• Latest
  • Trending
ਇਸ ਪਿੰਡ ਦੇ ਲੋਕਾਂ ਨੇ ਇਨਸਾਫ ਨਾ ਮਿਲਣ ਤੇ ਕਰ ‘ਤਾ ਵੋਟਾਂ ਦਾ ਬਾਈਕਾਟ, ਸਮਝਾਉਂਦੇ ਰਹੇ ਅਫ਼ਸਰ

2 years ago
ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

7 hours ago
India vs Afghanistan 1st ODI : ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਫਰਾਂਸ ਵਿੱਚ ਕਰਨਗੇ ਮੁਲਾਕਾਤ; ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ

8 hours ago
ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

CBI ਦੀ ਵੱਡੀ ਕਾਰਵਾਈ! ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਦੋ ਸੀਨੀਅਰ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ

India vs Afghanistan 1st ODI : 25 ਓਵਰਾਂ ਦੇ ਅੰਦਰ ਹੀ ਸਿਮਟੀ ਅਫਗਾਨਿਸਤਾਨ ਦੀ ਪੂਰੀ ਟੀਮ ; ਟੀਮ ਇੰਡੀਆ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ 

9 hours ago
ਅੰਮ੍ਰਿਤਸਰ ਵਿੱਚ ‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ

10 hours ago
Women’s T20 WC : ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਵਿਰੁੱਧ ਟਾਸ ਜਿੱਤ ਕੇ ਲਿਆ ਇਹ ਫੈਸਲਾ

ਲੈਫਟੀਨੈਂਟ ਜਨਰਲ ਧੀਰਜ ਸੇਠ  ਹੋਣਗੇ ਦੇਸ਼ ਦੇ ਅਗਲੇ ਫੌਜ ਮੁਖੀ

ਸੰਨੀ ਦਿਓਲ ਤੇ ਅਕਸ਼ੈ ਖੰਨਾ ਦੀ ਕੋਰਟਰੂਮ ਡਰਾਮਾ ਫਿਲਮ ‘Ikka’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

Hindi News
English News
Sunday, June 14, 2026
No Result
View All Result
27 °c
Chandigarh
34 ° Mon
33 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਸ ਪਿੰਡ ਦੇ ਲੋਕਾਂ ਨੇ ਇਨਸਾਫ ਨਾ ਮਿਲਣ ਤੇ ਕਰ ‘ਤਾ ਵੋਟਾਂ ਦਾ ਬਾਈਕਾਟ, ਸਮਝਾਉਂਦੇ ਰਹੇ ਅਫ਼ਸਰ

June 1, 2024
in ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਇਸ ਪਿੰਡ ਦੇ ਲੋਕਾਂ ਨੇ ਇਨਸਾਫ ਨਾ ਮਿਲਣ ਤੇ ਕਰ ‘ਤਾ ਵੋਟਾਂ ਦਾ ਬਾਈਕਾਟ, ਸਮਝਾਉਂਦੇ ਰਹੇ ਅਫ਼ਸਰ

ਇਸ ਪਿੰਡ ਦੇ ਲੋਕਾਂ ਨੇ ਇਨਸਾਫ ਨਾ ਮਿਲਣ ਤੇ ਕਰ ‘ਤਾ ਵੋਟਾਂ ਦਾ ਬਾਈਕਾਟ, ਸਮਝਾਉਂਦੇ ਰਹੇ ਅਫ਼ਸਰ

ਬਠਿੰਡਾ,1ਜੂਨ(ਵਿਸ਼ਵ ਵਾਰਤਾਝ) : ਬੁਢਲਾਡਾ ਹਲਕੇ ਦੇ ਪਿੰਡ ਅਹਿਮਦਪੁਰ ਵਿਖੇ ਦੋਹਰੇ ਕਤਲ ਕਾਂਡ ਮਾਮਲੇ ‘ਚ ਪਿੰਡ ਦੇ ਲੋਕਾਂ ਵੱਲੋਂ ਵੋਟਾਂ ਦਾ ਬਾਈਕਾਟ ਕਰਦਿਆਂ ਪੋਲਿੰਗ ਕੇਂਦਰਾਂ ਦੇ ਬਾਹਰ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ। ਜਿਸ ਕਾਰਨ ਪਿੰਡ ਚ ਬਣੇ 4 ਬੂਥ ਕੇਂਦਰਾਂ ਤੇ 11 ਵਜੇ ਤੱਕ 2.22 ਪ੍ਰਤੀਸ਼ਤ ਹੀ ਵੋਟਾਂ ਪੋਲ ਹੋਈਆਂ। ਲੋਕਾਂ ਨੂੰ ਵੋਟ ਪਾਉਣ ਦੇ ਲਈ ਅਫਸਰ ਮੌਕੇ ਤੇ ਸਮਝਾਉਣ ਲਈ ਪਹੁੰਚੇ। ਅਹਿਮਦਪੁਰ ਪਿੰਡ ਵਿੱਚ ਲੋਕਾਂ ਨੂੰ ਸ਼ਾਂਤ ਕਰਨ ਲਈ ਸਹਾਇਕ ਰਿਟਰਨਿੰਗ ਅਫਸਰ ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ ਅਤੇ ਡੀ.ਐੱਸ.ਪੀ. ਮਨਜੀਤ ਸਿੰਘ ਔਲਖ ਮੌਕੇ ‘ਤੇ ਪਹੁੰਚੇ ਅਤੇ ਲੋਕਾਂ ਨੂੰ ਸ਼ਾਂਤ ਕਰਦਿਆਂ ਵੋਟ ਪਾਉਣ ਜਾ ਰਹੇ ਵੋਟਾਂ ਨੂੰ ਬੂਥ ਤੱਕ ਪਹੁੰਚਾਇਆ।  ਵਰਣਨਯੋਗ ਹੈ ਕਿ 10 ਜਨਵਰੀ 2024 ਦੀ ਰਾਤ ਨੂੰ ਪਿੰਡ ਦੇ ਬਜ਼ੁਰਗ ਜੰਗੀਰ ਸਿੰਘ ਅਤੇ ਰਣਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਦੇ ਕਾਤਲ ਹੁਣ ਤੱਕ ਪੁਲਸ ਦੀ ਗ੍ਰਿਫਤ ਤੋਂ ਦੂਰ ਹਨ। ਪਿੰਡ ਦੇ ਲੋਕਾਂ ਨੇ ਇਨਸਾਫ ਦੀ ਮੰਗ ਕਰਦਿਆਂ ਵੋਟਾਂ ਦਾ ਬਾਈਕਾਟ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

by Ankit
June 13, 2026
0

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ ਭਗਵਾਨ...

India vs Afghanistan 1st ODI : ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

India vs Afghanistan 1st ODI : ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
June 13, 2026
0

India vs Afghanistan 1st ODI : ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਡੈਬਿਊ ਕਰਨ ਵਾਲੇ ਹਰਸ਼ ਅਤੇ ਗੁਰਨੂਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 13, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਫਰਾਂਸ ਵਿੱਚ ਕਰਨਗੇ ਮੁਲਾਕਾਤ; ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਫਰਾਂਸ ਵਿੱਚ ਕਰਨਗੇ ਮੁਲਾਕਾਤ; ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ

by Jaspreet Kaur
June 13, 2026
0

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਫਰਾਂਸ ਵਿੱਚ ਕਰਨਗੇ ਮੁਲਾਕਾਤ; ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ ਨਵੀ ਦਿੱਲੀ, 13 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

by Ankit
June 13, 2026
0

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ ਭਗਵਾਨ...

Most Popular

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

by Jaspreet Kaur
4 weeks ago
0

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ - ਭਾਰਤ-UAE ਵਿਚਾਲੇ ਰੱਖਿਆ, LPG ਸਪਲਾਈ ਅਤੇ ਨਿਵੇਸ਼ ਨੂੰ ਲੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 