ਇਸ ਸਮੇਂ ਦੀ ਵੱਡੀ ਖ਼ਬਰ ਟੋਕਿਓ ਪੈਰਾਲੰਪਿਕਸ ਤੋਂ
ਸੁਮਿਤ ਅੰਤਿਲ ਨੇ ਭਾਰਤ ਦੀ ਝੋਲੀ ਪਾਇਆ ਦੂਜਾ ਗੋਲਡ ਮੈਡਲ

ਚੰਡੀਗੜ੍ਹ, 30ਅਗਸਤ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖ਼ਬਰ ਟੋਕਿਓ ਪੈਰਾਲੰਪਿਕ ਤੋਂ ਆ ਰਹੀ ਹੈ। ਜਿਥੇ ਭਾਰਤੀ ਖਿਡਾਰੀ ਸੁਮਿਤ ਅੰਤਿਲ ਨੇ ਜੈਵਲਿਨ ਥ੍ਰੋਅ ਵਿੱਚ ਗੋਲਡ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਦੱਸ ਦੱਈਏ ਕਿ ਇਹ ਭਾਰਤ ਦੀ ਝੋਲੀ ਵਿੱਚ ਦੂਜਾ ਗੋਲਡ ਹੈ।






















