ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ ਭੇਜਿਆ ਰਿਮਾਂਡ ‘ਤੇ
ਪੜ੍ਹੋ,ਪੂਰੀ ਖਬਰ
ਚੰਡੀਗੜ੍ਹ ,4 ਫਰਵਰੀ(ਵਿਸ਼ਵ ਵਾਰਤਾ)-ਈਡੀ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੇ ਉਸ ਨੂੰ 4 ਦਿਨਾਂ ਲਈ 8 ਫਰਵਰੀ ਤੱਕ ਰਿਮਾਂਡ `ਤੇ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਈਡੀ ਦੇ ਅਧਿਕਾਰੀ ਹੁਣ ਹਨੀ ਕੋਲੋ ਹੋਰ ਵੀ ਪੁੱਛਗਿੱਛ ਕਰ ਸਕਣਗੇ।