• Latest
  • Trending
ਇਰਾਕ ‘ਚ ਫਸੇ 7 ਨੌਜਵਾਨਾਂ ਨੂੰ ਵਾਪਸ ਲਿਆਉਣ ਦਾ ਸਾਰਾ ਖਰਚਾ ਯੂਥ ਅਕਾਲੀ ਦਲ ਉਠਾਏਗਾ : ਬਿਕਰਮ ਮਜੀਠੀਆ

ਇਰਾਕ ‘ਚ ਫਸੇ 7 ਨੌਜਵਾਨਾਂ ਨੂੰ ਵਾਪਸ ਲਿਆਉਣ ਦਾ ਸਾਰਾ ਖਰਚਾ ਯੂਥ ਅਕਾਲੀ ਦਲ ਉਠਾਏਗਾ : ਬਿਕਰਮ ਮਜੀਠੀਆ

7 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

18 minutes ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

9 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

9 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

10 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

12 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

13 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

13 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਰਾਕ ‘ਚ ਫਸੇ 7 ਨੌਜਵਾਨਾਂ ਨੂੰ ਵਾਪਸ ਲਿਆਉਣ ਦਾ ਸਾਰਾ ਖਰਚਾ ਯੂਥ ਅਕਾਲੀ ਦਲ ਉਠਾਏਗਾ : ਬਿਕਰਮ ਮਜੀਠੀਆ

June 8, 2019
in ਪੰਜਾਬ
ਇਰਾਕ ‘ਚ ਫਸੇ 7 ਨੌਜਵਾਨਾਂ ਨੂੰ ਵਾਪਸ ਲਿਆਉਣ ਦਾ ਸਾਰਾ ਖਰਚਾ ਯੂਥ ਅਕਾਲੀ ਦਲ ਉਠਾਏਗਾ : ਬਿਕਰਮ ਮਜੀਠੀਆ

– ਕਿਹਾ ਕਿ ਅਕਾਲੀ ਦਲ ਮੁਸੀਬਤ ‘ਚ ਫਸੇ ਪਰਵਾਸੀਆਂ ਦੀ ਮੱਦਦ ਲਈ ਹੈਲਪਲਾਇਨ ਸਥਾਪਤ ਕਰੇਗਾ

ਚੰਡੀਗੜ੍ਹ/8 ਜੂਨ:ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ (ਇੰਚਾਰਜ ਯੂਥ ਵਿੰਗ) ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਐਲਾਨ ਕੀਤਾ ਕਿ ਇਰਾਕ ਵਿਚ ਫਸੇ ਸੱਤ ਪੰਜਾਬੀ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਵਾਪਸੀ ਟਿਕਟਾਂ ਸਮੇਤ ਸਾਰਾ ਖਰਚਾ ਯੂਥ ਅਕਾਲੀ ਦਲ ਵੱਲੋਂ ਚੁੱਕਿਆ ਜਾਵੇਗਾ।
ਫਸੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਸਣੇ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਮਜੀਠੀਆ ਨੇ ਐਲਾਨ ਕੀਤਾ ਕਿ ਇਹਨਾਂ ਨੌਜਵਾਨਾਂ ਦੀ ਸੁਰੱਖਿਅਤ ਅਤੇ ਨਿਰਵਿਘਨ ਵਾਪਸੀ ਲਈ ਯੂਥ ਅਕਾਲੀ ਦਲ ਵੱਲੋਂ ਉਹਨਾਂ ਨੂੰ ਕਾਨੂੰਨੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਦਾ ਵਫ਼ਦ ਇਸ ਸੰਬੰਧ ਵਿਚ ਜਲਦੀ ਹੀ ਵਿਦੇਸ਼ ਮੰਤਰੀ ਨੂੰ ਮਿਲੇਗਾ।
ਸਰਦਾਰ ਮਜੀਠੀਆ, ਜਿਹਨਾਂ ਨਾਲ ਇਸ ਮੌਕੇ ਫਿਲੌਰ ਦੇ ਵਿਧਾਇਕ ਬਲਦੇਵ ਖਹਿਰਾ ਵੀ ਮੌਜੂਦ ਸਨ, ਨੇ ਉਹਨਾਂ ਸਾਰੇ ਟਰੈਵਲ ਏਜੰਟਾਂ ਅਤੇ ਦਲਾਲਾਂ ਖ਼ਿਲਾਫ ਵੱਡੀ ਕਾਰਵਾਈ ਦੀ ਮੰਗ ਕੀਤੀ, ਜਿਹਨਾਂ ਨੇ ਸੱਤ ਨੌਜਵਾਨਾਂ ਦੇ ਮਾਪਿਆਂ ਨੂੰ ਠੱਗਿਆ ਹੈ। ਉਹਨਾਂ ਕਿਹਾ ਕਿ ਸਿਰਫ ਦੋ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਜਦਕਿ ਨੌਜਵਾਨਾਂ ਦੇ ਮਾਪਿਆਂ ਨੇ ਦੋ ਹੋਰ ਵਿਅਕਤੀਆਂ ਦਾ ਵੀ ਨਾਂ ਲਿਆ ਹੈ ਅਤੇ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਲਈ ਏਜੰਟਾਂ ਨੂੰ ਦਿੱਤੇ ਪੈਸਿਆਂ ਦਾ ਸਬੂਤ ਵੀ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਪਹਿਲੀ ਸ਼ਿਕਾਇਤ ਉੱਤੇ ਪੁਲਿਸ ਨੇ ਕੇਸ ਦਰਜ ਕਰਨ ਤੋਂ ਆਪਣੇ ਪੈਰ ਪਿਛਾਂਹ ਖਿੱਚੇ ਹਨ ਅਤੇ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਵੱਲੋਂ ਦਿੱਤੀ ਦੂਜੀ ਸ਼ਿਕਾਇਤ  ਉੱਤੇ ਵੀ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਕੋਈ ਵੀ ਨੁੰਮਾਇਦਾ, ਵਿਧਾਇਕ ਜਾਂ ਮੰਤਰੀ ਅਜੇ ਤੀਕ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਨਹੀਂ ਪਹੁੰਚਿਆ ਹੈ ਅਤੇ ਨਾ ਹੀ ਕੋਈ ਇਸ ਦੁੱਖ ਦੀ ਘੜੀ ਉਹਨਾਂ ਦੀ ਮੱਦਦ ਲਈ ਅੱਗੇ ਆਇਆ ਹੈ। ਉਹਨਾਂ ਕਿਹਾ ਕਿ ਮੈਂ ਯੂਥ ਅਕਾਲੀ ਦਲ ਦੇ ਕੇਡਰ ਦਾ ਧੰਨਵਾਦੀ ਹਾਂ, ਜਿਹੜੇ ਇਹਨਾਂ ਦੁਖੀ ਪਰਿਵਾਰਾਂ ਦੀ ਮੱਦਦ ਲਈ ਅੱਗੇ ਆਏ ਹਨ।
ਯੂਥ ਅਕਾਲੀ ਦਲ ਦੇ ਇੰਚਾਰਜ ਨੇ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਵੱਲੋਂ ਪੂਰੀ ਦੁਨੀਆਂ ਵਿਚ ਮੁਸੀਬਤ ਵਿਚ ਫਸੇ ਪਰਵਾਸੀਆਂ ਦੀ ਮੱਦਦ ਲਈ ਇਕ ਹੈਲਪਲਾਇਨ ਸਥਾਪਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਜਲਦੀ ਇਸ ਹੈਲਪਲਾਇਨ ਦੇ ਨੰਬਰ ਨੂੰ ਜਾਰੀ ਕਰਾਂਗੇ। ਪਰਵਾਸੀ ਆਪਣੀ ਕਿਸੇ ਵੀ ਸਮੱਸਿਆ ਨੂੰ ਲੈ ਕੇ ਪਾਰਟੀ ਨਾਲ ਸੰਪਰਕ ਕਰ ਸਕਦੇ ਹਨ ਅਤੇ ਅਸੀਂ ਉਸ ਦੇ ਹੱਲ ਲਈ ਆਪਣਾ ਪੂਰਾ ਜ਼ੋਰ ਲਗਾਵਾਂਗੇ। ਉਹਨਾਂ ਇਹ ਵੀ ਮੰਗ ਕੀਤੀ ਕਿ ਟਰੈਵਲ ਏਜੰਟਾਂ ਦੁਆਰਾ ਠੱਗੇ ਪਰਵਾਸੀਆਂ ਦੀ ਮੱਦਦ ਲਈ ਸਰਕਾਰ ਇੱਕ ਆਨਲਾਇਨ ਸ਼ਿਕਾਇਤ ਰਜਿਸਟਰੇਸ਼ਨ ਸਿਸਟਮ ਲੈ ਕੇ ਆਵੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮੁੱਦਾ ਬਣ ਗਿਆ ਹੈ। ਕਾਂਗਰਸ ਸਰਕਾਰ ਨੂੰ ਨੌਜਵਾਨਾਂ ਨੂੰ ਬਾਹਰ ਭੇਜਣ ਦੇ ਨਾਂ ਉੱਤੇ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਤੁਰੰਤ ਜਰੂਰੀ ਕਦਮ ਉਠਾਉਣੇ ਚਾਹੀਦੇ ਹਨ।
ਇਸੇ ਦੌਰਾਨ ਪੀੜਤ ਪਰਿਵਾਰਾਂ ਵੱਲੋਂ ਬੋਲਦਿਆਂ ਸਤਨਾਮ ਲਾਲ ਨੇ ਯੂਥ ਅਕਾਲੀ ਦਲ ਦਾ ਉਹਨਾਂ ਦੇ ਬੱਚਿਆਂ ਦੀ ਮੱਦਦ ਕਰਨ ਲਈ ਧੰਨਵਾਦ ਕੀਤਾ। ਸਤਨਾਮ ਲਾਲ ਦਾ ਬੇਟਾ ਅਮਨਦੀਪ ਬਾਕੀ ਨੌਜਵਾਨਾਂ ਰਣਦੀਪ, ਸੌਰਵ, ਸੰਦੀਪ, ਕੋਮਲਜੋਤ, ਬਲਜੀਤ ਸਿੰਘ ਅਤੇ ਪ੍ਰਭਜੋਤ ਸਿੰਘ ਨਾਲ ਇਰਾਕ ਦੇ ਇਰਬਿਲ ਇਲਾਕੇ ਵਿਚ ਫਸਿਆ ਹੋਇਆ ਹੈ। ਸਤਨਾਮ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਵੱਲੋਂ ਕੋਈ ਵੀ ਆਗੂ ਜਾਂ ਮੰਤਰੀ, ਇੱਥੋਂ ਤਕ ਕਿ ਕੋਈ ਜ਼ਿਲ੍ਹਾ ਜਾਂ ਬਲਾਕ ਪੱਧਰ ਦਾ ਅਧਿਕਾਰੀ ਵੀ ਉਹਨਾਂ ਦਾ ਦੁਖੜਾ ਸੁਣਨ ਲਈ ਨਹੀਂ ਆਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਕਤਸਰ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਯੂਥ ਅਕਾਲੀ ਦਲ ਮਾਲਵਾ ਜ਼ੋਨ 1 ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਵੀ ਹਾਜ਼ਿਰ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

by Ankit
2 weeks ago
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 