• Latest
  • Trending
ਇਸ ਦੇਸ਼ ਵਿੱਚ ਕੁੱਝ ਹੀ ਮਿੰਟਾਂ ‘ਚ ਸ਼ੁਰੂ ਹੋ ਜਾਵੇਗਾ ਨਵਾਂ ਸਾਲ ‘2022’

ਇਸ ਦੇਸ਼ ਵਿੱਚ ਕੁੱਝ ਹੀ ਮਿੰਟਾਂ ‘ਚ ਸ਼ੁਰੂ ਹੋ ਜਾਵੇਗਾ ਨਵਾਂ ਸਾਲ ‘2022’

5 years ago
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

36 minutes ago
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

50 minutes ago
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

3 hours ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

3 hours ago
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

3 hours ago
Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

4 hours ago
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

4 hours ago
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

4 hours ago
IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

5 hours ago
WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

5 hours ago
Hindi News
English News
Sunday, July 26, 2026
No Result
View All Result
33 °c
Chandigarh
31 ° Mon
30 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਸ ਦੇਸ਼ ਵਿੱਚ ਕੁੱਝ ਹੀ ਮਿੰਟਾਂ ‘ਚ ਸ਼ੁਰੂ ਹੋ ਜਾਵੇਗਾ ਨਵਾਂ ਸਾਲ ‘2022’

December 31, 2021
in ADMINISTRATION, ਅੰਤਰਰਾਸ਼ਟਰੀ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਇਸ ਦੇਸ਼ ਵਿੱਚ ਕੁੱਝ ਹੀ ਮਿੰਟਾਂ ‘ਚ ਸ਼ੁਰੂ ਹੋ ਜਾਵੇਗਾ ਨਵਾਂ ਸਾਲ ‘2022’

ਇਸ ਦੇਸ਼ ਵਿੱਚ ਕੁੱਝ ਹੀ ਮਿੰਟਾਂ ‘ਚ ਸ਼ੁਰੂ ਹੋ ਜਾਵੇਗਾ ਨਵਾਂ ਸਾਲ 2022

ਪੜ੍ਹੋ,ਕਿਹੜੇ ਦੇਸ਼ ਭਾਰਤ ਤੋਂ ਪਹਿਲਾਂ ਅਤੇ ਕਿਹੜੇ ਬਾਅਦ ਵਿੱਚ ਕਰਨਗੇ ਨਵੇਂ ਸਾਲ ਦਾ ਸਵਾਗਤ

ਚੰਡੀਗੜ੍ਹ,31 ਦਸੰਬਰ(ਵਿਸ਼ਵ ਵਾਰਤਾ)- ਅੱਜ ਸਾਲ 2021  ਦਾ ਆਖਿਰੀ ਦਿਨ ਹੈ। ਰਾਤ ਦੇ 12 ਵਜਦਿਆਂ ਹੀ ਨਵੇਂ ਸਾਲ 2022 ਦੀ ਸ਼ੁਰੂਆਤ ਹੋ ਜਾਵੇਗੀ। ਪਰ,ਕਈ ਮੁਲਕ ਅਜਿਹੇ ਵੀ ਹਨ,ਜਿਹਨਾਂ ਵਿੱਚ ਭਾਰਤ ਤੋਂ ਪਹਿਲਾਂ ਨਵਾਂ ਸਾਲ ਐ ਜਾਂਦਾ ਹੈ।  ਜਿਵੇਂ ਕਿ ਸਾਡੇ ਗ੍ਰਹਿ ਦੇ ਵੱਖ ਵੱਖ ਦੇਸ਼ ਵੱਖ ਵੱਖ ਸਮਾਂ ਖੇਤਰਾਂ ਵਿੱਚ ਪੈਂਦੇ ਹਨ। ਉਸ ਅਨੁਸਾਰ ਪੂਰਬੀ ਦੇਸ਼ ਸਭ ਤੋਂ ਪਹਿਲਾਂ ਨਵੇਂ ਸਾਲ ਦਾ ਸਵਾਗਤ ਕਰਨਗੇ। 

ਭਾਰਤ ਤੋਂ ਪਹਿਲਾਂ ਨਵੇਂ ਸਾਲ ਦਾ ਸਵਾਗਤ ਕਰਨ ਵਾਲੇ ਦੇਸ਼-:

1.ਨਿਊਜ਼ੀਲੈਂਡ: ਨਿਊਜ਼ੀਲੈਂਡ ਭਾਰਤੀ ਸਮੇਂ ਅਨੁਸਾਰ ਸ਼ਾਮ 4:25 ਵਜੇ ਨਵੇਂ ਸਾਲ 2022 ਦਾ ਸਵਾਗਤ ਕਰੇਗਾ।

2. ਰੂਸ: ਰੂਸ ਦੇ ਦੂਰ-ਪੂਰਬ ਵਿੱਚ ਕਾਮਚਟਕਾ ਦੇ ਵਸਨੀਕ ਵੀ ਉਹਨਾਂ ਲ ਲੋਕਾਂ ਵਿੱਚੋਂ ਹਨ ਜੋ ਨਵੇਂ 2022 ਸਾਲ ਦਾ ਸਵਾਗਤ ਸਭ ਤੋਂ  ਪਹਿਲਾਂ ਕਰਦੇ ਹਨ। ਇੱਥੇ ਭਾਰਤੀ ਸਮੇਂ ਅਨੁਸਾਰ ਸ਼ਾਮ 5:25 ਵਜੇ ਨਵਾਂ ਸਾਲ ਮਨਾਇਆ ਜਾਵੇਗਾ।

3.ਆਸਟ੍ਰੇਲੀਆ: ਆਸਟ੍ਰੇਲੀਆ ਵਿੱਚ ਵੀ ਭਾਰਤੀ ਸਮੇਂ ਅਨੁਸਾਰT ਸ਼ਾਮ 6:25 ਵਜੇ, ਨਵੇਂ ਸਾਲ ਦੇ ਜਸ਼ਨ ਮਨਾਏ ਜਾਣਗੇ।

4.ਜਾਪਾਨ: ‘ਜਾਪਾਨ ਨੂੰ ਉੱਗਦੇ ਸੂਰਜ ਦੀ ਧਰਤੀ’ ਕਿਹਾ ਜਾਂਦਾ ਹੈ। ਇਹ ਦੇਸ਼ ਨਵੇਂ ਸਾਲ ‘ਚ ਭਾਰਤੀ ਸਮੇਂ ਅਨੁਸਾਰ ਰਾਤ 8.30 ਵਜੇ ਪ੍ਰਵੇਸ਼ ਕਰੇਗਾ।

ਇਹਨਾਂ ਸਭ ਤੋਂ ਇਲਾਵਾ ਹਾਂਗਕਾਂਗ ਰਾਤ 9:25 ਵਜੇ,ਸਿੰਗਾਪੁਰ 9:30 ਵਜੇ ਅਤੇ ਥਾਈਲੈਂਡ ਰਾਤ ਦੇ 10 ਵਜ ਕੇ 25 ਮਿੰਟ ਤੇ ਨਵੇਂ ਸਾਲ ਦਾ ਸਵਾਗਤ ਕਰਨਗੇ।

ਇੱਥੇ ਹੀ  ਕੁਝ ਦੇਸ਼ ਅਜਿਹੇ ਹਨ ਜਿੱਥੇ 2022 ਦੀ ਸ਼ੁਰੂਆਤ ਭਾਰਤੀ ਸਮੇਂਂ ਅਨੁਸਾਰ ਥੋੜ੍ਹੀ ਦੇਰ ਵਿੱਚ ਹੋਵੇਗੀ।

1.ਪਾਕਿਸਤਾਨ: ਸਾਡਾ ਗੁਆਂਢੀ ਦੇਸ਼ ਭਾਰਤੀ ਸਮੇਂ ਅਨੁਸਾਰ ਸਵੇਰੇ 12:25 ਵਜੇ ਨਵੇਂ ਸਾਲ ਦਾ ਜਸ਼ਨ ਮਨਾਏਗਾ ।

2.ਯੂਏਈ: ਮੱਧ ਪੂਰਬੀ ਦੇਸ਼ ਦੁਬਈ ਦੀ ਅਸਮਾਨ ਛੂਹੰਦੀ ਇਮਾਰਤ ਬੁਰਜ ਖਲੀਫਾ ਵਿਖੇ ਭਾਰਤੀ ਸਮੇਂ ਅਨੁਸਾਰ ਸਵੇਰੇ 1:25 ਵਜੇ ਆਤਿਸ਼ਬਾਜ਼ੀ ਅਤੇ ਲੇਜ਼ਰ ਸ਼ੋਅ ਹੋਵੇਗਾ। 

ਇਸ ਤੋਂ ਇਲਾਵਾ ਬਾਕੀ ਪੱਛਮੀ ਦੇਸ਼ਾਂ ਵਿੱਚ ਵੀ ਭਾਰਤ ਤੋਂ ਬਾਅਦ ਵਿੱਚ ਨਵੇਂ ਸਾਲ ਦਾ ਸਵਾਗਤ ਕੀਤਾ ਜਾਵੇਗਾ। 

Tags: AUSTRALIAHAPPYNEWYEAR2022newzealandPUNJABWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

by Jaspreet Kaur
July 26, 2026
0

ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ...

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

by Jaspreet Kaur
July 26, 2026
0

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ 'ਤੇ ਵੱਡਾ ਐਲਾਨ - ਹਾਈਪਾਵਰਡ ਟਾਸਕ ਫੋਰਸ ਦਾ ਗਠਨ ਨਵੀ...

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

by Jaspreet Kaur
July 26, 2026
0

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ 'ਚ ਲੱਗੀ ਅੱਗ ਤੇਹਰਾਨ, 26 ਜੁਲਾਈ 2026 (ਵਿਸ਼ਵ ਵਾਰਤਾ): ਪੱਛਮੀ ਏਸ਼ੀਆ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

by Jaspreet Kaur
July 26, 2026
0

ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ...

Most Popular

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਹੋਈ ਮੀਟਿੰਗ, ਪਰ ਸਸਪੈਂਸ ਅਜੇ ਵੀ ਬਰਕਰਾਰ

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਹੋਈ ਮੀਟਿੰਗ, ਪਰ ਸਸਪੈਂਸ ਅਜੇ ਵੀ ਬਰਕਰਾਰ

by Ranjit Singh
2 weeks ago
0

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਹੋਈ ਮੀਟਿੰਗ, ਪਰ ਸਸਪੈਂਸ ਅਜੇ ਵੀ ਬਰਕਰਾਰ - ਪੰਜਾਬ ਕਾਂਗਰਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 