• Latest
  • Trending
ਈਦ ਮੌਕੇ ਮੁਸਲਿਮ ਫਰੰਟ ਪੰਜਾਬ ਵੱਲੋਂ ਕੋਰੋਨਾ ਮਰੀਜ਼ਾਂ ਲਈ ਕੀਤੀ ਗਈ ਫਰੂਟ ਦੀ ਸੇਵਾ 

6 years ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

26 minutes ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

THOUGHT OF THE DAY: ਅੱਜ ਦਾ ਵਿਚਾਰ Aaj da vichar

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

2 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

12 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

Hindi News
English News
Saturday, November 28, 2026
No Result
View All Result
18 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਈਦ ਮੌਕੇ ਮੁਸਲਿਮ ਫਰੰਟ ਪੰਜਾਬ ਵੱਲੋਂ ਕੋਰੋਨਾ ਮਰੀਜ਼ਾਂ ਲਈ ਕੀਤੀ ਗਈ ਫਰੂਟ ਦੀ ਸੇਵਾ 

May 14, 2021
in ਖਬਰਾਂ, ਪੰਜਾਬ, ਮਾਨਸਾ
ਈਦ ਮੌਕੇ ਮੁਸਲਿਮ ਫਰੰਟ ਪੰਜਾਬ ਵੱਲੋਂ ਕੋਰੋਨਾ ਮਰੀਜ਼ਾਂ ਲਈ ਕੀਤੀ ਗਈ ਫਰੂਟ ਦੀ ਸੇਵਾ 

ਈਦ ਮੌਕੇ ਮੁਸਲਿਮ ਫਰੰਟ ਪੰਜਾਬ ਵੱਲੋਂ ਕੋਰੋਨਾ ਮਰੀਜ਼ਾਂ ਲਈ ਕੀਤੀ ਗਈ ਫਰੂਟ ਦੀ ਸੇਵਾ 

ਕਿਸਾਨ ਸੰਘਰਸ਼ ਦੀ ਜਿੱਤ ਲਈ ਕੀਤੀ ਦੁਆ 

ਈਦ ਮੌਕੇ ਮੁਸਲਿਮ ਫਰੰਟ ਪੰਜਾਬ ਵੱਲੋਂ ਕੋਰੋਨਾ ਮਰੀਜ਼ਾਂ ਲਈ ਕੀਤੀ ਗਈ ਫਰੂਟ ਦੀ ਸੇਵਾ 

ਮਾਨਸਾ 14‌ ਮਈ (ਵਿਸ਼ਵ ਵਾਰਤਾ)-: ਅੱਜ ਮੁਸਲਿਮ ਸਮਾਜ ਦੇ ਪਵਿੱਤਰ ਤਿਓਹਾਰ ਈਦ ਉਲ‌‌ ਫਿਤਰ‌ ਮੌਕੇ ਮੁਸਲਿਮ ਫਰੰਟ ਪੰਜਾਬ ਦੇ ਪ੍ਰਧਾਨ ਐਚ ਆਰ ਮੋਫਰ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਮਾਨਸਾ ਵਿੱਚ ਕੋਰੋਨਾ ਪ ਮਰੀਜ਼ਾਂ ਲਈ ਫਰੂਟ ਅਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਈਦ ਦਾ ਪਵਿੱਤਰ ਦਿਹਾਡ਼ਾ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ ਹੈ ਅਤੇ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਗਈ ਹੈ। ਕੋਰੋਨਾ ਮਰੀਜ਼ਾਂ ਲਈ ਦੁਆ ਕੀਤੀ ਗਈ ਅਤੇ ਦਿੱਲੀ ਮੋਰਚੇ ਵਿਚ ਕਿਸਾਨ ਸੰਘਰਸ਼ ਵਿਚ ਹਿੱਸਾ ਲਿਆ ਸਾਰੇ ਭੈਣ- ਭਰਾਵਾਂ ਦੀ ਚੜ੍ਹਦੀ ਕਲਾ ਅਤੇ ਜਲਦੀ ਹੀ ਜਿੱਤ ਕੇ ਵਾਪਸ ਪਰਤਣ ਲਈ ਵੀ ਮੁਸਲਿਮ ਸਮਾਜ ਨੇ ਦੁਆ ਕੀਤੀ।
ਇਸ ਮੌਕੇ ਉਨ੍ਹਾਂ ਵਲੋਂ ਫਰੂਟ ਦੀ ਸੇਵਾ ਸਿਵਲ ਹਸਪਤਾਲ ਮਾਨਸਾ ਵਿੱਚ ਕੰਮ ਕਰ ਰਹੀ ਤਾਲਮੇਲ ਕਮੇਟੀ ਨੂੰ ਸੌਂਪੀ ਗਈ, ਜਿਨ੍ਹਾਂ ਵੱਲੋਂ ਅੱਗੇ ਇਹ ਫਰੂਟ ਸਾਰੇ ਮਰੀਜ਼ਾਂ ਨੂੰ ਵੰਡਿਆ ਗਿਆ।
ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਬੱਬੀ ਦਾਨੇਵਾਲੀਆ ਨੇ ਜਿੱਥੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ,ਉੱਥੇ ਹੀ ਉਨ੍ਹਾਂ ਇਸ ਨੇਕ ਕਾਰਜ ਲਈ ਮੁਸਲਿਮ ਫਰੰਟ ਪੰਜਾਬ ਦੇ ਪਹੁੰਚੇ ਹੋਏ ਸਾਰੇ ਆਗੂਆਂ ਦੀ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਮਰੀਜ਼ਾਂ ਦੀ ਸੇਵਾ ਕੀਤੀ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 28, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 28 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 28, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹 "ਖੁਸ਼ੀ" ਇੱਕ "ਭਰਮ" ਹੈ ਜਿਸਦੀ ਹਰ ਕੋਈ ਭਾਲ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Most Popular

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
2 weeks ago
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 