ਚੰਡੀਗੜ, 25 ਅਕਤੂਬਰ – ਇਜ਼ਰਾਈਲ ਵਿਚ ਪੰਜਾਬੀ ਭਾਈਚਾਰੇ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ।
ਇਸ ਦੌਰਾਨ ਪੰਜਾਬੀ ਭਾਈਚਾਰੇ ਦੇ ਲੋਕਾਂ ਵਲੋਂ ਗੁਰਦੁਆਰੇ ਦੇ ਨਿਰਮਾਣ ਲਈ ਜ਼ਮੀਨ ਮੁਹੱਈਆ ਕਰਵਾਉਣ ਤੋਂ ਇਲਾਵਾ ਗੈਰ ਕਾਨੂੰਨ ਟਰੈਵਲ ਏਜੰਟਾਂ ਨੂੰ ਨੱਥ ਪਾਉਣ ਵਰਗੇ ਮੁਦੇ ਉਠਾਏ ਗਏ।