• Latest
  • Trending
ਇਹ ਰਣ ਹੈ ਪੌਣ ਸਵਾਰਾਂ ਦਾ  – ਗੁਰਭਜਨ ਗਿੱਲ

ਇਹ ਰਣ ਹੈ ਪੌਣ ਸਵਾਰਾਂ ਦਾ  – ਗੁਰਭਜਨ ਗਿੱਲ

4 years ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

33 minutes ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

53 minutes ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

1 hour ago
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

2 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

2 hours ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

2 hours ago
ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

3 hours ago
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

4 hours ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

5 hours ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

5 hours ago
Hindi News
English News
Thursday, July 16, 2026
No Result
View All Result
39 °c
Chandigarh
37 ° Fri
37 ° Sat
32 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਹ ਰਣ ਹੈ ਪੌਣ ਸਵਾਰਾਂ ਦਾ  – ਗੁਰਭਜਨ ਗਿੱਲ

December 25, 2022
in ਸਾਹਿਤਕ, ਖਬਰਾਂ, ਧਾਰਮਿਕ, ਪੰਜਾਬ
ਇਹ ਰਣ ਹੈ ਪੌਣ ਸਵਾਰਾਂ ਦਾ  – ਗੁਰਭਜਨ ਗਿੱਲ

ਇਹ ਰਣ ਹੈ ਪੌਣ ਸਵਾਰਾਂ ਦਾ  – ਗੁਰਭਜਨ ਗਿੱਲ

 ਚੰਡੀਗੜ੍ਹ, 25ਦਸੰਬਰ(ਵਿਸ਼ਵ ਵਾਰਤਾ)- ਜਦ ਕਦੇ ਵੀ ਦਿੱਲੀ ਦੇ ਰਾਹ ਜਾਂਦਾ ਹਾਂ, ਹਰ ਵਾਰ ਰਾਹ ਵਿੱਚ ਸਰਹਿੰਦ ਚੇਤੇ ਕਰਵਾਉਂਦਾ ਹੈ ਕਿ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਤੇ ਫ਼ਤਹਿ ਸਿੰਘ ਜੀ ਦਾ ਏਥੇ ਸਦੀਵੀ ਨਿਵਾਸ ਹੈ। ਮਾਤਾ ਗੁਜਰੀ ਠੰਢੇ ਬੁਰਜ ਵਿੱਚ ਅਜੇ ਵੀ ਸਾਹਿਜ਼ਾਦਿਆਂ ਨੂੰ ਉਡੀਕਦੀ ਹੈ। ਇਥੇ ਹੀ ਹੈ ਅਜੇ ਬਿਰਧ ਮਾਤ।
ਲਗਪਗ ਪੈਂਤੀ ਸਾਲ ਪਹਿਲਾਂ ਮੈਂ ਏਧਰੋਂ ਲੰਘਦਿਆਂ ਇੱਕ ਗੀਤ ਲਿਖਿਆ।

ਇਹ ਦੁਨੀਆ ਨਹੀਂ ਕਮਦਿਲਿਆਂ ਦੀ
ਇਹ ਰਣ ਹੈ ਪੌਣ ਸਵਾਰਾਂ ਦਾ।
ਨੀਹਾਂ ਦੇ ਵਿੱਚ ਜੇ ਸਿਰ ਹੋਵਣ
ਮੁੱਲ ਪੈ ਜਾਂਦਾ ਦੀਵਾਰਾਂ ਦਾ।

1992 ਚ ਮੇਰੀ ਕਾਵਿ ਕਿਤਾਬ ਬੋਲ ਮਿੱਟੀ ਦਿਆ ਬਾਵਿਆ ਛਪੀ ਤਾਂ ਮੈਂ ਇਹ ਗੀਤ ਉਸ ਵਿੱਚ ਸ਼ਾਮਿਲ ਕੀਤਾ।
1999ਵਿੱਚ ਖ਼ਾਲਸਾ ਪੰਥ ਦੀ ਸਾਜਨਾ ਵਾਲੇ ਤਿੰਨ ਸੌ ਸਾਲ ਸਮਾਰੋਹਾਂ ਨੂੰ ਸਮਰਪਿਤ ਟੀ ਸੀਰੀਜ਼ ਨੇ ਕੇਸਰ ਸਿੰਘ ਨਰੂਲਾ ਜੀ ਦੇ ਸੰਗੀਤ ਵਿੱਚ ਕੈਸਿਟ ਨਿੱਕੇ ਨਿੱਕੇ ਦੋ ਖ਼ਾਲਸੇ ਤਿਆਰ ਕੀਤੀ ਤਾਂ ਇਸ ਵਿੱਚ ਹੰਸ ਰਾਜ ਹੰਸ ਜੀ ਨੇ ਇਹ ਗੀਤ ਰੀਕਾਰਡ ਕਰ ਦਿੱਤਾ। ਮੇਰੀ ਜੀਵਨ ਪੂੰਜੀ ਹੈ ਇਹ ਗੀਤ। ਸਾਹਿਬਜ਼ਾਦਿਆਂ ਨੂੰ ਸ਼ਰਧਾ ਸੁਮਨ ਭੇਂਟ ਕਰਨ ਦੀ ਨਿੱਕੀ ਜਹੀ ਕੋਸ਼ਿਸ਼।

ਇਹ ਦੁਨੀਆ ਨਹੀਂ ਕਮਦਿਲਿਆਂ ਦੀ
ਇਹ ਰਣ ਹੈ ਪੌਣ ਸਵਾਰਾਂ ਦਾ।
ਨੀਂਹਾਂ ਦੇ ਵਿੱਚ ਜੇ ਸਿਰ ਹੋਵਣ,
ਮੁੱਲ ਪੈ ਜਾਂਦਾ ਦੀਵਾਰਾਂ ਦਾ।

ਜੋ ਸੂਲੀ ਚੜ੍ਹ ਮੁਸਕਾਉਂਦੱ ਨੇ।
ਉਹ ਜਾਬਰ ਨੂੰ ਅਜਮਾਉਂਦੇ ਨੇ।
ਇਤਿਹਾਸ ਗਵਾਹ ਬਹਿ ਤਵੀਆਂ ਤੇ,
ਉਹ ਜਾਬਰ ਨੂੰ ਅਜ਼ਮਾਉਂਦੇ ਨੇ।
ਅਣਖ਼ਾਂ ਤੇ ਇੱਜ਼ਤਾਂ ਵਾਲਿਆਂ ਨੂੰ,
ਨਹੀਂ ਡਰ ਸ਼ਾਹੀ ਦਰਬਾਰਾਂ ਦਾ।
ਇਹ ਦੁਨੀਆਂ…….

ਜੋ ਦੀਨ ਦੁਖੀ ਕੇ ਹੇਤ ਲੜੇ।
ਉਸ ਦੀ ਹੀ ਬੇੜੀ ਤੋੜ ਚੜ੍ਹੇ।
ਜੋ ਰੋਕ ਪਿਆਂ ਤੇ ਰੁਕ ਜਾਵਣ,
ਬੁੱਸ ਜਾਂਦੇ ਪਾਣੀ ਖੜ੍ਹੇ ਖੜ੍ਹੇ।
ਤਪਦੇ ਥਲ ਵਿੱਚ ਦੀ ਪੈਂਡਾ ਕਰ,
ਜੇ ਚਾਹੁੰਦੈਂ ਸਾਥ ਬਹਾਰਾਂ ਦਾ।
ਇਹ ਦੁਨੀਆਂ…..

ਇਹ ਤਾਂ ਸਿਰਲੱਥਾਂ ਦੀ ਬਸਤੀ ਹੈ।
ਏਥੇ ਜ਼ਿੰਦਗੀ ਮੌਤੇਂ ਸਸਤੀ ਹੈ।
ਮਿੱਟੀ ਵਿੱਚ ਆਪਣਾ ਖ਼ੂਨ ਚੁਆ,
ਤਦ ਮਿਲਣੀ ਉੱਚੀ ਹਸਤੀ ਹੈ।
ਇਹ ਜੋ ਰੰਗਾਂ ਦਾ ਦਰਿਆ ਜਾਪੇ,
ਸਭ ਖ਼ੂਨ ਵਹੇ ਮੇਰੇ ਯਾਰਾਂ ਦਾ।
ਇਹ ਦੁਨੀਆਂ…..,.

ਪਈ ਰਾਤ ਹਨ੍ਹੇਰ ਚੁਫ਼ੇਰਾ ਹੈ।
ਧੂੰਏਂ ਦਾ ਘਿਰਿਆ ਘੇਰਾ ਹੈ।
ਅਸੀਂ ਬਾਤਾਂ ਸੁਣ ਸੁਣ ਅੱਕ ਗਏ ਆਂ,
ਹਾਲੇ ਕਿੰਨੀ ਕੁ ਦੂਰ ਸਵੇਰਾ ਹੈ।
ਸੂਰਜ ਦੀ ਸੁਰਖ਼ ਸਵੇਰ ਬਿਨਾ,
ਮੂੰਹ ਦਿਸਣਾ ਨਹੀਂ ਦਿਲਦਾਰਾਂ ਦਾ।
ਇਹ ਦੁਨੀਆਂ …….
🙏🙏🙏🙏🙏
ਨਮਨ ਹੈ ਸੂਰਮਿਆਂ ਨੂੰ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

by Jaspreet Kaur
July 16, 2026
0

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ - ਜਾਣੋ 12 ਓਵਰਾਂ ਬਾਅਦ ਟੀਮ...

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

by Jaspreet Kaur
July 16, 2026
0

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ -ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਓਡੀਸ਼ਾ, 16 ਜੁਲਾਈ 2026...

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

by Jaspreet Kaur
July 16, 2026
0

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ ਪੜ੍ਹੋ ਸਿਹਤ ਨੂੰ ਲੈ ਕੇ ਵੱਡੀ ਅਪਡੇਟ - ਵਿਧਾਇਕ ਸਿੰਗਲਾ ਦੀ ਟੀਮ ਨੇ...

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

by Jaspreet Kaur
July 16, 2026
0

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss ਪਲੇਇੰਗ 11 'ਚ ਵੱਡੇ ਬਦਲਾਅ ਇੰਗਲੈਂਡ ਖ਼ਿਲਾਫ਼ ਸੀਰੀਜ਼ 'ਤੇ ਕਬਜ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

by Jaspreet Kaur
July 16, 2026
0

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ - ਜਾਣੋ 12 ਓਵਰਾਂ ਬਾਅਦ ਟੀਮ...

Most Popular

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

by Navjot
2 weeks ago
0

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 