਆਂ ਦਾ ਗੜ ਅਤੇ ਲੇਖਕਾਂ, ਬੁੱਧੀਜੀਵੀਆਂ ਅਤੇ ਕਲਾਕਾਰਾਂ ਦਾ ਮੱਕਾ ਹਿੰਦ-ਪਾਕਿ ਦੀ ਬਰੂਹਾਂ ’ਤੇ ਸਰਦਾਰ ਗੁਰਬਖਸ਼ ਸਿੰਘ ਪ੍ਰੀਤ ਲੜੀ ਦੇ ਸੁਹਿਰਦ ਅਤੇ ਗੰਭੀਰ ਯਤਨਾਂ ਨਾਲ ਵੱਸੇ ਪ੍ਰੀਤ ਨਗਰ ਵਿਖੇ ਲੋਕਾਈ ਦੇ ਰਾਹ ਦਸੇਰਾ, ਸਾਂਝੀਵਾਲਤਾ ਦੇ ਮੁੱਦਈ, ਬਰਾਬਰੀ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਚਾਰ ਗੌਸ਼ਟੀ “ਬਾਬਾ ਨਾਨਕ ਤੇ ਅਸੀਂ” ਅਤੇ ਮੰਚ ਰੰਗਮੰਚ ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਮਹੱਤਵਪੂਰਣ ਘਟਨਾਵਾਂ ਨੂੰ ਪੇਸ਼ ਕਰਦਾ ਮਰਹੂਮ ਬਲਵੰਤ ਗਾਰਗੀ ਦਾ ਲਿਖਿਆ ਤੇ ਕੇਵਲ ਧਾਲੀਵਾਲ ਵੱਲੋਂ ਨਿਰਦੇਸ਼ਤ ਨਾਟਕ “ਗਗਨ ਮੇˆ ਥਾਲ” ਦਾ ਭਾਵ-ਪੂਰਤ ਅਤੇ ਕਾਮਯਾਬ ਮੰਚਣ ਇਪਟਾ,ਪੰਜਾਬ ਵੱਲੋਂ ਇਪਟਾ, ਪੰਜਾਬ ਵੱਲੋˆ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਅਤੇ ਗੁਰਬਖਸ਼ ਸਿੰਘ ਨਾਨਕ ਸਿੰਘ ਫਾਊˆਡੇਸ਼ਨ ਦੇ ਸਹਿਯੋਗ ਨਾਲ ਪ੍ਰੀਤ ਭਵਨ, ਪ੍ਰੀਤ ਨਗਰ (ਅੰਮ੍ਰਿਤਸਰ) ਵਿਖੇ ਕਰਵਾਇਆ।ਜਿਸ ਦਾ ਅਗ਼ਾਜ਼ ਇਪਟਾ ਦੇ ਮੁੱਢਲੇ ਕਾਰਕੁਨ 93 ਸਾਲ ਪਾਰ ਕਰ ਚੁੱਕੇ ਓਮਾ ਗੁਰਬਖਸ਼ ਸਿੰਘ ਨੇ ਕੀਤਾ।ਇਹ ਸਮਾਗਮ ਹਿਰਦੇਪਾਲ ਸਿੰਘ, ਜਨਰਲ ਸੱਕਤਰ, ਗੁਰਬਖਸ਼ ਸਿੰਘ ਨਾਨਕ ਸਿੰਘ ਫਾਊˆਡੇਸ਼ਨ, ਏਟਕ ਦੇ ਆਗੂ ਬੰਤ ਸਿੰਘ ਬਰਾੜ, ਪ੍ਰਿਥੀਪਾਲ ਸਿੰਘ ਮਾੜੀਮੇਘਾ, ਟਰਸਟੀ ਦੇਸ ਭਗਤ ਯਾਦਗਾਰੀ ਹਾਲ, ਜਲੰਧਰ, ਬਲਕਾਰ ਸਿੱਧੂ, ਪ੍ਰਧਾਨ, ਇਪਟਾ, ਚੰਡੀਗੜ੍ਹ ਦੀ ਪ੍ਰਧਾਨਗੀ ਵਿਚ ਹੋਇਆ।ਇਪਟਾ, ਪੰਜਾਬ ਦੇ ਪ੍ਰਧਾਨ ਇੰਦਰਜੀਤ ਰੂਪੋਵਾਲੀ ਨੇ ਹਾਜ਼ਰੀਨ ਦਾ ਸਵਾਗਤ ਕਰਦੇ ਕਿਹਾ ਕਿ ਲੋਕ ਹਿਤੈਸ਼ੀ, ਸਾਫ-ਸੁਥਰੇ ਅਤੇ ਨਿਰੋਏ ਸਭਿਆਚਾਰ ਦੇ ਵਿਕਾਸ, ਪ੍ਰਚਾਰ ਅਤੇ ਪ੍ਰਸਾਰ ਲਈ

ਯਤਨਸ਼ੀਲ ਇਪਟਾ ਜੋ 73 ਸਾਲ ਪਹਿਲਾਂ 25 ਮਈ 1943 ਨੂੰ ਹੌਂਦ ਵਿਚ ਆਈ।ਇਪਟਾ ਨੇ ਆਪਣੀ ਸਥਾਪਨਾਂ ਮੌਕੇ ਹੀ ਐਲਾਨ ਕਰ ਦਿਤਾ ਸੀ ਕਿ ਕਲਾ ਸਿਰਫ਼ ਕਲਾ ਨਹੀਂ ਬਲਕਿ ਲੋਕਾਂ ਲਈ ਹੈ।

“ਬਾਬਾ ਨਾਨਕ ਤੇ ਅਸੀਂ” ਵਿਚਾਰ-ਗੌਸ਼ਟੀ ਵਿਚ ਮੁੱਖ ਵਕਤਾ ਦੇ ਤੌਰ ’ਤੇ ਚਰਚਿੱਤ ਕਲਮਕਾਰ ਪ੍ਰਗਤੀਸ਼ੀਲ ਲੇਖਕ ਸੰਘ, ਪੰਜਾਬ ਦੇ ਜਨਰਲ ਸੱਕਤਰ ਸੁਰਜੀਤ ਜੱਜ ਨੇ ਬਾਬੇ ਨਾਨਕ ਦੀ ਸੋਚ ਨੂੰ ਵਡਿਆਉˆਦਿਆˆ ਉਨ੍ਹਾˆ ਦੇ ਕਿਰਤੀ ਲੋਕਾˆ ਨਾਲ ਖੜ੍ਹਨ, ਖੁਦ ਕਿਰਤ ਕਰਨ, ਕ੍ਰਾˆਤੀਕਾਰੀ ਲੀਹ ਪ੍ਰਦਾਨ ਕਰਨ ਲਈ ਸਲਾਹੁਤਾ ਕਰਦੇ ਕਿਹਾ ਬਾਬਾ ਨਾਨਕ ਆਪਣੇ ਆਪ ਨੂੰ ਸ਼ਾਇਰ ਮੰਨਦੇ ਸਨ।ਅਸੀਂ ਬਾਬੇ ਨਾਨਕ ਦੀ ਗੱਲ ਮੰਨਣ ਦੀ ਥਾਂ ਉਨਾਂ ਦੀ ਪੂਜਾ ਕਰਨੀ ਸ਼ੁਰੂ ਕਰ ਦਿੱਤੀ।ਪ੍ਰੀਤ ਲੜੀ ਦੀ ਸੰਪਾਦਕ ਪੂਨਮ ਨੇ ਕਿਹਾ ਗੁਰੁ ਨਾਨਕ ਦੇਵ ਜੀ ਨੇ ਸਮਾਜ ਤੇ ਸਮਾਜਿਕ ਵਿਵਸਥਾਂ ਨੂੰ ਤਰਕ ਨਾਲ ਸਵਾਲ ਕੀਤਾ।ਮਿਸਾਲ ਦੇ ਤੌਰ ’ਤੇ ਸੂਰਜ ਦੀ ਥਾਂ ਕਰਤਾਰਪੁਰ ਆਪਣੇ ਖੇਤਾਂ ਨੂੰ ਪਾਣੀ ਦੇਣਾਂ, ਮੱਕੇ ਵੱਲ ਪੈਰ ਕਰਨਾ।

ਇਪਟਾ, ਪੰਜਾਬ ਦੇ ਜਨਰਲ ਸੱਕਤਰ ਸੰਜੀਵਨ ਸਿੰਘ ਨੇ ਕਿਹਾ ਕਿ ਬਾਬੇ ਨਾਨਕ ਤੋਂ ਵੱਡਾ ਇਨਕਲਾਬੀ ਕੋਈ ਹੋ ਹੀ ਨਹੀਂ ਸਕਦਾ।ਬਾਬੇ ਨਾਨਕ ਦੀ ਸੋਚ ਅਤੇ ਵਿਚਾਰ ਜਿੰਨੇ ਉਸ ਸਮੇਂ ਸਾਰਥਕ ਸਨ, ਉਨੇ ਹੀ ਨਹੀਂ ਬਲਕਿ ਉਸ ਤੋਂ ਵੀ ਵੱਧ ਲੋੜ ਅੱਜ ਉਨਾਂ ਦੇ ਵਿਚਾਰਾ ’ਤੇ ਅਮਲ ਕਰਨ ਦੀ ਹੈ।ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੰਘ ਸਿੱਧੂ ਨੇ ਆਪਣੀ ਕਵਿਤਾ “ ਮਾਂ ਤ੍ਰਿਪਤਾ ਦੀਆਂ ਅੱਖਾਂ ਦਾ ਤਾਰਾ, ਭੈਣ ਨਾਨਕੀ ਦਾ ਵੂਰ ਜਾਇਆ।ਬਾਬਾ ਨਾਨਕ ਹਿੰਦੂਆਂ ਦਾ ਗੁਰੁ, ਮੁਸਲਾਮਨਾਂ ਦਾ ਪੀਰ।” ਅਤੇ ਇਪਟਾ, ਪੰਜਾਬ ਦੇ ਕਾਰਕੁਨ ਰਾਬਿੰਦਰ ਸਿੰਘ ਰੱਬੀ ਨੇ ਆਪਣੀ ਕਵਿਤਾ “ਉੱਡ ਕੇ ਹਵਾਵਾਂ ਵਿਚ ਆਇਆ। ਗਾਇਬ ਹੋ ਗਿਆ, ਕਿਤੋਂ ਨਾ ਲੱਭਾ, ਬੜਾ ਢੂੰਡਿਆ, ਨਹੀ ਥਿਆਇਆ।ਜਾਦੂਗਰ ਸੀ?” ਨਾਲ ਬਾਬੇ ਨਾਨਕ ਨੂੰ ਚੇਤੇ ਕੀਤਾ।

ਬੰਤ ਸਿੰਘ ਬਰਾੜ ਨੇ ਕਿਹਾ, “ਖੱਬੇ-ਪੱਖੀ ਧਿਰ ਬਾਬੇ ਨਾਨਕ ਦੀ ਸੋਚ ਤੋਂ ਲਾਂਭੇ ਹੋ ਕੇ ਲੋਕਾਂ ਨਾਲੋ ਨਿਖੜ ਗਈ।ਬਾਬੇ ਨਾਨਕ ਦੇ ਵਾਰਿਸ ਅਸੀਂ ਲੋਕ ਹਾਂ, ਲਾਲੋ ਹਨ।ਪਰ ਕਬਜ਼ਾ ਮਲਕ ਭਾਗੋਆਂ ਦਾ ਹੈ।” ਆਪਣੇ ਪ੍ਰਧਾਨਗੀ ਭਾਸ਼ਣ ਵਿਚ ਹਿਰਦੇਪਾਲ ਹੋਰਾਂ ਕਿਹਾ ਕਿ ਪ੍ਰੀਤ ਨਗਰ ਦੇ ਇਲਾਕੇ ਦੀ ਧਰਤੀ ਉਪਰ ਵੀ ਬਾਬੇ ਨਾਨਕ ਦੇ ਪੈਰ ਪਏ ਸਨ।ਭੀਲੋਵਾਲ ਵਿਖੇ ਬਾਬਾ ਨਾਨਕ ਸ਼ਾਹ ਬਖਤਿਆਰ ਨੂੰ ਮਿਲਣ ਆਏ ਸਨ।ਪ੍ਰਿਥੀਪਾਲ ਸਿੰਘ ਮਾੜੀਮੇਘਾ, ਡਾ ਹਰਭਜਨ ਸਿੰਘ ਅਤੇ ਗੁਰਮੀਤ ਸਿੰਘ ਪਾਹੜਾ ਨੇ ਵੀ ਆਪਣੇ ਵਿਅਕਤ ਕੀਤੇ।ਇਸ ਮੌਕੇ ਇਪਟਾ ਦੇ ਗਾਇਕਾਂ ਪ੍ਰਦੀਪ ਕੁਮਾਰ, ਅਨਮੋਲਪ੍ਰੀਤ ਰੂਪੋਵਾਲੀ ਅਤੇ ਦਲਜੀਤ ਸੋਨਾ ਨੇ ਬਾਬੇ ਨਾਨਕ ਦੀ ਯਾਦ ਵਿੱਚ ਮਿਆਰੀ ਅਤੇ ਤਰੰਨੁਮ ਵਿੱਚ ਗੀਤ ਗਾ ਕੇ ਸਮਾਗਮ ਨੂੰ ਸੰਗੀਤਮਈ ਕਰ ਦਿੱਤਾ।ਸਮਾਮਗ ਵਿੱਚ ਇਪਟਾ, ਚੰਡੀਗੜ੍ਹ ਦੇ ਜਨਰਲ ਸਕੱਤਰ ਕੰਵਲਨੈਨ ਸਿੰਘ ਸੇਖੋਂ, ਇਪਟਾ,ਪੰਜਾਬ ਦੇ ਸਕੱਤਰ ਸੁਰਿੰਦਰ ਸਿੰਘ ਰਸੂਲਪੁਰ,ਇਪਟਾ, ਅੰਮ੍ਰਿਤਸਰ ਦੇ ਪ੍ਰਧਾਨ ਬਲਬੀਰ ਮੂਧਲ,ਇਪਟਾ ਆਰ.ਸੀ.ਐਫ. ਤੋਂ ਸਰਬਜੀਤ ਰੂਪੋਵਾਲੀ, ਪ੍ਰਦੀਪ ਕੁਮਾਰ ਤੇ ਕਸ਼ਮੀਰ ਬਜਰੌਰ, ਇਪਟਾ ਕਪੂਰਥਲਾ ਦੇ ਪ੍ਰਧਾਨ ਡਾ ਹਰਭਜਨ ਸਿੰਘ, ਪਿੰਡ ਰੂਪੋਵਾਲੀ ਦੇ ਸਰਪੰਚ ਬਲਵਿੰਦਰ ਸਿੰਘ, ਹਰਜਿੰਦਰ ਕੌਰ ਸ਼ਾਮਨਗਰ ਤੋਂ ਇਲਾਵਾ ਪ੍ਰੀਤ ਨਗਰ ਅਤੇ ਆਲੇ-ਦੁਆਲੇ ਦੇ ਪਿੰਡਾ ਦੇ ਵਸਨੀਕਾਂ ਨੇ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕੀਤੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

by Ranjit Singh
September 9, 2026
0

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Punjab Governor ਗੁਲਾਬ ਚੰਦ ਕਟਾਰੀਆ ਵੱਲੋਂ ਐਡਵੋਕੇਟ ਅਜੈ ਜੱਗਾ ਦੀ ਕਿਤਾਬ ‘ਰਾਈਟ ਟੂ ਸਰਵਿਸ ਐਕਟ’ ਦੇ 2026 ਐਡੀਸ਼ਨ ਦਾ ਵਿਮੋਚਨ

Punjab Governor ਗੁਲਾਬ ਚੰਦ ਕਟਾਰੀਆ ਵੱਲੋਂ ਐਡਵੋਕੇਟ ਅਜੈ ਜੱਗਾ ਦੀ ਕਿਤਾਬ ‘ਰਾਈਟ ਟੂ ਸਰਵਿਸ ਐਕਟ’ ਦੇ 2026 ਐਡੀਸ਼ਨ ਦਾ ਵਿਮੋਚਨ

by Ranjit Singh
August 21, 2026
0

Punjab Governor ਗੁਲਾਬ ਚੰਦ ਕਟਾਰੀਆ ਵੱਲੋਂ ਐਡਵੋਕੇਟ ਅਜੈ ਜੱਗਾ ਦੀ ਕਿਤਾਬ ‘ਰਾਈਟ ਟੂ ਸਰਵਿਸ ਐਕਟ’ ਦੇ 2026 ਐਡੀਸ਼ਨ ਦਾ ਵਿਮੋਚਨ...

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

by Ranjit Singh
August 9, 2026
0

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ -ਗੁਰਭਜਨ ਗਿੱਲ ਦੀ ਕਲਮੋਂ ਪੰਜਾਬ, ਵਿਰਾਸਤ ਤੇ ਮਿੱਟੀ ਦੇ ਮੋਹ ਨੂੰ...

Punjab: ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ ‘ਬਰਗਾੜੀ ਮਾਡਲ’ ਅਪਨਾਉਣ ਦੀ ਸਖ਼ਤ ਲੋੜ – ਪ੍ਰੋ. ਗੁਰਭਜਨ ਸਿੰਘ ਗਿੱਲ

Punjab: ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ ‘ਬਰਗਾੜੀ ਮਾਡਲ’ ਅਪਨਾਉਣ ਦੀ ਸਖ਼ਤ ਲੋੜ – ਪ੍ਰੋ. ਗੁਰਭਜਨ ਸਿੰਘ ਗਿੱਲ

by Ranjit Singh
August 2, 2026
0

Punjab: ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ 'ਬਰਗਾੜੀ ਮਾਡਲ' ਅਪਨਾਉਣ ਦੀ ਸਖ਼ਤ ਲੋੜ - ਪ੍ਰੋ. ਗੁਰਭਜਨ ਸਿੰਘ ਗਿੱਲ ਲੁਧਿਆਣਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

by Ranjit Singh
September 22, 2026
0

Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ 'ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ...

Most Popular

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

by Ankit
1 week ago
0

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 