• Latest
  • Trending
ਇਸ ਵਿਭਾਗ ‘ਚ ਭਰੀਆਂ ਜਾਣਗੀਆਂ 1745 ਅਸਾਮੀਆਂ

ਇਸ ਵਿਭਾਗ ‘ਚ ਭਰੀਆਂ ਜਾਣਗੀਆਂ 1745 ਅਸਾਮੀਆਂ

7 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

47 minutes ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

60 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

1 hour ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

1 hour ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

1 hour ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

2 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

3 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

4 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਸ ਵਿਭਾਗ ‘ਚ ਭਰੀਆਂ ਜਾਣਗੀਆਂ 1745 ਅਸਾਮੀਆਂ

September 4, 2019
in ਪੰਜਾਬ
ਇਸ ਵਿਭਾਗ ‘ਚ ਭਰੀਆਂ ਜਾਣਗੀਆਂ 1745 ਅਸਾਮੀਆਂ
ਇਸ ਵਿਭਾਗ ‘ਚ ਭਰੀਆਂ ਜਾਣਗੀਆਂ 1745 ਅਸਾਮੀਆਂ
– ਮੁੱਖ ਮੰਤਰੀ ਦੇ ਸੁਪਨਮਈ ਪ੍ਰਾਜੈਕਟ ‘ਘਰ ਘਰ ਰੋਜ਼ਗਾਰ’ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਹੋਵੇਗਾ ਅਹਿਮ ਯੋਗਦਾਨ
– ਨਵੀਂ ਭਰਤੀ ਨਾਲ ਪੀ.ਐਸ.ਪੀ.ਸੀ.ਐਲ. ਦੀ ਕਾਰਜਕੁਸ਼ਲਤਾ ਤੇ ਉਤਪਾਦਕਤਾ ਹੋਰ ਵਧੇਗੀ: ਇੰਜਨੀਅਰ ਸਰਾਂ
ਚੰਡੀਗੜ, 4 ਸਤੰਬਰ- ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸ਼ੁਰੂ ਕੀਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਤੇ ਮਹੱਤਵਪੂਰਨ ਪ੍ਰਾਜੈਕਟ ‘ਘਰ ਘਰ ਰੋਜ਼ਗਾਰ ਮਿਸ਼ਨ’ ਨੂੰ ਹੁਲਾਰਾ ਦਿੰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ) ਨੇ ਵੱਡੇ ਪੱਧਰ ’ਤੇ ਨੌਜਵਾਨਾਂ ਦੀ ਭਰਤੀ ਕਰਨ ਦਾ ਫੈਸਲਾ ਲੈਂਦਿਆਂ ਵੱਖ-ਵੱਖ ਅਹੁਦਿਆਂ ਦੀਆਂ 1745 ਅਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਇੰਜਨੀਅਰ ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਇਸ ਭਰਤੀ ਨਾਲ ਜਿੱਥੇ ਸੂਬੇ ਦੇ ਨੌਜਵਾਨਾਂ ਰੋਜ਼ਗਾਰ ਮਿਲੇਗਾ ਉਥੇ ਪੰਜਾਬ ਦੇ ਲੋਕਾਂ ਨੂੰ ਸਸਤੀ ਤੇ ਨਿਰਵਿਘਨ ਬਿਜਲੀ ਸੇਵਾ ਵੀ ਪ੍ਰਦਾਨ ਹੋਵੇਗੀ।
ਇੰਜਨੀਅਰ ਸਰਾਂ ਨੇ ਅੱਗੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਯੋਗ ਉਮੀਦਵਾਰਾਂ ਤੋਂ ਆਨਲਾਈਨ ਬਿਨੇ ਪੱਤਰ ਮੰਗੇ ਹਨ ਜਿਸ ਸਬੰਧੀ ਸਾਰੀ ਜਾਣਕਾਰੀ ਤੇ ਤਰੀਕਾ ਪੋਰਟਲ ਉਪਰ ਦਿੱਤਾ ਗਿਆ ਹੈ।
ਸੀ.ਐਮ.ਡੀ. ਨੇ ਅੱਗੇ ਦੱਸਿਆ ਕਿ ਇਨਾਂ ਆਸਾਮੀਆਂ ਲਈ ਇੱਕ ਆਊਟ ਸੋਰਸਡ ਏਜੰਸੀ ਵੱਲੋਂ ਪ੍ਰੀਖਿਆ ਲਈ ਜਾਵੇਗੀ। ਇਸ ਉਪਰੰਤ ਨਤੀਜਾ ਐਲਾਨਿਆ ਜਾਵੇਗਾ ਅਤੇ ਮੈਰਿਟ ਵਿੱਚ ਆਉਣ ਵਾਲੇ ਉਮੀਦਵਾਰਾਂ ਨੂੰ ਦਸਤਾਵੇਜ਼ ਚੈਕ ਕਰਵਾਉਣ ਲਈ ਬੁਲਾਇਆ ਜਾਵੇਗਾ। ਦਸਤਾਵੇਜ਼ਾਂ ਦੀ ਪੜਤਾਲ ਪਿੱਛੋਂ ਚੁਣੇ ਹੋਏ ਉਮੀਦਵਾਰਾਂ ਨੂੰ ਚੋਣ ਪੈਨਲ  ਵੱਲੋਂ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਨਾਂ ਆਸਾਮੀਆਂ ਲਈ ਕੋਈ ਇੰਟਰਵਿਊ ਨਹੀਂ ਹੋਵੇਗੀ ਸਗੋਂ ਉਮੀਦਵਾਰਾਂ ਦੀ ਚੋਣ ਨਿਰੋਲ ਰੂਪ ਵਿੱਚ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ।
ਆਸਾਮੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਇੰਜਨੀਅਰ ਸਰਾਂ ਨੇ ਦੱਸਿਆ ਕਿ 1000 ਲੋਅਰ ਡਵੀਜ਼ਨ ਕਲਰਕ, 500 ਜੂਨੀਅਰ ਇੰਜਨੀਅਰ/ਇਲੈਕਟ੍ਰੀਕਲ, 110 ਜੂਨੀਅਰ ਇੰਜਨੀਅਰ/ਸਿਵਲ, 54 ਮਾਲ ਲੇਖਾਕਾਰ, 45 ਇਲੈਕਟ੍ਰੀਕਲ  ਗਰੇਡ-2, 26 ਸੁਪਰਡੈਂਟ (ਡਿਵੀਜ਼ਨਲ ਅਕਾਊਂਟਸ), 50 ਸਟੈਨੋਟਾਈਪਿਸਟ, 9 ਇੰਟਰਨਲ ਆਡੀਟਰ ਅਤੇ 4 ਅਕਾਊਂਟ ਅਫਸਰਾਂ ਸਬੰਧੀ ਇਸ਼ਤਿਹਾਰ ਦਿੱਤਾ ਗਿਆ ਹੈ। ਇਹ ਭਰਤੀ ਪ੍ਰਕਿਰਿਆ 6 ਤੋਂ 8 ਮਹੀਨਿਆਂ ਦਰਮਿਆਨ ਮੁਕੰਮਲ ਕਰ ਲਈ ਜਾਵੇਗੀ।
ਸੀ.ਐਮ.ਡੀ. ਨੇ ਅੱਗੇ ਦੱਸਿਆ ਕਿ ਇਨਾਂ ਆਸਾਮੀਆਂ ਦੀ ਭਰਤੀ ਨਾਲ ਜਿੱਥੇ ਪੀ.ਐਸ.ਪੀ.ਸੀ.ਐਲ ਦੇ ਉਤਪਾਦਨ ਵਿੱਚ ਵਾਧਾ ਹੋਵੇਗਾ ਉਥੇ ਹੀ ਪੰਜਾਬ ਦੀ ਬੇਰੁਜ਼ਗਾਰੀ ਘਟੇਗੀ ਤੇ ਵਿਭਾਗ ਦੀ ਕਾਰਜਕੁਸ਼ਲਤਾ ਵੀ ਵਧੇਗੀ। ਟਰਾਂਸਮਿਸ਼ਨ ਤੇ ਵੰਡ ਦੇ ਘਾਟੇ ਘਟਣ ਨਾਲ ਸੂਬਾ ਵਾਸੀਆਂ ਨੂੰ ਸਸਤੀ ਤੇ ਨਿਰਵਿਘਨ ਬਿਜਲੀ ਸੇਵਾ ਮੁਹੱਈਆ ਹੋਵੇਗੀ।
ਇੰਜਨੀਅਰ ਸਰਾਂ ਨੇ ਇਹ ਵੀ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਮਾਰਚ 2017 ਤੋਂ ਲੈ ਕੇ ਹੁਣ ਤੱਕ ਢਾਈ ਸਾਲ ਦੇ ਅਰਸੇ ਦੌਰਾਨ 1035 ਮਿ੍ਰਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਵੀ ਨੌਕਰੀ ਦਿੱਤੀ ਗਈ ਜਿਨਾਂ ਵਿੱਚੋਂ 824 ਨੂੰ ਦਰਜਾ ਤਿੰਨ ਅਤੇ 211 ਨੂੰ ਦਰਜਾ ਚਾਰ ਵਿੱਚ ਨੌਕਰੀ ਦਿੱਤੀ ਗਈ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

by Navjot
3 weeks ago
0

ਢਾਕਾ, 26 ਅਕਤੂਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਸਵੇਰ ਤੱਕ ਪਿਛਲੇ 24 ਘੰਟਿਆਂ ਦੌਰਾਨ ਬੰਗਲਾਦੇਸ਼ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 