ਈਡੀ ਵੱਲੋਂ ਪੁੱਛਗਿੱਛ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵੱਡਾ ਬਿਆਨ
ਚੰਡੀਗੜ੍ਹ,14 ਅਪ੍ਰੈਲ(ਵਿਸ਼ਵ ਵਾਰਤਾ)- ਆਪਣੇ ਭਾਣਜੇ ਭੁਪਿੰਦਰ ਹਨੀ ਦੇ ਨਾਲ ਜੁੜੇ ਨਾਜ਼ਾਇਜ਼ ਮਾਈਨਿੰਗ ਅਤੇ ਮਨੀ ਲਾਂਡ੍ਰਿਗ ਦੇ ਮਾਮਲੇ ਵਿੱਚ ਬੀਤੇ ਕੱਲ੍ਹ ਈਡੀ ਵੱਲੋਂ ਤਲਬ ਕੀਤੇ ਗਏ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਇਸ ਦੀ ਜਾਣਕਾਰੀ ਅੱਜ ਟਵੀਟ ਕਰਦਿਆਂ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸਾਫ ਕੀਤਾ ਹੈ ਕਿ ਉਹਨਾਂ ਨੂੰ ਮੁੜ ਤੋਂ ਦੁਬਾਰਾ ਆਉਣ ਲਈ ਨਹੀਂ ਕਿਹਾ ਗਿਆ ਹੈ।
I was summoned by the ED yesterday regarding the mining case. I attended and replied to the queries put by them to the best of my knowledge. A Challan in this case has already been presented by ED in the Hon’ble court .The authorities have not asked me to come again.
— Charanjit Singh Channi (@CHARANJITCHANNI) April 14, 2022