ਨਵੀਂ ਦਿੱਲੀ 4 ਸਤੰਬਰ ( ਵਿਸ਼ਵ ਵਾਰਤਾ)-ਰੈਨਬੈਕਸੀ ਤੇ ਫੋਰਟਿਜ ਹਸਪਤਾਲ ਮੁਹਾਲੀ ਦੇ ਮਾਲਕ ਰਹੇ ਸਿੰਘ ਬ੍ਰਦਰਜ਼ ਮਲਵਿੰਦਰ ਸਿੰਘ ਤੇ ਸਵਿੰਦਰ ਸਿੰਘ ਵਿਰੁੱਧ ਰੈਲੀਗੇਅਰ ਐਂਟਰਪ੍ਰਾਈਜ਼ਜ਼ ਕੰਪਨੀ ਚ ਪ੍ਰਮੋਟਰ ਹੁੰਦਿਆਂ 2100 ਕਰੋੜ ਰੁਪਏ ਦੀ ਘਪਲੇਬਾਜ਼ੀ ਕਰਨ ਵਿਰੁੱਧ ਦਿੱਲੀ ਚ ਈਡੀ ਵੱਲੋਂ ਮੁਕੱਦਮਾ ਦਰਜ ਕਰਨ ਤੋਂ ਬਾਅਦ ਹੁਣ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਦੇ ਸੰਮਨ ਜਾਰੀ ਕੀਤੇ ਗਏ ਹਨ ਅਤੇ ਨਾਲ ਹੀ ਉਨ੍ਹਾਂ ਦੇ ਪੁੱਤਰਾਂ ਨੂੰ ਵੀ ਇਸ ਬਹੁ ਕਰੋੜੀ ਘੁਟਾਲੇ ਦੀ ਚੱਲ ਰਹੀ ਜਾਂਚ ਵਿੱਚ ਈਡੀ ਵੱਲੋਂ ਸ਼ਾਮਿਲ ਕਰ ਲਿਆ ਗਿਆ ਹੈ ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























