ਇਸ ਸਮੇਂ ਦੀ ਵੱਡੀ ਖ਼ਬਰ
ਛੱਤੀਸਗੜ੍ਹ ਵਿੱਚ ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿੱਚ ਹੋਈ ਮੁੱਠਭੇੜ
5 ਜਵਾਨ ਸ਼ਹੀਦ ਤੇ ਕਈ ਹੋਰ ਜ਼ਖਮੀ

ਬੀਜਾਪੁਰ ,3ਅਪ੍ਰੈਲ (ਵਿਸ਼ਵ ਵਾਰਤਾ)- ਅੱਜ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿੱਚ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ 5 ਸੁਰੱਖਿਆ ਬਲਾਂ ਦੀ ਮੌਤ ਦੀ ਜਾਣਕਾਰੀ ਮਿਲੀ ਹੈ। ਜਦਕਿ ਕਈ ਹੋ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਮੁੱਠਭੇੜ ਵਿੱਚ ਕਈ ਨਕਸਲੀ ਵੀ ਮਾਰੇ ਗਏ ਹਨ।






















