ਇਸ ਜਿਲ੍ਹੇ ਦੇ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ ਤੇ ਹੋਈਆਂ ਬਦਲੀਆਂ
ਪੜ੍ਹੋ, ਕਿਹਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੀਤਾ ਗਿਆ ਇਧਰੋਂ-ਉਧਰ
ਚੰਡੀਗੜ੍ਹ, 1ਜੁਲਾਈ(ਵਿਸ਼ਵ ਵਾਰਤਾ)- ਜਲੰਧਰ ਪੁਲਿਸ ਕਮਿਸ਼ਨਰ ਨੇ ਪੁਲਿਸ ਮੁਲਾਜ਼ਮਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। ਇਸ ਵਿੱਚ ਉਹ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ ਜੋ ਕਈ ਸਾਲਾਂ ਤੋਂ ਇੱਕੋ ਥਾਣੇ ਵਿੱਚ ਤਾਇਨਾਤ ਸਨ। ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਜਲੰਧਰ ਪੁਲਿਸ ਵਿੱਚ ਇਹ ਸਭ ਤੋਂ ਵੱਡਾ ਫੇਰਬਦਲ ਮੰਨਿਆ ਜਾ ਰਿਹਾ ਹੈ। ਪੁਲੀਸ ਕਮਿਸ਼ਨਰ ਨੇ 514 ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ।
ਪੜ੍ਹੋ, ਪੂਰੀ ਸੂਚੀ 👇👇👇👇👇