• Latest
  • Trending
ਇਸ ਸੀਨੀਅਰ ਨੇਤਾ ਨੇ ਕੈਪਟਨ ਨੂੰ ਕਿਹਾ  ਮੇਰੀਆਂ ਭੁੱਲਾਂ ਲਈ ਮੈਨੂੰ ਖਿਮਾ ਕਰ ਦਿਓ।

ਇਸ ਸੀਨੀਅਰ ਨੇਤਾ ਨੇ ਕੈਪਟਨ ਨੂੰ ਕਿਹਾ  ਮੇਰੀਆਂ ਭੁੱਲਾਂ ਲਈ ਮੈਨੂੰ ਖਿਮਾ ਕਰ ਦਿਓ।

7 years ago
Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

2 minutes ago
 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

1 hour ago
IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

2 hours ago
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

2 hours ago
IPL 2026 DC vs PBKS:  ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

IPL 2026 DC vs PBKS: ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

3 hours ago
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

3 hours ago
IPL 2026 : ਦਿੱਲੀ ਅਤੇ ਪੰਜਾਬ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੇ ਬਣਾਇਆ ਸੀਜ਼ਨ ਦਾ ਸਭ ਤੋਂ ਵੱਡਾ ਸਕੋਰ

IPL 2026 : ਦਿੱਲੀ ਅਤੇ ਪੰਜਾਬ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੇ ਬਣਾਇਆ ਸੀਜ਼ਨ ਦਾ ਸਭ ਤੋਂ ਵੱਡਾ ਸਕੋਰ

4 hours ago
Olympian Hockey player ਗੁਰਬਖਸ਼ ਸਿੰਘ ਗਰੇਵਾਲ ਦਾ ਦੇਹਾਂਤ; ਖੇਡ ਜਗਤ ਨੂੰ ਵੱਡਾ ਘਾਟਾ!

Olympian Hockey player ਗੁਰਬਖਸ਼ ਸਿੰਘ ਗਰੇਵਾਲ ਦਾ ਦੇਹਾਂਤ; ਖੇਡ ਜਗਤ ਨੂੰ ਵੱਡਾ ਘਾਟਾ!

4 hours ago
AAP Protest :  ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ

AAP Protest : ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ

5 hours ago
Hindi News
English News
Saturday, April 25, 2026
No Result
View All Result
33 °c
Chandigarh
35 ° Sun
36 ° Mon
34 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਸ ਸੀਨੀਅਰ ਨੇਤਾ ਨੇ ਕੈਪਟਨ ਨੂੰ ਕਿਹਾ  ਮੇਰੀਆਂ ਭੁੱਲਾਂ ਲਈ ਮੈਨੂੰ ਖਿਮਾ ਕਰ ਦਿਓ।

April 19, 2019
in ਚੰਡੀਗੜ੍ਹ
ਇਸ ਸੀਨੀਅਰ ਨੇਤਾ ਨੇ ਕੈਪਟਨ ਨੂੰ ਕਿਹਾ  ਮੇਰੀਆਂ ਭੁੱਲਾਂ ਲਈ ਮੈਨੂੰ ਖਿਮਾ ਕਰ ਦਿਓ।

ਚੰਡੀਗੜ੍ਹ, ਸਾਬਕਾ ਸੰਸਦ ਮੈਂਬਰ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ‘ਤੇ ਤਿੱਖੀ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਗਮੀਤ ਸਿੰਘ ਬਰਾੜ ਦੀ ਮੌਕਾਪ੍ਰਸਤੀ ਦਾ ਮੌਜੂ ਉਡਾਉਂਦਿਆਂ ਕਿਹਾ ਕਿ ਕਾਂਗਰਸ ਵਿੱਚ ਵਾਪਸੀ ਦੇ ਤਮਾਮ ਰਸਤੇ ਬੰਦ ਹੋਣ ਤੋਂ ਬਾਅਦ ਆਪਣਾ ਸਿਆਸੀ ਵਜੂਦ ਬਚਾਉਣ ਲਈ ਉਸ ਨੇ ਆਖਰੀ ਹੰਭਲਾ ਮਾਰਿਆ ਹੈ। ਪਿਛਲੇ ਕੁਝ ਹਫ਼ਤਿਆਂ ਤੋਂ ਸ੍ਰੀ ਬਰਾੜ ਪਾਸੋਂ ਪ੍ਰਾਪਤ ਹੋਏ ਵੱਟਸਐਪ ਸੰਦੇਸ਼ਾਂ ਦੀ ਲੜੀ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਸਿਆਸਤ ਵਿੱਚ ਵਾਪਸੀ ਲਈ ਤਿਲਮਿਲਾ ਰਿਹਾ ਸੀ ਅਤੇ ਅਖੀਰ ਉਸ ਨੇ ਬਾਦਲਾਂ ਨਾਲ ਜਾਣ ਦਾ ਫੈਸਲਾ ਕੀਤਾ ਜਦਕਿ ਉਸ ਨੇ ਵਾਅਦਾ ਕੀਤਾ ਸੀ ਕਿ ਜੇਕਰ ਕਾਂਗਰਸ ਉਸ ਨੂੰ ਵਾਪਸ ਲਿਆਉਣ ਲਈ ਸਹਿਮਤ ਹੁੰਦੀ ਹੈ ਤਾਂ ਉਹ ਬਾਦਲਾਂ ਨਾਲ ਨਜਿੱਠਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਭਾਵਕ ਗੱਲ ਹੈ ਕਿ ਸ੍ਰੀ ਬਰਾੜ ਅੱਗੇ ਇਕ ਸਿਆਸੀ ਏਜੰਡਾ ਹੈ ਅਤੇ ਇਸ ਲਈ ਉਹ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਪਿਛਲੇ ਕਈ ਹਫ਼ਤਿਆਂ ਤੋਂ ਢੀਠਤਾ ਨਾਲ ਕੋਸ਼ਿਸ਼ਾਂ ਕਰ ਰਿਹਾ ਸੀ ਪਰ ਕਾਂਗਰਸ ਹਾਈ ਕਮਾਂਡ ਵੱਲੋਂ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੇ ਬਰਾੜ ਦੇ ਸੰਦੇਸ਼ਾਂ ਪ੍ਰਤੀ ਕੋਈ ਹੁੰਗਾਰਾ ਨਹੀਂ ਭਰਿਆ ਜਿਸ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਨੇ ਅਕਾਲੀ ਦਲ ਦਾ ਪੱਲਾ ਫੜਨ ਦਾ ਫੈਸਲਾ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਹੈ ਕਿ ਉਨ੍ਹਾਂ ਵੱਲੋਂ ਸਾਬਕਾ ਸੰਸਦ ਮੈਂਬਰ ਦੇ ਸੰਦੇਸ਼ਾਂ ਪ੍ਰਤੀ ਹਾਮੀ ਭਰਨ ਤੋਂ ਇਨਕਾਰ ਕਰ ਦੇਣ ਤੋਂ ਬਾਅਦ ਬਰਾੜ ਨੇ ਬਾਦਲਾਂ ਦੇ ਪੈਰਾਂ ਵਿੱਚ ਡਿੱਗਣ ਦਾ ਫੈਸਲਾ ਲਿਆ ਜਿਨ੍ਹਾਂ ਨਾਲ ਨਜਿੱਠਣ ਦਾ ਉਹ ਵਾਅਦਾ ਕਰ ਰਿਹਾ ਸੀ। ਮੁੱਖ ਮੰਤਰੀ ਨੇ ਕਿਹਾ ਕਾਂਗਰਸ ਪਾਰਟੀ ਅਜਿਹੇ ਮੌਕਾਪ੍ਰਸਤ ਤੇ ਖੁਦਗਰਜ਼ ਵਿਅਕਤੀਆਂ ਤੋਂ ਬਿਨਾਂ ਹੀ ਚੰਗੀ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਉਨ੍ਹਾਂ  ਨੂੰ ਉਮੀਦ ਹੈ ਕਿ ਸ੍ਰੀ ਬਰਾੜ ਬਾਦਲਾਂ ਦਾ ਕਾਂਗਰਸ ਪਾਰਟੀ ਨਾਲੋਂ ਵੱਧ ਵਫ਼ਾਦਾਰ ਰਹੇਗਾ, ਜਿਹੜੀ ਪਾਰਟੀ ਨੇ ਉਸ ਦਾ ਸਿਆਸੀ ਕੈਰੀਅਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।ਮੁੱਖ ਮੰਤਰੀ ਨੇ ਬਰਾੜ ਨੂੰ ਜੱਫੀ ਪਾਉਣ ਲਈ ਬਾਦਲਾਂ ‘ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ 19 ਮਈ ਨੂੰ ਪੰਜਾਬ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਦਿਸਦੀ ਸਪੱਸ਼ਟ ਹਾਰ ਦੇ ਮੱਦੇਨਜ਼ਰ ਇਸ ਨਾਲ ਬਾਦਲਾਂ ਦੀ ਨਿਰਾਸ਼ਾ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਰਾੜ ਵਰਗੇ ਬਾਹਰੀ ਬੰਦੇ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਬਾਦਲਾਂ ਨੇ ਆਪਣੀ ਮਾਯੂਸੀ ਜ਼ਾਹਰ ਕੀਤੀ ਹੈ।ਸ੍ਰੀ ਬਰਾੜ ਜੋ ਪਹਿਲਾਂ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਰਹਿ ਚੁੱਕਾ ਹੈ ਅਤੇ ਬਾਅਦ ਵਿੱਚ ਆਲ ਇੰਡੀਆ ਤ੍ਰਿਣਾਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਿਆ, ਨੂੰ ਪਾਰਟੀ ਵਿਰੋਧੀ ਬਿਆਨਾਂ ਕਾਰਨ ਨਵੰਬਰ, 2016 ਵਿੱਚ ਕੌਮੀ ਕਾਂਗਰਸ ‘ਚੋਂ ਕੱਢ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਬਰਾੜ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਪਾਸੋਂ ਆਪਣੀ ਗਲਤੀਆਂ ਲਈ ਮੁਆਫੀ ਮੰਗਣ ਅਤੇ ਆਪਣੇ ਬਾਕੀ ਰਹਿੰਦੇ ਸਾਲ ‘ਪਟਿਆਲਾ ਦੇ ਮਹਾਰਾਜਾ’ ਨੂੰ ਦੇਣ ਅਤੇ ਪੰਜਾਬ ਵਿੱਚ ਬਾਦਲਾਂ ਨਾਲ ਸਿੱਝਣ ਦਾ ਵਾਅਦਾ ਕਰਨ ਤੋਂ 10 ਦਿਨਾਂ ਬਾਅਦ ਹੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ। ਸ੍ਰੀ ਬਰਾੜ ਨੇ 9 ਅਪ੍ਰੈਲ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ,”ਸਤਿਕਾਰਯੋਗ ਮਹਾਰਾਜਾ ਸਾਹਿਬ, ਮੇਰੀਆਂ ਭੁੱਲਾਂ ਲਈ ਮੈਨੂੰ ਖਿਮਾ ਕਰ ਦਿਓ। ਸਰ ਡਾਕਟਰ ਮੁਹੰਮਦ ਇਕਬਾਲ ਨੇ ਕਿਹਾ,”ਗੁਨਾਹਗਾਰ ਹੂੰ, ਕਾਫਿਰ ਨਹੀਂ ਹੂੰ ਮੈਂ। ਮੈਂ ਹਮੇਸ਼ਾ ਤੁਹਾਡੇ ਹੱਕ ਵਿੱਚ ਖੜ੍ਹਾਂਗਾ ਅਤੇ ਬਾਕੀ ਰਹਿੰਦੇ ਸਾਲ ਮੈਨੂੰ ਮਹਾਰਾਜਾ ਪਟਿਆਲਾ ਲਈ ਦਿੱਤੇ ਜਾਣ। ਨਵਜੋਤ ਨੂੰ ਦੇਸ਼ ਦੀ ਚੋਣ ਮੁਹਿੰਮ, ਤਰਜ਼-ਏ-ਬਿਆਨੀ ਅਤੇ ਆਪਮੁਹਾਰੇਪਨ ਵਿੱਚ ਜੁਟੇ ਰਹਿਣ ਦਿਓ। ਮੈਨੂੰ ਆਪਣੇ ਨਾਲ ਰੱਖੋ। ਪੰਜਾਬ ਵਿੱਚ ਮੈਂ ਬਾਦਲਾਂ ਨੂੰ ਸੂਤ ਕਰਾਂਗਾ। ਤੁਹਾਡਾ ਸ਼ਰਧਾਲੂ।”ਇਹ ਮੁਆਫੀ ਤੇ ਪੇਸ਼ਕਸ਼ ਮੁੱਖ ਮੰਤਰੀ ਨੂੰ ਕੀਤੇ ਸੰਦੇਸ਼ ਦੀ ਲੜੀ ਦਾ ਹਿੱਸਾ ਹਨ ਜਿਸ ਤਹਿਤ 22 ਮਾਰਚ, 2019 ਨੂੰ ਮਿਲਣ ਦਾ ਸਮਾਂ ਮੰਗਿਆ ਸੀ ਅਤੇ 31 ਮਾਰਚ ਨੂੰ ਬਿਨਾਂ ਸ਼ਰਤ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਅਤੇ ਇਕ ਅਪ੍ਰੈਲ, 2019 ਨੂੰ ਦਿੱਲੀ ਵਿੱਚ ਕਪੂਰਥਲਾ ਹਾਊਸ ‘ਚ ਭੇਜੇ ਨੋਟ, 9 ਅਪ੍ਰੈਲ ਨੂੰ ਮੁਆਫੀ ਮੰਗਣ ਅਤੇ ਆਪਣੇ ਬਾਕੀ ਬਚਦੇ ਸਾਲ ਮਹਾਰਾਜਾ ਪਟਿਆਲਾ ਨੂੰ ਸਮਰਪਿਤ ਕਰਕੇ ਪੰਜਾਬ ਵਿੱਚ ਬਾਦਲਾਂ ਨਾਲ ਨਜਿੱਠਣ ਦੀ ਪੇਸ਼ਕਸ਼ ਕੀਤੀ ਗਈ ਸੀ। ਸ੍ਰੀ ਬਰਾੜ ਨੇ ਆਖਰੀ ਸੰਦੇਸ਼ 11 ਅਪ੍ਰੈਲ ਨੂੰ ਭੇਜਿਆ ਜਦੋਂ ਉਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੇ ਵਫਾਦਾਰ ਸਿਪਾਹੀ ਬਣਨ ਦੀ ਆੜ ਵਿੱਚ ਬਠਿੰਡਾ ਤੋਂ ਚੋਣ ਲੜਨ ਦੀ ਲੁਕੀ ਹੋਈ ਮਨਸ਼ਾ ਜ਼ਾਹਰ ਕਰ ਦਿੱਤੀ। ਇਸ ਸੰਦੇਸ਼ ‘ਚ,”ਸਤਿਕਾਰਯੋਗ ਮਹਾਰਾਜਾ ਸਾਹਿਬ, ਇਹ ਬੇਨਤੀ ਤੁਹਾਡੇ ਨਾਲ ਰਲਣ ਦੀ ਨਾ ਤਾਂ ਸ਼ਰਤ ਹੈ ਅਤੇ ਨਾ ਹੀ ਸਵਾਰਥ। ਸਮੇਂ ਦੇ ਰੁਖ ਮੁਤਾਬਕ  ਜੇਕਰ  ਸਿਆਸੀ ਮਜਬੂਰੀਆਂ ਕਾਰਨ ਆਖਰੀ ਪਲਾਂ ਵਿੱਚ ਆਲ੍ਹਾ ਕਮਾਨ ਬਠਿੰਡਾ ਵਾਸਤੇ ਯੋਗ ਪਗੜੀਧਾਰੀ ਜੱਟ ਸਿੱਖ ਉਮੀਦਵਾਰ ਲੱਭਣ ਵਿੱਚ ਅਸਫਲ ਰਹੇ ਤਾਂ ਮੈਂ ਆਪਣੇ ਆਪ ਨੂੰ ਬਸ਼ਰਤੇ ਤੁਸੀਂ ਮੇਰੇ ਕੇਸ ਦੀ ਸਿਫਾਰਸ਼ ਕਰੋ, ਚੋਣ ਲਈ ਪੇਸ਼ ਕਰਦਾ ਹਾਂ। ਮੈਂ ਇਹ ਸੀਟ ਜਿੱਤਾਂਗਾ। ਬਹੁਤ ਹੀ ਸਤਿਕਾਰ ਸਹਿਤ। ਜਗਮੀਤ ਸਿੰਘ ਬਰਾੜ, ਸਾਬਕਾ ਸੰਸਦ ਮੈਂਬਰ।”
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

by Jaspreet Kaur
April 25, 2026
0

Mansa 'ਚ ਵਾਪਰਿਆ ਭਾਣਾ! ਨਹਿਰ 'ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ - ਮਾਪਿਆਂ ਦੇ ਇਕਲੌਤੇ ਪੁੱਤ ਸਨ ਮ੍ਰਿਤਕ ਮਾਨਸਾ,...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
4 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 