• Latest
  • Trending
ਇਮਰਾਨ ਨੇ ਪੁਲਵਾਮਾ ਹਮਲੇ ਦੋਸ਼ੀਆਂ ਖ਼ਿਲਾਫ ਇੱਕ ਸ਼ਬਦ ਨਹੀਂ ਆਖਿਆ : ਬਾਦਲ

ਇਮਰਾਨ ਨੇ ਪੁਲਵਾਮਾ ਹਮਲੇ ਦੋਸ਼ੀਆਂ ਖ਼ਿਲਾਫ ਇੱਕ ਸ਼ਬਦ ਨਹੀਂ ਆਖਿਆ : ਬਾਦਲ

8 years ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

14 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

18 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

36 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

1 hour ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

3 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਮਰਾਨ ਨੇ ਪੁਲਵਾਮਾ ਹਮਲੇ ਦੋਸ਼ੀਆਂ ਖ਼ਿਲਾਫ ਇੱਕ ਸ਼ਬਦ ਨਹੀਂ ਆਖਿਆ : ਬਾਦਲ

February 19, 2019
in ਪੰਜਾਬ
ਇਮਰਾਨ ਨੇ ਪੁਲਵਾਮਾ ਹਮਲੇ ਦੋਸ਼ੀਆਂ ਖ਼ਿਲਾਫ ਇੱਕ ਸ਼ਬਦ ਨਹੀਂ ਆਖਿਆ : ਬਾਦਲ

ਇਮਰਾਨ ਨੇ ਪੁਲਵਾਮਾ ਹਮਲੇ ਦੋਸ਼ੀਆਂ ਖ਼ਿਲਾਫ ਇੱਕ ਸ਼ਬਦ ਨਹੀਂ ਆਖਿਆ : ਬਾਦਲ
ਚੰਡੀਗੜ/19 ਫਰਵਰੀ : ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਉਹ ਪੁਲਵਾਮਾ ਵਿਚ ਕੀਤੇ ਗਏ ਅੱਤਵਾਦੀ ਹਮਲੇ ਉੱਪਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋ ਧਾਰੀ ਖਾਮੋਸ਼ੀ ਤੋਂ ਹੈਰਾਨ ਹਨ। ਉਹਨਾਂ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਇਸ ਘਿਣਾਉਣੇ ਅਪਰਾਧ ਦੀ ਜ਼ਿੰਮੇਵਾਰੀ ਲੈਣ ਵਾਲਿਆਂ ਖ਼ਿਲਾਫ ਇੱਕ ਵੀ ਸ਼ਬਦ ਨਹੀਂ ਆਖਿਆ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਉਹ ਜਾਣਨਾ ਚਾਹੁੰਦੇ ਹਨ ਕਿ ਕੀ ਪੁਲਵਾਮਾ ਹਮਲੇ ਬਾਰੇ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਖਾਨ ਦੇ ਮੂੰਹੋਂ ਕੁੱਝ ਸੁਣਿਆ ਹੈ ਅਤੇ ਉਹ ਪਾਕਿਸਤਾਨੀ ਪ੍ਰਧਾਨ ਮੰਤਰੀ ਵੱਲੋਂ ਧਾਰੀ ਚੁੱਪ ਬਾਰੇ ਕੀ ਸੋਚਦਾ ਹੈ। ਉਹਨਾਂ ਕਿਹਾ ਕਿ ਕੀ ਸਿੱਧੂ ਅਜੇ ਵੀ ਇਹ ਮੰਨਦਾ ਹੈ ਕਿ ਅੱਤਵਾਦ ਨੂੰ ਕਿਸੇ ਦੁਸ਼ਮਣ ਮੁਲਕ ਦੀ ਸਰਕਾਰ ਦੀ ਹਮਾਇਤ ਪ੍ਰਾਪਤ ਨਹੀਂ ਹੁੰਦੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਯਕੀਨ ਨਹੀਂ ਆਉੁਂਦਾ ਕਿ ਇੰਨੀ ਜ਼ਿੰਮੇਵਾਰ ਕੁਰਸੀ ਉੱਪਰ ਬੈਠੇ ਵਿਅਕਤੀ ਨੂੰ ਉਹਨਾਂ ਅੱਤਵਾਦੀਆਂ ਦੀ ਨਿਖੇਧੀ ਕਰਨ ਤੋਂ ਇਨਕਾਰ ਕਰਨਾ ਚਾਹੀਦਾ ਹੈ, ਜਿਹੜੇ ਮਨੁੱਖਤਾ ਖ਼ਿਲਾਫ ਕੀਤੇ ਆਪਣੇ ਘਿਣਾਉਣੇ ਅਪਰਾਧ ਦਾ ਸ਼ਰੇਆਮ ਰੌਲਾ ਪਾ ਰਹੇ ਹਨ। ਉਹਨਾਂ ਕਿਹਾ ਕਿ ਪੁਲਵਾਮਾ ਹਮਲੇ ਬਾਰੇ ਦਿੱਤੇ ਆਪਣੇ ਭਾਸ਼ਣ ਵਿਚ ਇਮਰਾਨ ਖਾਨ ਨੇ ਉਸ ਹੌਲਨਾਕ ਘਟਨਾ ਦਾ ਜ਼ਿਕਰ ਤਕ ਨਹੀਂ ਕੀਤਾ, ਜਿਸ ਕਰਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਹ ਤਣਾਅਪੂਰਨ ਮਾਹੌਲ ਬਣਿਆ ਹੈ।  ਉਹਨਾਂ ਕਿਹਾ ਕਿ ਕੀ ਉਹ ਜਾਣਦਾ ਨਹੀਂ ਕਿ ਇਸ ਘਿਣਾਉਣੇ ਹਮਲੇ ਦੀ ਜ਼ਿੰਮੇਵਾਰੀ ਇੱਕ ਅਜਿਹੇ ਅੱਤਵਾਦੀ ਗਰੁੱਪ ਵੱਲੋਂ ਲਈ ਜਾ ਚੁੱਕੀ ਹੈ, ਜਿਸ ਦਾ ਮੁਖੀ ਉਸੇ ਮੁਲਕ ਅੰਦਰ ਸ਼ਰੇਆਮ ਖੁੱਲ•ਾ ਘੁੰਮ ਰਿਹਾ ਹੈ, ਜਿਸ ਦਾ ਪ੍ਰਧਾਨ ਮੰਤਰੀ ਇਮਰਾਨ ਖਾਨ ਹੈ? ਉਹ ਕਹਿੰਦਾ ਹੈ ਕਿ ਉਸ ਨੂੰ ਸਬੂਤ ਚਾਹੀਦੇ ਹਨ।  ਉਹਨਾਂ ਕਿਹਾ ਕਿ ਅੱਤਵਾਦੀ ਗਰੁੱਪ ਦਾ ਮੁਖੀ ਸ਼ਰੇਆਮ ਪਾਕਿਸਤਾਨ ਵਿਚ ਘੁੰਮ ਰਿਹਾ ਹੈ, ਉਹ ਲਾਹੌਰ ਅਤੇ ਕਰਾਚੀ ਵਿਚ  ਰੈਲੀਆਂ ਨੂੰ ਸੰਬੋਧਨ ਕਰਦਾ ਹੋਇਆ ਭਾਰਤ ਖ਼ਿਲਾਫ ਜ਼ਹਿਰ ਉੁਗਲ ਰਿਹਾ ਹੈ ਅਤੇ ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤ ਨੂੰ ਤਬਾਹ ਕਰਨ ਅਤੇ ਭਾਰਤੀਆਂ ਨੂੰ ਜਾਨੋਂ ਮਾਰਨ ਲਈ ਉਕਸਾ ਰਿਹਾ ਹੈ। ਕੀ ਪ੍ਰਧਾਨ ਮੰਤਰੀ ਲਈ ਇਹ ਸਭ ਸਬੂਤ ਕਾਰਵਾਈ ਕਰਨ ਲਈ ਕਾਫੀ ਨਹੀਂ ਹਨ? ਸਰਦਾਰ ਬਾਦਲ ਨੇ ਕਿਹਾ ਕਿ ਸਬੂਤਾਂ ਉੱਤੇ ਕਾਰਵਾਈ ਤਾਂ ਦੂਰ ਦੀ ਗੱਲ, ਉਹ ਤਾਂ ਇਹ ਹਮਲੇ ਦੇ ਦੋਸ਼ੀਆਂ ਦੀ ਨਿਖੇਧੀ ਕਰਨ ਤੋਂ ਡਰ ਗਿਆ ਹੈ।
ਸਰਦਾਰ ਬਾਦਲ ਨੇ ਕਿਹਾ ਕਿ  ਉਹਨਾਂ ਨੂੰ ਇਹ ਵੇਖ ਕੇ ਬਹੁਤ ਧੱਕਾ ਲੱਗਿਆ ਹੈ ਕਿ ਇਮਰਾਨ ਨੇ ਇਸ ਦੁਖਦਾਈ ਘਟਨਾ ਉੱਤੇ ਇਨਸਾਨੀ ਹਮਦਰਦੀ ਵੀ ਜ਼ਾਹਿਰ ਨਹੀਂ ਕੀਤੀ ਅਤੇ ਨਾ ਹੀ ਇਸ ਅੱਤਵਾਦੀ ਹਮਲੇ ਵਿਚ ਮਾਰੇ ਗਏ ਫੌਜੀ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਕੋਈ ਦੁੱਖ ਦੀ ਭਾਵਨਾ ਪ੍ਰਗਟ ਕੀਤੀ ਹੈ। ਉਹਨਾਂ ਕਿਹਾ ਕਿ ਇਮਰਾਨ ਦਾਅਵਾ ਕਰਦਾ ਹੈ ਕਿ ਉਸ ਦੇ ਮੁਲਕ ਅੰਦਰ ਅੱਤਵਾਦੀ ਹਮਲਿਆਂ ਵਿਚ 70 ਹਜ਼ਾਰ ਨਿਰਦੋਸ਼ ਪਾਕਿਸਤਾਨੀ ਮਾਰੇ ਜਾ ਚੁੱਕੇ ਹਨ।  ਉਹਨਾਂ ਕਿਹਾ ਕਿ ਇਮਰਾਨ ਨੂੰ ਅਜਿਹੇ ਘਿਣਾਉਣੇ ਅਪਰਾਧ ਕਰਨ ਵਾਲਿਆਂ ਦੀ ਨਿਖੇਧੀ ਕਰਨ ਤੋਂ ਕੌਣ ਰੋਕ ਰਿਹਾ ਹੈ?

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 