• Latest
  • Trending

ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਵਫਦ ਦੀ ਸਪੀਕਰ ਨਾਲ ਮੁਲਾਕਾਤ; ਢੁਕਵੇਂ ਵਪਾਰਕ ਸਬੰਧ ਵਧਾਉਣ ‘ਤੇ ਜ਼ੋਰ

9 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

37 minutes ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

43 minutes ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

47 minutes ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

58 minutes ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

1 hour ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

13 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

13 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

13 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

13 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਵਫਦ ਦੀ ਸਪੀਕਰ ਨਾਲ ਮੁਲਾਕਾਤ; ਢੁਕਵੇਂ ਵਪਾਰਕ ਸਬੰਧ ਵਧਾਉਣ ‘ਤੇ ਜ਼ੋਰ

January 12, 2018
in ਪੰਜਾਬ

– ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਢੁਕਵਾਂ ਵਪਾਰਕ ਮਾਹੌਲ ਬਣਾਇਆ-ਰਾਣਾ ਕੇ.ਪੀ.ਸਿੰਘ
– ਕੈਨੇਡੀਅਨ ਸਿਆਸੀ ਆਗੂ ਪੰਜਾਬ ਆ ਕੇ ਫੋਟੋਆਂ ਖਿਚਾਉਣ ਦੀ ਥਾਂ ਆਰਥਿਕ ਮਸਲੇ ਵਿਚਾਰਨ-ਕੈਨੇਡੀਅਨ ਵਫਦ
ਚੰਡੀਗੜ੍ਹ , 12 ਜਨਵਰੀ: (ਵਿਸ਼ਵ ਵਾਰਤਾ )
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਅੱਜ ਉਨ•ਾਂ ਦੇ ਦਫਤਰ ਵਿਖੇ ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਇਕ ਵਫਦ ਨੇ ਕੰਵਰ ਧੰਜਲ ਦੀ ਪ੍ਰਧਾਨਗੀ ਹੇਠ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ ਕੈਨੇਡਾ ਵਿਚਕਾਰ ਵਪਾਰਕ ਮਾਹੌਲ ਨੂੰ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਰਾਣਾ ਕੇ.ਪੀ. ਸਿੰਘ ਨੇ ਵਫਦ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਇਸ ਸਮੇਂ ਵਪਾਰ ਲਈ ਢੁਕਵਾਂ ਮਾਹੌਲ ਹੈ ਅਤੇ ਬਹੁਤ ਸਾਰੀਆਂ ਉਦਯੋਗ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਜਾ ਕੇ ਭਾਰਤੀਆਂ ਖਾਸ ਤੌਰ ‘ਤੇ ਪੰਜਾਬੀਆਂ ਨੇ ਚਰਚਾਯੋਗ ਤਰੱਕੀ ਕੀਤੀ ਹੈ ਅਤੇ ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ ਹੈ। ਉਨ•ਾਂ ਵਫਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਆਪਣੀ ਮਾਂ ਭੂਮੀ ਪੰਜਾਬ ਦੇ ਵਿਕਾਸ ਵਿਚ ਵੀ ਪ੍ਰਵਾਸੀ ਪੰਜਾਬੀ ਉਦਯੋਗਪਤੀਆਂ ਨੂੰ ਅਹਿਮ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਵਫਦ ਮੈਂਬਰਾਂ ਵੱਲੋਂ ਫੂਡ ਸਕਿਓਰਿਟੀ, ਸਿੱਖਿਆ, ਐਗਰੋ ਆਧਾਰਿਤ ਸਨਅਤਾਂ ਅਤੇ ਹੋਰ ਖੇਤਰਾਂ ਵਿਚ ਦੁਵੱਲੇ ਵਪਾਰ ਵਿਚ ਰੁਚੀ ਵਿਖਾਈ ਗਈ। ਸਪੀਕਰ ਨੇ ਕਿਹਾ ਕਿ ਇਸ ਮਕਸਦ ਲਈ ਵੱਖਰੇ ਤੌਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਸਕਦੇ ਹਨ।
ਕੈਨੇਡੀਅਨ ਵਫਦ ਨੇ ਸਪੀਕਰ ਨੂੰ ਦੱਸਿਆ ਕਿ ਉਨ•ਾਂ ਦੀ ਸੰਸਥਾ ਗੈਰ-ਸਿਆਸੀ ਹੈ ਅਤੇ ਉਨ•ਾਂ ਦਾ ਮਕਸਦ ਸਿਰਫ ਆਰਥਿਕ ਮਸਲਿਆਂ ਨੂੰ ਵਿਚਾਰਨਾ ਹੈ। ਸਪੀਕਰ ਨੇ ਇਸ ਗੱਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਵਿੱਤੀ ਕਮਜ਼ੋਰੀ ਵਾਲੇ ਖੇਤਰਾਂ ਵਿਚ ਵੱਸਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਨਅਤਕਾਰਾਂ ਨੂੰ ਆਰਥਿਕ ਖੇਤਰਾਂ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ ਨਾ ਕਿ ਸਿਆਸਤ ਵਿਚ ਦਖਲਅੰਦਾਜ਼ੀ ਕਰਨੀ ਚਾਹੀਦੀ ਹੈ। ਉਨ•ਾਂ ਵਫਦ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਉਮੀਦ ਜਤਾਈ ਕਿ ਵਫਦ ਆਪਣੇ ਮਕਸਦ ਵਿਚ ਕਾਮਯਾਬ ਹੋਵੇਗਾ।
ਵਫਦ ਦੇ ਇੱਕ ਮੈਂਬਰ ਜਗਦੀਸ਼ ਸਿੰਘ ਗਰੇਵਾਲ ਨੇ ਇਸ ਗੱਲ ਦੀ ਚਿੰਤਾ ਪ੍ਰਗਟਾਈ ਕਿ ਕੈਨੇਡਾ ਤੋਂ ਆਉਣ ਵਾਲੇ ਬਹੁਤੇ ਸਿਆਸੀ ਆਗੂ ਪੰਜਾਬ ਆ ਕੇ ਸਿਰਫ ਤਸਵੀਰਾਂ ਖਿਚਵਾ ਕੇ ਕੈਨੇਡਾ ਪਰਤ ਜਾਂਦੇ ਹਨ ਪਰ ਇੱਥੇ ਵਪਾਰਕ ਮੌਕਿਆਂ ਦੀ ਤਲਾਸ਼ ਲਈ ਬਹੁਤ ਘੱਟ ਹੰਭਲੇ ਮਾਰਦੇ ਹਨ। ਉਨ•ਾਂ ਆਸ ਪ੍ਰਗਟਾਈ ਕਿ ਕੈਨੇਡੀਅਨ ਵਫਦ ਦੇ ਇਸ ਦੌਰੇ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਅਤੇ ਕੈਨੇਡਾ ਦੇ ਵਪਾਰ ਨੂੰ ਹੋਰ ਹੁਲਾਰਾ ਮਿਲੇਗਾ, ਜਿਸ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਇਸ ਮੌਕੇ ਕੈਨੇਡੀਅਨ ਵਫਦ ਮੈਂਬਰਾਂ ਤੋਂ ਇਲਾਵਾ ਵਿਧਾਇਕ ਸੋਮ ਪ੍ਰਕਾਸ਼ ਅਤੇ ਅੰਗਦ ਸਿੰਘ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਆਪਣੇ ਦਫਤਰ ਵਿਖੇ ਇੰਡੋ-ਕੈਨੇਡੀਅਨ ਚੈਂਬਰ ਆਫ ਕਾਮਰਸ ਦੇ ਵਫਦ ਦਾ ਸਵਾਗਤ ਕਰਦੇ ਹੋਏ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Most Popular

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 19-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 