ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲੰਡਨ ਲਈ ਰਵਾਨਾ ਹੋ ਗਏ ਹਨ ਜਾਣਕਾਰੀ ਮੁਤਾਬਕ ਉਨ੍ਹਾਂ ਦੇ ਭਰਾ ਸ਼ਾਹਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਨਿੱਜੀ ਡਾਕਟਰ ਨਾਲ ਹਨ । ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਨਵਾਜ਼ ਸ਼ਰੀਫ ਲੰਡਨ ਨੂੰ ਰਵਾਨਾ ਹੋਏ ਇਸ ਐਂਬੂਲੈਂਸ ਅੰਦਰ ਆਈ ਸੀ ਯੂ ਦੇ ਆਪ੍ਰੇਸ਼ਨ ਥਿਏਟਰ ਸਥਾਪਿਤ ਕੀਤਾ ਗਿਆ ਹੈ
ਕੀਰਤਪੁਰ ਸਾਹਿਬ ‘ਚ ਟਿੱਪਰ ਤੇ ਟਰੱਕ ਦੀ ਟੱਕਰ, ਮਨਾਲੀ ਮੁੱਖ ਸੜਕ ‘ਤੇ ਸਵੇਰੇ ਵਾਪਰਿਆ ਹਾਦਸਾ
ਕੀਰਤਪੁਰ ਸਾਹਿਬ 8 ਮਈ( ਵਿਸ਼ਵ ਵਾਰਤਾ)-ਕੀਰਤਪੁਰ ਸਾਹਿਬ ਵਿੱਚ ਮਨਾਲੀ ਮੁੱਖ ਮਾਰਗ ’ਤੇ ਭਾਖੜਾ ਨਹਿਰ ਦੇ ਪੁਲ ’ਤੇ ਦੋ ਵਾਹਨ ਆਪਸ...