• Latest
  • Trending
ਇਸ ਸਾਲ 5 ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ : ਚੰਨੀ

ਇਸ ਸਾਲ 5 ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ : ਚੰਨੀ

8 years ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

22 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

8 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

9 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

10 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

10 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

10 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

10 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

11 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Thursday, November 12, 2026
No Result
View All Result
16 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਸ ਸਾਲ 5 ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ : ਚੰਨੀ

July 30, 2018
in ਪੰਜਾਬ
ਇਸ ਸਾਲ 5 ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ : ਚੰਨੀ
ਇਸ ਸਾਲ 5 ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ : ਚੰਨੀ
ਐਸ.ਏ.ਐਸ ਨਗਰ, 30 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਵਿੱਚ ਹੁਨਰ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਅਤੇ ਰਾਜ ਦੇ ਨੌਜਵਾਨਾਂ ਨੂੰ ਕੌਮਾਂਤਰੀ ਪੱਧਰ ਦੇ ਮਾਪਦੰਡਾਂ ਮੁਤਾਬਿਕ ਹੁਨਰਮੰਦ ਬਣਾਉਣ ਲਈ ਸੂਬੇ ਵਿੱਚ 04 ਕੌਮਾਂਤਰੀ ਵਿਕਾਸ ਕੇਂਦਰ ਖੋਲਖ਼੍ਹੇ ਜਾਣਗੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਕਾਲਜ, ਫੇਜ਼-6  ਵਿਖੇ ਲਾਏ ਪੰਜਾਬ ਦੇ ਪਲੇਠੇ ਕੌਮਾਂਤਰੀ ਰੁਜ਼ਗਾਰ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਰਵਾਏ ਗਏ ਸਮਾਗਮ ਨੂੰ ਸੰਬੋਧਕਰ ਕਰਦਿਆਂ ਕੀਤਾ।
               ਸ. ਚੰਨੀ ਨੇ ਕਿਹਾ ਕਿ ਕੌਮਾਂਤਰੀ ਰੁਜ਼ਗਾਰ ਮੇਲੇ ਦੇ ਰੂਪ ਵਿੱਚ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸੁਨਹਿਰਾ ਉਪਰਾਲਾ ਕੀਤਾ ਗਿਆ ਹੈ, ਜਿਸ ਦੌਰਾਨ ਵੱਖ-ਵੱਖ ਵਿਦੇਸ਼ੀ ਕੰਪਨੀਆਂ ਵੱਲੋਂ ਨੌਕਰੀਆਂ ਲਈ ਨੌਜਵਾਨਾਂ ਦੀ ਇੰਟਰਵਿਊ ਲਈ ਗਈ ਹੈ ਤੇ ਅਜਿਹਾ ਹੀ ਇਕ ਹੋਰ ਮੇਲਾ ਖਰੜ ਵਿਖੇ ਲਾਇਆ  ਜਾਵੇਗਾ । ਇਸ ਮੌਕੇ ਉਹਨਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਸਥਾਪਿਤ ਕੀਤੇ ਕਾਮਨ ਸਰਵਿਸ ਸੈਂਟਰਾਂ ਦੇ 1900 ਪਿੰਡ ਪੱਧਰ ਦੇ ਉਦਮੀਆਂ (ਵੀ.ਐਲ.ਈਜ਼) ਨੂੰ ਨਿਯੁਕਤੀ ਪੱਤਰ ਵੀ ਵੰਡੇ। ਮੇਲੇ ਵਿੱਚ ਆਇਰਲੈਂਡ, ਦੁਬਈ, ਯੂ.ਏ.ਈ, ਕੁਵੈਤ, ਓਮਾਨ, ਕਤਰ, ਬਹਿਰੀਨ ਸਮੇਤ ਕਈ ਦੇਸ਼ਾਂ ਦੀਆਂ ਕੰਪਨੀਆਂ ਨੇ ਨਰਸਿੰਗ, ਹੌਸਪਿਟੈਲਿਟੀ, ਪਲੰਬਿੰਗ, ਬੈਲਡਿੰਗ, ਹਾਊਸ ਕੀਪਿੰਗ, ਬਿਊਟੀ ਵੈਲਨੈਸ ਸਮੇਤ ਕਈ ਖੇਤਰਾਂ ਸਬੰਧੀ ਉਮੀਦਵਾਰਾਂ ਦੀ ਇੰਟਰਵਿਊ ਲਈ।
             ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਸਾਂਝੇ ਤੌਰ ‘ਤੇ ਵਿਸ਼ੇਸ਼ ਕਾਨੂੰਨ ਤਹਿਤ ਇਕ ਅਜਿਹਾ ਪਲੈਟਫਾਰਮ/ਪੋਰਟਲ ਤਿਆਰ ਕੀਤਾ  ਜਾਵੇਗਾ, ਜਿਸ ਉਤੇ ਵਿਦੇਸ਼ਾ ਵਿੱਚ ਪੜਖ਼ਨ ਅਤੇ ਕੰਮ ਕਰਨ ਦੇ ਚਾਹਵਾਨ ਅਤੇ  ਵਿਦੇਸ਼ੀ ਯੂਨੀਵਰਸਿਟੀਆਂ ਅਤੇ ਕੰਪਨੀਆਂ ਰਜਿਸਟਰੇਸ਼ਨ ਕਰਵਾ ਸਕਣਗੀਆਂ। ਇਸ ਨਾਲ ਏਜੰਟਾਂ ਵੱਲੋਂ ਕੀਤੀ ਜਾਂਦੀ ਨੌਜਵਾਨਾਂ ਦੀ ਲੁੱਟ ਨੂੰ ਬੰਦ ਕੀਤਾ ਜਾ ਸਕੇਗਾ। ਉਹਨਾਂ ਦੱਸਿਆ ਕਿ ਹਰ ਸਾਲ ਵੱਡੀ ਗਿਣਤੀ ਨੌਜਵਾਨ ਵਿਦੇਸ਼ਾ ਨੂੰ ਜਾ ਰਹੇ ਹਨ ਤੇ ਉਹਨਾਂ ਵੱਲੋਂ ਖਰਚੇ ਜਾਂਦੇ ਪੈਸੇ ਵਿੱਚੋਂ ਵੱਡਾ ਹਿੱਸਾ ਕਮਿਸ਼ਨ ਦੇ ਰੂਪ ‘ਚ ਏਜੰਟਾਂ ਦੀ ਝੋਲੀ ਪੈਂਦਾ ਹੈ। ਸਰਕਾਰ ਵੱਲੋਂ ਇਕ ਸਾਂਝਾ ਮੰਚ ਤਿਆਰ ਕੀਤੇ ਜਾਣ ਨਾਲ ਇਹ ਰਕਮ ਪੰਜਾਬ ਦੇ ਨੌਜਵਾਨਾਂ ਕੋਲ ਹੀ ਰਹੇਗੀ। ਉਹਨਾਂ ਦੱਸਿਆ ਕਿ ਇਸ ਪੋਰਟਲ ਉਤੇ ਮਿਆਰੀ ਯੂਨੀਵਰਸਿਟੀਆਂ ਨੂੰ ਹੀ ਰਜ਼ਿਸਟਰ ਕੀਤਾ ਜਾਵੇਗਾ ਅਤੇ ਇਹ ਗੱਲ ਯਕੀਨੀ ਬਣਾਈ ਜਾਵੇਗੀ ਕਿ ਪੜਖ਼ਾਈ ਉਪਰੰਤ ਵਿਦਿਆਰਥੀਆਂ ਨੂੰ ਘੱਟੋ-ਘੱਟ ਤਿੰਨ ਸਾਲ ਦਾ ਵਰਕ ਪਰਮਟ ਮਿਲੇ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਵਿਦੇਸ਼ੀ ਯੂਨੀਵਰਸਿਟੀਆਂ ਵਿਚਾਲੇ ਸਮਝੌਤੇ ਵੀ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਵਿਦਿਆਰਥੀ ਦੋ ਸਾਲ ਦੀ ਪੜਖ਼ਾਈ ਪੰਜਾਬ ਵਿੱਚ ਕਰਨਗੇ ਅਤੇ ਬਾਕੀ ਦੀ ਪੜਖ਼ਾਈ ਵਿਦੇਸ਼ਾਂ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਕਿ ਕੌਮਾਤਰੀ ਪੱਧਰ ਦਾ ਰੋਜ਼ਗਾਰ ਮੇਲਾ ਲਾਉਣ ਦਾ ਇਹ ਪਹਿਲਾਂ ਤਜਰਬਾ ਹੈ ਤੇ ਇਸ ਦੌਰਾਨ ਰਹਿ ਗਈਆਂ ਕਮੀਆਂ ਨੂੰ ਅਗਲੇ ਮੇਲੇ ਵਿੱਚ ਦੂਰ ਕਰ ਦਿੱਤਾ ਜਾਵੇਗਾ।
                 ਕੈਬਨਿਟ  ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਇਕ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸ਼ੁਰੂਆਤੀ ਤੌਰ ‘ਤੇ 02 ਹਜ਼ਾਰ ਨੌਜਵਾਨਾਂ ਨੂੰ ਠੇਕੇਦਾਰ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਿੰਡ ਵਿੱਚ ਖੋਲਖ਼ੇ ਗਏ ਕਾਮਨ ਸਰਵਿਸ ਸੈਂਟਰ ਇਕ ਬਹੁਤ ਹੀ ਵਧਿਆ ਉਪਰਾਲਾ ਹੈ  ਜਿਸ ਜ਼ਰੀਏ ਪਿੰਡ ਪੱਧਰ ਦੇ ਉਦਮੀ (ਵੀ.ਐਲ.ਈ) 10 ਹਜ਼ਾਰ ਤੋਂ ਲੈ ਕੇ 01 ਲੱਖ ਰੁਪਏ ਤੱਕ ਕਮਾ ਸਕਦੇ ਹਨ। ਉਹਨਾਂ ਦੱਸਿਆ ਕਿ ਤਕਨੀਕੀ ਸਿਖਿਆ ਸਬੰਧੀ ਪੰਜਾਬ ਦੇ ਅਦਾਰਿਆਂ ਨੂੰ ਅਪਗ੍ਰੇਡ ਕਰਨ ਲਈ ਟਰੇਨਰਾਂ ਦੀ ਵਿਸ਼ੇਸ਼ ਟਰੇਨਿੰਗ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਇੰਟਰਵਿਊ ਵਾਲੀਆਂ ਥਾਵਾਂ ਤੇ ਜਾ ਕੇ ਵੱਖ ਵੱਖ ਕੰਪਨੀਆਂ ਨੁੰਮਾਇੰਦਿਆਂ ਅਤੇ ਇੰਟਰਵਿਊ ਦੇਣ ਆਏ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ ।
                ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਪੰਜਾਬ ਦਾ ਵਿੱਤੀ ਤੌਰ ਤੇ ਵੱਡਾ ਨੁਕਸਾਨ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਸਨਅਤਾਂ ਪੰਜਾਬ ਵਿੱਚੋਂ ਸ਼ਿਫਟ ਹੋ ਗਈਆਂ, ਜਿਸ ਕਾਰਨ ਬੇਰੁਜ਼ਗਾਰੀ ਵਿੱਚ ਵਾਧਾ ਹੋਇਆ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹਨਾਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਸਨਅਤਾਂ ਲਈ ਬਿਜਲੀ 05 ਰੁਪਏ ਯੂਨਿਟ ਕੀਤੀ ਹੈ। ਜਿਸ ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹਨਾਂ ਦੱਸਿਆ ਕਿ ਕਿਰਤ ਵਿਭਾਗ ਵੱਲੋਂ ਵੀ ਹੁਨਰ ਵਿਕਾਸ ਕੇਂਦਰ ਚਲਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਇਹ ਵਿਸ਼ੇਸ਼ ਹੁਨਰ ਵਿਕਾਸ ਕੇਂਦਰ ਚਲਾਏ ਜਾਣਗੇ। ਸ. ਸਿੱਧੂ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਹਰ ਜ਼ਿਲਖ਼ੇ ਦੇ 500 ਨੌਜਵਾਨਾਂ ਨੂੰ ਪਸ਼ੂ ਪਾਲਣ ਅਤੇ ਹੋਰਨਾਂ ਸਹਾਇਕ ਧੰਦਿਆਂ ਦੀ ਸਿਖਲਾਈ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤੇ ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਸਬਸਿਡੀ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜਖ਼ਾਈ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਵੀ ਅਪਣਾਉਣ ਤਾਂ ਜੋ ਪੰਜਾਬ ਵਿੱਚ ਕਿਰਤ ਸਭਿਆਚਾਰ ਸੁਰਜੀਤ ਕੀਤਾ ਜਾ ਸਕੇ।
               ਸਮਾਗਮ ਨੂੰ ਸੰਬੋਧਨ ਕਰਦਿਆਂ ਤਕਨੀਕੀ ਸਿੱਖਿਆ ਵਿਭਾਗ ਦੇ ਸਕਤਰ ਸ੍ਰੀ ਡੀ.ਕੇ ਤਿਵਾੜੀ ਨੇ ਕਿਹਾ ਕਿ ਵਿਭਾਗ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਤੇ ਉਹਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਕੀਤੇ ਜਾ ਰਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਸਮਾਗਮ ਵਿੱਚ ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਜੀ.ਪੀ., ( ਦੋਵੇਂ ਵਿਧਾਇਕ), ਸਾਬਕਾ ਮੰਤਰੀ ਪੰਜਾਬ ਸ. ਜਗਮੋਹਨ ਸਿੰਘ ਕੰਗ, ਸ. ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਰੁਜ਼ਗਾਰ  ਜੈਨਰੇਸ਼ਨ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ, ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਪ੍ਰਵੀਨ ਕੁਮਾਰ ਥਿੰਦ, ਤਕਨੀਕੀ ਸਿੱਖਿਆ ਬੋਰਡ ਦੇ ਸਕੱਤਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਐਸ.ਡੀ.ਐਮ, ਜਗਦੀਪ ਸਹਿਗਲ,  ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ, ਭਾਰਤ ਸਰਕਾਰ ਦੇ ਈ.ਡੀ ਕਮ ਸੀ.ਓ.ਓ ਸ੍ਰੀ ਜੈਯੰਤ ਕ੍ਰਿਸ਼ਨਾ, ਸੀ.ਓ.ਓ ਟੂਰੀਜ਼ਮ ਐਂਡ ਸਕਿੱਲ ਕੌਂਸਲ, ਭਾਰਤ ਸਰਕਾਰ, ਸ੍ਰੀਮਤੀ ਸੁਨਾਲੀ ਸਿਨਹਾ, ਸਟੇਟ ਐਨਗੇਜਮੈਂਟ ਹੈਡ ਐਨ.ਐਸ. ਡੀ.ਸੀ, ਸ੍ਰੀ ਜੈਕਾਂਤ ਸਿੰਘ, ਸਟੇਟ ਐਨਗੇਜਮੈਂਟ ਅਫਸਰ, ਐਨ.ਐਸ. ਡੀ.ਸੀ, ਰਜਤ ਭਟਨਾਗਰ, ਸਰਕਾਰੀ ਕਾਲਜ ਮੋਹਾਲੀ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਸਮੇਤ ਵੱਖ-ਵੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Most Popular

Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 05-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 