ਇਲੈਕਸ਼ਨ ਕਮਿਸ਼ਨ ਵਲੋਂ ਪੰਜ ਜ਼ਿਲ੍ਹਿਆਂ ਦੇ ਐੱਸ ਐੱਸ ਪੀ ਬਦਲਣ ਦੇ ਹੁਕਮ
ਚੰਡੀਗੜ੍ਹ, 21ਮਾਰਚ(ਵਿਸ਼ਵ ਵਾਰਤਾ)-ਪੰਜਾਬ ਵਿੱਚ ਇੱਕ ਵਾਰ ਫਿਰ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜ ਐਸਐਸਪੀਜ਼ ਦੇ ਤਬਾਦਲੇ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀ ਸ਼ਾਮਲ ਹਨ।