• Latest
  • Trending
ਈਟੀਟੀ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ ,ਕੀਤਾ ਵੱਡਾ ਐਲਾਨ

ਈਟੀਟੀ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ ,ਕੀਤਾ ਵੱਡਾ ਐਲਾਨ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

3 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

3 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

3 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

3 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

3 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

4 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

5 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

5 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

6 hours ago
Hindi News
English News
Friday, November 27, 2026
No Result
View All Result
16 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਈਟੀਟੀ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ ,ਕੀਤਾ ਵੱਡਾ ਐਲਾਨ

August 5, 2022
in ਸਿੱਖਿਆ, ਖਬਰਾਂ, ਪੰਜਾਬ
ਈਟੀਟੀ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ ,ਕੀਤਾ ਵੱਡਾ ਐਲਾਨ

ਈਟੀਟੀ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ ,ਕੀਤਾ ਵੱਡਾ ਐਲਾਨ

ਚੰਡੀਗੜ੍ਹ, 5 ਅਗਸਤ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਪਿਛਲੇ ਸਮੇਂ ਦੌਰਾਨ ਕੀਤੀਆਂ ਮੀਟਿੰਗਾਂ ਦੌਰਾਨ ਮੰਨੀਆਂ ਗਈਆਂ ਮੰਗਾਂ ਵੀ ਸਿੱਖਿਆ ਵਿਭਾਗ ਵਫ਼ਾ ਨਾ ਕਰ ਸਕਿਆ। ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ ਤੇ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਦੱਸਿਆ ਕਿ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਹੋਣ ਤੋਂ ਬਾਅਦ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਅਨਾਮਲੀ ਬਣੀ ਹੋਈ ਹੈ ਜੋ ਦੂਰ ਕਰਨ ਲਈ ਅਧਿਕਾਰੀ ਟਾਲ ਮਟੋਲ ਕਰ ਰਹੇ ਹਨ। ਸਮੂਹ ਅਧਿਕਾਰੀ ਅਨਾਮਲੀ ਦੂਰ ਕਰਨ ਸਬੰਧੀ ਇੱਕ ਦੂਸਰੇ ਉੱਪਰ ਸੁੱਟ ਰਹੇ ਹਨ। ਇਸ ਤੋਂ ਇਲਾਵਾ ਈ.ਟੀ.ਟੀ. ਤੋਂ ਮਾਸਟਰ ਕਾਡਰ ਪ੍ਰਮੋਸ਼ਨ ਪਿਛਲੇ ਤਿੰਨ ਸਾਲ ਤੋਂ ਰੁਕੀ ਹੋਈ ਹੈ। ਪੇਂਡੂ ਭੱਤੇ, ਬਾਰਡਰ ਏਰੀਏ ਭੱਤੇ ਸਮੇਤ ਅਨੇਕਾਂ ਭੱਤੇ ਬੰਦ ਕੀਤੇ ਹੋਏ ਹਨ। ਪੇਅ ਕਮੀਸ਼ਨ ਦੀ ਰਿਪੋਰਟ ਦੇ ਬਕਾਏ ਪੈਂਡਿੰਗ ਪਏ ਹਨ।

ਏ.ਸੀ.ਪੀ. ਸਕੀਮ ਤੇ ਰੋਕ ਲਾਈ ਹੋਈ ਹੈ। ਵਿਦੇਸ਼ ਛੁੱਟੀ ਆਮ ਦਿਨਾਂ ਵਿੱਚ ਲੈਣ ਸਬੰਧੀ ਰੋਕ ਲਾਈ ਹੋਈ ਹੈ ਤੇ ਇਹ ਬੀਪੀਈਓ ਲੈਵਲ ਤੇ ਹੀ ਹੋਣੀ ਚਾਹੀਦੀ ਹੈ। ਕਈ ਬਲਾਕਾਂ ਵਿੱਚ ਅਧਿਆਪਕਾਂ ਦਾ ਸੀਪੀਐੱਫ ਤਾਂ ਕੱਟਿਆਂ ਜਾਂਦਾ ਹੈ, ਪਰ ਉਨ੍ਹਾਂ ਦੇ ਪਰਾਨ ਖਾਤਿਆਂ ਵਿੱਚ ਜਮਾਂ ਨਹੀਂ ਹੋ ਰਿਹਾ। ਬਦਲੀਆਂ ਦਾ ਇੱਕੋ ਗੇੜ ਚਲਾ ਕੇ ਵਿਭਾਗ ਕੁੰਭਕਰਨੀ ਨੀਂਦ ਸੌਂ ਗਿਆ ਹੈ। ਪਹਿਲਾਂ ਹੋਈਆਂ ਬਦਲੀਆਂ ਤੇ ਕੈਟਾਗਿਰੀ ਸਿਸਟਮ ਲਾਗੂ ਕਰਕੇ ਸਾਥੀਆਂ ਨੂੰ ਜੁਆਇਨ ਨਹੀਂ ਕਰਾਇਆ ਜਾ ਰਿਹਾ। ਹਜ਼ਾਰਾਂ ਸਕੂਲ ਸਿੰਗਲ ਟੀਚਰ ਪਏ ਹਨ, ਪਰ ਕੁਝ ਕੁ ਬਲਾਕਾਂ ‘ਚ ਹੀ ਨਵੀਂ ਭਰਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮਸਲੇ ਹਨ ਜਿਨ੍ਹਾਂ ਦੇ ਤੁਰੰਤ ਹੱਲ ਲਈ ਈ.ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਵੱਲੋਂ 8 ਅਗਸਤ ਅਤੇ 9 ਅਗਸਤ ਨੂੰ ਜ਼ਿਲ੍ਹਾ ਪੱਧਰ ਤੇ ਰੋਹ ਭਰਪੂਰ ਰੋਸ ਰੈਲੀਆਂ ਕਰਨ ਉਪਰੰਤ ਡੀ.ਈ.ਓਜ ਐਲੀਮੈਂਟਰੀ ਨੂੰ ਮੰਗ ਪੱਤਰ ਦੇ ਕੇ ਪੰਜਾਬ ਰਾਜ ਅੰਦਰ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ।
ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਸਵਰਨਜੀਤ ਸਿੰਘ ਭਗਤਾ, ਬਲਰਾਜ ਸਿੰਘ ਘਲੋਟੀ ਤੇ ਉਕਾਂਰ ਸਿੰਘ ਗੁਰਦਾਸਪੁਰ, ਸੂਬਾ ਸਕੱਤਰ ਜਨਰਲ ਬੂਟਾ ਸਿੰਘ ਮੋਗਾ ਨੇ ਦੱਸਿਆ ਕਿ ਰਾਜ ਦੇ ਸਮੂਹ ਮੁਲਾਜ਼ਮਾਂ ਨੂੰ ਇਸ ਸਰਕਾਰ ਤੋਂ ਵੱਡੀਆਂ ਆਸਾਂ ਸਨ, ਪਰ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਇਸ ਤੋਂ ਬਾਅਦ ਡੀਪੀਆਈ ਸਮੇਤ ਉੱਚ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਜੰਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਹੁਣ ਪੰਜਾਬ ਦਾ ਸਮੂਹ ਕੇਡਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਪੂਰੀ ਤਰ੍ਹਾਂ ਰੋਹ ਵਿੱਚ ਹੈ, ਜਿਨ੍ਹਾਂ ਨੂੰ ਉਹ ਜਲਦੀ ਹੀ ਸਬਕ ਸਿਖਾਉਣਗੇ।

ਇਸ ਮੌਕੇ ਜਥੇਬੰਦੀ ਦੇ ਸੂਬਾ ਸੂਬਾ ਆਗੂ ਜਸਵਿੰਦਰ ਬਰਗਾੜੀ ਫਰੀਦਕੋਟ, ਕੁਲਵਿੰਦਰ ਸਿੰਘ ਜਹਾਂਗੀਰ ਸੰਗਰੂਰ, ਸ਼ਿਵਰਾਜ ਸਿੰਘ ਜਲੰਧਰ, ਸੰਪੂਰਨ ਵਿਰਕ ਫਿਰੋਜ਼ਪੁਰ, ਵਿਪਨ ਲੋਟਾ ਫਿਰੋਜ਼ਪੁਰ, ਅਨੂਪ ਸ਼ਰਮਾਂ ਪਟਿਆਲਾ, ਸਿਰੀ ਰਾਮ ਚੌਧਰੀ ਨਵਾਂਸ਼ਹਿਰ, ਜਗਤਾਰ ਸਿੰਘ ਮਨੈਲਾ ਫਤਿਹਗੜ੍ਹ ਸਾਹਿਬ, ਸਾਹਿਬ ਰਾਜਾ ਕੋਹਲੀ ਫਾਜ਼ਿਲਕਾ, ਸੋਮਨਾਥ ਹੁਸ਼ਿਆਰਪੁਰ, ਬਲਵੀਰ ਸਿੰਘ ਮੁਹਾਲੀ, ਚਰਨਜੀਤ ਸਿੰਘ ਵਿਛੋਆ ਅੰਮ੍ਰਿਤਸਰ, ਕੀਰਤਨ ਸਿੰਘ ਬਰਨਾਲਾ ਅਤੇ ਜੰਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ ਲੁਧਿਆਣਾ, ਗੁਰਜੀਤ ਸਿੰਘ ਘਨੌਰ ਸੰਗਰੂਰ, ਗੁਰਜੀਤ ਸਿੰਘ ਜੱਸੀ ਬਠਿੰਡਾ, ਗੁਰਪ੍ਰੀਤ ਸਿੰਘ ਬਰਾੜ ਮੁਕਤਸਰ, ਕਰਮਜੀਤ ਸਿੰਘ ਬੈਂਸ ਰੋਪੜ, ਸ਼ਿਵ ਰਾਣਾ ਮੁਹਾਲੀ, ਕੁਲਦੀਪ ਸਿੰਘ ਸੱਭਰਵਾਲ ਫਾਜ਼ਿਲਕਾ, ਮਨਮੀਤ ਰਾਏ ਮੋਗਾ, ਧਰਿੰਦਰ ਬੱਧਣ ਨਵਾਂਸ਼ਹਿਰ, ਗੁਰਜੀਤ ਸੋਢੀ ਫਿਰੋਜ਼ਪੁਰ, ਕੇਵਲ ਸਿੰਘ ਜਲੰਧਰ, ਖੁਸ਼ਵਿੰਦਰ ਸਿੰਘ ਮਾਨਸਾ, ਮੇਜਰ ਸਿੰਘ ਪਟਿਆਲਾ, ਅਰਸ਼ਵੀਰ ਸਿੰਘ ਹੁਸ਼ਿਆਰਪੁਰ, ਗੁਰਿੰਦਰ ਸਿੰਘ ਗੁਰਮ ਫਤਿਹਗੜ੍ਹ ਸਾਹਿਬ, ਵਰਿੰਦਰ ਅਮਰ ਫਰੀਦਕੋਟ, ਹਰਿੰਦਰ ਸਿੰਘ ਪੱਲਾ ਅੰਮ੍ਰਿਤਸਰ, ਨਵਰੂਪ ਸਿੰਘ ਤਰਨਤਾਰਨ, ਸਤਨਾਮ ਸਿੰਘ ਗੁਰਦਾਸਪੁਰ, ਗੁਰਮੇਜ ਸਿੰਘ ਕਪੂਰਥਲਾ, ਦਲਜੀਤ ਸਿੰਘ ਸੈਣੀ ਕਪੂਰਥਲਾ, ਬੂਟਾ ਸਿੰਘ ਬਰਨਾਲਾ ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

by Ranjit Singh
1 week ago
0

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ - ਪਹਿਲੀ ਵਾਰ ਇਕੱਠੀਆਂ ਹੋਣਗੀਆਂ ਵਿਸ਼ਵ ਦੀਆਂ ਤਿੰਨੇ ਮਹਾਸ਼ਕਤੀਆਂ ਚੰਡੀਗੜ੍ਹ, 19 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 