• Latest
  • Trending
ਇੱਕ ਮੁਸ਼ਤ ਨਿਪਟਾਰਾ ਨੀਤੀ ਲਈ ਰਾਹ ਪੱੱਧਰਾ : ਨਵਜੋਤ ਸਿੰਘ ਸਿੱਧੂ

ਇੱਕ ਮੁਸ਼ਤ ਨਿਪਟਾਰਾ ਨੀਤੀ ਲਈ ਰਾਹ ਪੱੱਧਰਾ : ਨਵਜੋਤ ਸਿੰਘ ਸਿੱਧੂ

8 years ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

26 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

10 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

10 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

11 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

11 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

14 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

15 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇੱਕ ਮੁਸ਼ਤ ਨਿਪਟਾਰਾ ਨੀਤੀ ਲਈ ਰਾਹ ਪੱੱਧਰਾ : ਨਵਜੋਤ ਸਿੰਘ ਸਿੱਧੂ

January 1, 2019
in ਪੰਜਾਬ
ਇੱਕ ਮੁਸ਼ਤ ਨਿਪਟਾਰਾ ਨੀਤੀ ਲਈ ਰਾਹ ਪੱੱਧਰਾ : ਨਵਜੋਤ ਸਿੰਘ ਸਿੱਧੂ

ਇੱਕ ਮੁਸ਼ਤ ਨਿਪਟਾਰਾ ਨੀਤੀ ਲਈ ਰਾਹ ਪੱੱਧਰਾ : ਨਵਜੋਤ ਸਿੰਘ ਸਿੱਧੂ
ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਸਬੰਧੀ ਰੂਪ-ਰੇਖਾ ਮੁਕੰਮਲ; ਕੈਬਨਿਟ ਮੀਟਿੰਗ ਵਿੱਚ ਉਕਤ ਨੀਤੀ ਕੀਤੀ ਜਾਵੇਗੀ ਪੇਸ਼

ਚੰਡੀਗੜ, 01 ਜਨਵਰੀ: ਸਥਾਨਕ ਸਰਕਾਰਾਂ ਵਿਭਾਗ  ਆਪਣੇ  ਨਿਵੇਕਲੇ ਤੇ ਭਵਿੱਖਮੁੱਖੀ ਸੁਧਾਰਾਂ ਨੂੰ ਲਾਗੂ ਕਰਨ ਸਬੰਧੀ ਸਹੀ ਦਿਸ਼ਾ ਵੱਲ ਵੱਧ ਰਿਹਾ ਹੈ ਅਤੇ ਇਸਦੇ ਹਿੱਸੇ ਵਜੋਂ ਗ਼ੈਰ-ਕਾਨੂੰਨੀ  ਉਸਾਰੀਆਂ ਨੂੰ ਨਿਯਮਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ  ਯਕਮੁਸ਼ਤ ਨਿਪਟਾਰਾ ਨੀਤੀ( ਓ.ਟੀ.ਐਸ)  ਨਾਲ ਸਬੰਧਤ ਤਿਆਰੀਆਂ ਵਿਭਾਗ ਵੱਲੋਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਉਕਤ ਨੀਤੀ 2 ਜਨਵਰੀ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪ੍ਰਵਾਨਗੀ ਲਈ ਪੇਸ਼ ਕੀਤੀ ਜਾਵੇਗੀ।
ਇਸ ਗੱਲ ਦਾ ਖ਼ੁਲਾਸਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਮਿਉਂਸਪਲ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਕੀਤਾ ।ਉਨ•ਾਂ ਕਿਹਾ  ਕਿ ਇਸ ਨੀਤੀ ਦਾ ਗਠਨ ਯਕਮੁਸ਼ਤ ਨਿਪÎਟਾਰੇ ਵਜੋਂ ਕੀਤਾ ਗਿਆ ਹੈ ਅਤੇ  ਇਸ ਤਹਿਤ ਗ਼ੈਰ-ਕਾਨੂੰਨੀ  ਉਸਾਰੀਆਂ ਕਰਨ ਵਾਲਿਆਂ ਨੂੰ ਭਾਰੀ ਜ਼ੁਰਮਾਨੇ ਕੀਤੇ ਜਾਣਗੇ। ਸ੍ਰੀ ਸਿੱਧੂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਨਾਂ ਵੱਲੋਂ ਸੀ.ਐਲ.ਯੂ(ਚੇਂਜ ਇਨ ਲੈਂਡ ਯੂਜ਼) ਤੋਂ ਬਿਨਾਂ, ਪਹਿਲਾਂ ਹੀ ਅਜਿਹੀਆਂ ਗ਼ੈਰ ਕਾਨੂੰਨੀ ਉਸਾਰੀਆਂ ਕੀਤੀਆਂ ਗਈਆਂ ਹਨ ,ਉਹਨਾਂ ਲੋਕਾਂ ਲਈ  ਵੀ ਆਪਣੀਆਂ ਪੁਰਾਣੀਆਂ ਇਮਾਰਤਾਂ ਨੂੰ ਨਿਯਮਤ ਕਰਵਾਉਣ ਦਾ ਮੌਕਾ ਇਹ ਨੀਤੀ ਮੁਹੱਈਆ ਕਰਵਾਏਗੀ। ਮੰਤਰੀ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਵਿਭਾਗ ਨੂੰ ਆਰਥਿਕ ਤੌਰ ਤੇ ਆਤਮ ਨਿਰਭਰ ਹੋਣ ਲਈ ਸਹਾਇਤਾ ਮਿਲੇਗੀ। ਇਸਨੂੰ ਮਾਲੀਏ ਦਾ ਇੱਕ ਮਹੱਤਵਪੂਰਨ ਸੋਮਾਂ ਦੱਸਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪਹਿਲਾਂ ਸਿਰਫ 9 ਕਰੋੜ ਦਾ ਮਾਲੀਆ ਇਕੱਠਾ ਕਰਨ ਵਾਲਾ ਲੁਧਿਆਣਾ  ਹੁਣ 25 ਕਰੋੜ ਦੇ ਮਾਲੀਏ ਨਾਲ ਸਭ ਤੋਂ ਮੋਹਰੀ ਕਤਾਰ ਵਿੱਚ ਆ ਖੜ•ਾ ਹੋÎਿÂਆ ਹੈ।
ਮੰਤਰੀ ਨੇ ਕਿਹਾ ਕਿ 1984 ਦੰਗਿਆਂ ਦੇ ਪੀੜਤ ਪਰਿਵਾਰਾਂ ਨੂੰ ਅੰਮ੍ਰਿਤਸਰ ਵਿੱਚ 200 ਦੁਕਾਨਾਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ , ਸ. ਸਿੱਧੂ ਨੇ ਹੋਰ ਸੁਧਾਰਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਕੀਮ ਦੀ ਸ਼ੁਰੂਆਤ ਤੋਂ ਬਾਅਦ ਹੁਣ ਤੱਕ 500 ਦੇ ਕਰੀਬ  ਪਲਾਨ ਆਨਲਾਈਨ ਜਮ•ਾ ਕਵਾÂÎੇ ਜਾ ਚੁੱਕੇ ਹਨ ਅਤੇ 15 ਜਨਵਰੀ ਤੋਂ ਬਾਅਦ ਆਨਲਾਈਨ ਤਰੀਕੇ ਨਾਲ ਪਲਾਨ ਜਮਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਜਾਵੇਗਾ।
ਹੁਨਰ ਵਿਕਾਸ ਵੱਲ ਵਧਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਮਿਉਂਸਪਲ ਇਨਫਰਾਸਟਰਕਚਰ ਡਿਵਲੈਪਮੈਂਟ ਕੰਪਨੀ ਅਤੇ ਟਾਟਾ ਤਕਨਾਲੋਜੀ  ਲਿਮਟਡ (Îਟੀਟੀਐਲ)ਵਿਚਕਾਰ  ਐਮ.ਓ.ਯੂ ਸਹੀਬੱਧ ਕੀਤਾ ਜਾ ਚੁੱਕਾ ਹੈ ਜਿਸ ਤਹਿਤ ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਵਿਖੇ ਇਨੋਵੇਸ਼ਨ, ਇਨਕਿਉਬੇਸ਼ਨ ਅਤੇ ਹੁਨਰ ਵਿਕਾਸ ਕੇਂਦਰਾਂ(ਆਈ.ਆਈ.ਐਸ.ਡੀ.ਸੀ) ਦੀ ਸਥਾਪਨਾ ਕੀਤੀ ਜਾਵੇਗੀ।
ਹੋਰ ਮਹੱਤਵਪੂਰਨ ਪੱਖਾਂ ਬਾਰੇ ਬੋਲਦਿਆਂ ਉਹਨਾਂ ਕਿਹਾ ਫਾਇਰ ਸੇਫਟੀ  ਨਿਯਮਾਂ ਨੂੰ ਹੋਰ ਸਖਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਇਮਾਰਤਾਂ ਦੀ ਜੀਆਈਐਸ ਮੈਪਿੰਗ ਉੱਤੇ  ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਗੈਰ ਕਾਨੂੰਨੀ ਉਸਾਰੀਆਂ ਨੂੰ ਠੱਲ ਪਾਈ ਜਾ ਸਕੇ ਅਤੇ ਇਸ ਵਰੇ ਜੂਨ ਤੱਕ ਇਹ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।
ਇਸ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਬਾਰੇ ਮੰਤਰੀ,  ਸ੍ਰੀ ਭਾਰਤ ਭੂਸ਼ਨ ਆਸ਼ੂ, ਉਦਯੋਗ ਤੇ ਵਣਜ ਮੰਤਰੀ  ਸ੍ਰੀ ਸੁੰਦਰ ਸ਼ਾਮ ਅਰੋੜਾ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ, ਸ੍ਰੀ ਏ. ਵੇਨੂ ਪ੍ਰਸਾਦ, ਡਾਇਰੈਕਟਰ, ਸਥਾਨਕ ਸਰਕਾਰਾਂ ਵਿਭਾਗ, ਸ੍ਰੀ ਕਰਨੇਸ਼ ਸ਼ਰਮਾ ਅਤੇ ਸੀਈਓ , ਪੀ.ਐਮ.ਆਈ.ਡੀ.ਸੀ , ਸ੍ਰੀ ਅਜੋਏ ਸ਼ਰਮਾ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 