ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਦਿੱਲੀ, (ਵਿਸ਼ਵ ਵਾਰਤਾ):ਇਸ ਸਮੇਂ ਦੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਕਾਨੀਗਮ ਖੇਤਰ ਵਿੱਚ ਮੁਕਾਬਲਾ ਹੋਇਆ ਹੈ। ਇਸ ਵਿਚ 3 ਅੱਤਵਾਦੀ ਮਾਰੇ ਗਏ ਹਨ। ਇਸ ਦੇ ਨਾਲ ਹੀ ਇੱਕ ਅੱਤਵਾਦੀ ਦੇ ਸਰੰਡਰ ਕਰਨ ਦੀ ਖ਼ਬਰ ਵੀ ਹੈ।