• Latest
  • Trending
ਇਸ ਵਾਰ ਝਾੜੂ ਚਲਾ ਕੇ ਅਕਾਲੀ-ਕਾਂਗਰਸ ਨੂੰ ਸਾਫ ਕਰ ਦੇਣਾ ਹੈ- ਭਗਵੰਤ ਮਾਨ

5 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

7 hours ago
Hindi News
English News
Sunday, November 15, 2026
No Result
View All Result
20 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਸ ਵਾਰ ਝਾੜੂ ਚਲਾ ਕੇ ਅਕਾਲੀ-ਕਾਂਗਰਸ ਨੂੰ ਸਾਫ ਕਰ ਦੇਣਾ ਹੈ- ਭਗਵੰਤ ਮਾਨ

February 14, 2022
in ਸਿਆਸੀ, ਖਬਰਾਂ, ਪੰਜਾਬ
ਇਸ ਵਾਰ ਝਾੜੂ ਚਲਾ ਕੇ ਅਕਾਲੀ-ਕਾਂਗਰਸ ਨੂੰ ਸਾਫ ਕਰ ਦੇਣਾ ਹੈ- ਭਗਵੰਤ ਮਾਨ

ਇਸ ਵਾਰ ਝਾੜੂ ਚਲਾ ਕੇ ਅਕਾਲੀ-ਕਾਂਗਰਸ ਨੂੰ ਸਾਫ ਕਰ ਦੇਣਾ ਹੈ- ਭਗਵੰਤ ਮਾਨ

ਅਕਾਲੀ-ਕਾਂਗਰਸੀ ਆਪਸ ਵਿੱਚ ਰਲੇ ਹੋਏ ਹਨ, ਸਾਵਧਾਨ ਰਹੋ- ਭਗਵੰਤ ਮਾਨ

ਭਗਵੰਤ ਮਾਨ ਨੇ ਬੰਗਾ ਅਤੇ ਨਵਾਂਸ਼ਹਿਰ ਵਿੱਚ ‘ਆਪ’ ਉਮੀਦਵਾਰਾਂ ਲਈ ਕੀਤਾ ਪ੍ਰਚਾਰ, ਲੋਕਾਂ ਨੂੰ ਕੀਤੀ ਝਾੜੂ ਦਾ ਬਟਨ ਦਬਾਕੇ ‘ਆਪ’ ਦੀ ਸਰਕਾਰ ਬਣਾਉਣ ਦੀ ਅਪੀਲ

ਬੰਗਾ\ਨਵਾਂਸਹਿਰ (ਐੱਸਬੀਐੱਸ ਨਗਰ), 14 ਫਰਵਰੀ(ਵਿਸ਼ਵ ਵਾਰਤਾ)ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਜੋਰਦਾਰ ਪ੍ਰਚਾਰ ਕਰ ਰਹੇ ਹਨ। ਮਾਨ ਇੱਕ ਦਿਨ ਵਿੱਚ ਪੰਜ-ਛੇ ਹਲਕਿਆਂ ਨੂੰ ਕਵਰ ਕਰ ਰਹੇ ਹਨ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧਾ ਰਹੇ ਹਨ। ਸੋਮਵਾਰ ਨੂੰ ਮਾਨ ਨੇ ਨਵਾਂਸਹਿਰ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਬੱਲੂ ਪਾਠਕ ਅਤੇ ਬੰਗਾ ਤੋਂ ਕੁਲਜੀਤ ਸਰਹਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ।
ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਭਾਰੀ ਉਤਸਾਹ ਦਾ ਮਾਹੌਲ ਸੀ। ਮਾਨ ਨੂੰ ਦੇਖਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਸਨ ਅਤੇ ਥਾਂ-ਥਾਂ ਤੋਂ ਉਨਾਂ ਦਾ ਸਵਾਗਤ ਕਰ ਰਹੇ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ 20 ਫਰਵਰੀ ਨੂੰ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ ਹੋਣਾ ਹੈ। ਸੋ ਇਸ ਵਾਰ ਬਿਨਾਂ ਕਿਸੇ ਦੇ ਭੁਲੇਖੇ ਵਿੱਚ ਆਏ ਪੰਜਾਬ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਵੋਟ ਪਾਉਣੀ ਹੈ।
ਮਾਨ ਨੇ ਅਕਾਲੀ-ਕਾਂਗਰਸ ‘ਤੇ ਮਿਲੀਭੁਗਤ ਦਾ ਦੋਸ ਲਾਉਂਦਿਆਂ ਕਿਹਾ ਕਿ ਅਕਾਲੀ-ਕਾਂਗਰਸੀ ਪਿਛਲੇ 50 ਸਾਲਾਂ ਤੋਂ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ। ਆਮ ਆਦਮੀ ਗਰੀਬ ਹੁੰਦਾ ਜਾ ਰਿਹਾ ਹੈ, ਪਰ ਇਨਾਂ ਪਾਰਟੀਆਂ ਦੇ ਨੇਤਾਵਾਂ ਦਾ ਖਜਾਨਾ ਦਿਨੋ-ਦਿਨ ਭਰਦਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਹਮੇਸਾ ਹੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਵਾਰੋ-ਵਾਰੀ ਸੱਤਾ ‘ਤੇ ਕਾਬਜ਼ ਹੋਈਆਂ। ਪਿਛਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਦੋਵੇਂ ਪਾਰਟੀਆਂ ਇੱਕ ਹੋ ਗਈਆਂ ਸਨ। ਹੁਣ ਦੋਵੇਂ ਫਿਰ ਤੋਂ ਆਪਸ ਵਿੱਚ ਮਿਲ ਗਏ ਹਨ। ਸਾਨੂੰ ਇਨਾਂ ਦੀਆਂ ਸਾਜਸਿਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ। ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਦੇਣਾ ਹੈ ਅਤੇ ਪੰਜਾਬ ਵਿਚੋਂ ਗੰਦੀ ਰਾਜਨੀਤੀ ਨੂੰ ਖਤਮ ਕਰਨਾ ਹੈ।
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਤੋਂ ਨਿਕਲੇ ਲੋਕ ਹਨ। ਉਹ ਆਮ ਲੋਕਾਂ ਦੇ ਦੁੱਖ ਦਰਦ ਤੋਂ ਜਾਣੂ ਹਨ। ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੇ ਦੁੱਖ ਸੁੱਖ ਵਿੱਚ ਸਾਥ ਦੇਣਗੇ। ‘ਆਪ’ ਦੀ ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ। ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਸਾਡਾ ਮਕਸਦ ਪੰਜਾਬ ਦੇ ਹਰ ਆਮ ਆਦਮੀ ਦੀ ਜਿੰਦਗੀ ਨੂੰ ਖੁਸਹਾਲ ਬਣਾਉਣਾ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

1 week ago
0

    ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ)  ਸੈਮੀਫਾਈਨਲ ਵਿੱਚ ਦੱਖਣੀ ਕੋਰੀਆ 'ਤੇ 8-1 ਦੀ ਜਿੱਤ ਦਰਜ ਕਰਕੇ, ਭਾਰਤ ਨੇ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 