ਮੁੰਬਈ, 19 ਅਪ੍ਰੈਲ – ਸ਼ੇਅਰ ਬਾਜਾਰ ਵਿਚ ਅੱਜ ਉਛਾਲ ਦਰਜ ਕੀਤਾ ਗਿਆ| 95 ਅੰਕਾਂ ਦੇ ਵਾਧੇ ਨਾਲ ਸੈਂਸੇਕਸ 34,427.29 ਉਤੇ ਪਹੁੰਚ ਕੇ ਬੰਦ ਹੋਇਆ|
ਇਸ ਤੋਂ ਇਲਾਵਾ ਨਿਫਟੀ ਵਿਚ 39 ਅੰਕਾਂ ਦਾ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਇਹ 10,565.30 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ|
ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ
ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ ਚੰਡੀਗੜ੍ਹ,1ਮਈ(ਵਿਸ਼ਵ ਵਾਰਤਾ) ਅੱਜ ਤੋਂ ਸ਼ੁਰੂ ਹੋਇਆ ਨਵਾਂ ਮਹੀਨਾ ਮਈ ਆਪਣੇ ਨਾਲ ਕਈ ਬਦਲਾਅ ਲੈ...