• Latest
  • Trending
ਉਦਯੋਗਿਕ ਖੇਤਰਾਂ ਨੂੰ ਜਾਂਦੀਆਂ ਸੜਕਾਂ ਦਾ ਕੀਤਾ ਜਾਵੇਗਾ ਸੁਧਾਰ-ਸੋਨੀ

ਉਦਯੋਗਿਕ ਖੇਤਰਾਂ ਨੂੰ ਜਾਂਦੀਆਂ ਸੜਕਾਂ ਦਾ ਕੀਤਾ ਜਾਵੇਗਾ ਸੁਧਾਰ-ਸੋਨੀ

5 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

8 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

16 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

21 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

43 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਦਯੋਗਿਕ ਖੇਤਰਾਂ ਨੂੰ ਜਾਂਦੀਆਂ ਸੜਕਾਂ ਦਾ ਕੀਤਾ ਜਾਵੇਗਾ ਸੁਧਾਰ-ਸੋਨੀ

December 18, 2021
in ਸਿਆਸੀ, ਖਬਰਾਂ, ਪੰਜਾਬ
ਉਦਯੋਗਿਕ ਖੇਤਰਾਂ ਨੂੰ ਜਾਂਦੀਆਂ ਸੜਕਾਂ ਦਾ ਕੀਤਾ ਜਾਵੇਗਾ ਸੁਧਾਰ-ਸੋਨੀ

ਉਦਯੋਗਿਕ ਖੇਤਰਾਂ ਨੂੰ ਜਾਂਦੀਆਂ ਸੜਕਾਂ ਦਾ ਕੀਤਾ ਜਾਵੇਗਾ ਸੁਧਾਰ-ਸੋਨੀ

ਉਦਯੋਗਿਕ ਖੇਤਰਾਂ ਨੂੰ ਜਾਂਦੀਆਂ ਸੜਕਾਂ ਦਾ ਕੀਤਾ ਜਾਵੇਗਾ ਸੁਧਾਰ-ਸੋਨੀ
ਸ਼੍ਰੀ ਓਮ ਪ੍ਰਕਾਸ ਸੋਨੀ ਉਪ ਮੁੱਖ ਮੰਤਰੀ ਪੰਜਾਬ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣਦੇ ਹੋਏ। ਨਾਲ ਨਜਰ ਆ ਰਹੇ ਹਨ ਕੈਬਿਨਟ ਮੰਤਰੀ ਸ਼੍ਰੀ ਰਾਜਾ ਵੜਿੰਗ

ਅੰਮ੍ਰਿਤਸਰ, 18 ਦਸੰਬਰ(ਵਿਸ਼ਵ ਵਾਰਤਾ) ਕੋਈ ਵੀ ਰਾਜ ਉਦਯੋਗਾਂ ਤੋ ਬਿਨਾਂ ਤਰੱਕੀ ਨਹੀ ਕਰ ਸਕਦਾ, ਪੰਜਾਬ ਸਰਕਾਰ ਉਦਯੋਗਾਂ ਪ੍ਰਤੀ ਪੂਰੀ ਤਰਾ੍ਹ ਸੰਵੇਦਨਸ਼ੀਲ ਹੈ ਅਤੇ ਸੂਬਾ ਸਰਕਾਰ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦੇਣ ਲਈ ਵੱਚਨਬੱਧ ਹੈ ਤੇ ਸੂਬੇ ਭਰ ਵਿਚ ਸਰਕਾਰ 147 ਕਰੋੜ ਰੁਪਏ ਦੀ ਲਾਗਤ ਨਾਲ ਫੋਕਲ ਪੁਆਇੰਟਾਂ ਦਾ ਸੁਧਾਰ ਕਰਨ ਜਾ ਰਹੀ ਹੈ।

ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਮੰਡੀ ਗੋਬਿੰਦਗੜ੍ਹ ਅਤੇ ਮਲੋਟ ਦਾ ਦੋਰਾ ਕਰਕੇ ਵਪਾਰੀਆਂ ਤੇ ਸ਼ਹਿਰੀਆਂ ਦੀਆਂ ਮੁਸ਼ਕਲਾਂ ਨੂੰ ਸੁਣਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੋਰਾਨ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਅਨੁਕੂਲ ਨਿਯਮ ਬਣਾ ਕੇ ਬਿਹਤਰ ਮਾਹੋਲ ਪ੍ਰਦਾਨ ਕਰਨ ਦਾ ਯਤਨ ਕੀਤਾ ਗਿਆ ਹੈ, ਜਿਸ ਦੇ ਨਾਲ ਹੁਣ ਤੱਕ ਸੂਬੇ ਵਿਚ ਇਕ ਲੱਖ ਕਰੋੜ ਰੁਪਏ ਦਾ ਪੂੰਜੀ ਨਿਵੇਸ਼ ਆ ਚੁੱਕਾ ਹੈ। ਜਿਸ ਨਾਲ ਕੇਵਲ ਉਦਯੋਗਿਕ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਬਲਕਿ ਰੋਜ਼ਗਾਰ ਦੇ ਮੌਕੇ ਵੀ ਵਧੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਉਦਯੋਗਪਤੀਆਂ ਨੂੰ ਇਕ ਹੀ ਪਲੇਟਫਾਰਮ ਤੋ ਹਰੇਕ ਤਰਾ੍ਹ ਦੀਆਂ ਲੋੜਦੀਆਂ ਪ੍ਰਵਾਨਗੀਆਂ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਨ ਲਈ ਜ਼ਲਦੀ ਹੀ ਇਕ ਡਿਜੀਟਲ ਸਿੰਗਲ ਵਿੰਡੋ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ ਅਤੇ ਇਸ ਕਦਮ ਨਾਲ ਉਦਯੋਗਪਤੀਆਂ ਨੂੰ ਅਧਿਕਾਰੀਆਂ ਨਾਲ ਸਿੱਧੇ ਵਾਸਤੇ ਨੂੰ ਹਟਾ ਕੇ ਆਪਣੇ ਘਰਾਂ ਤੋ ਲੋੜੀਦੀਆਂ ਇਜ਼ਾਜਤਾਂ ਲਈ ਅਰਜੀ ਦੇਣ ਦੇ ਯੋਗ ਬਣਾਏਗਾ, ਜਿਸ ਨਾਲ ਪਾਰਦਰਸ਼ਤਾਂ ਹੋਰ ਵਧੇਗੀ।

ਉਪ ਮੁੱਖ ਮੰਤਰੀ ਸ਼੍ਰੀ ਸੋਨੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40 ਹਜ਼ਾਰ ਕੇਸ ਵਾਪਸ ਲੈ ਲਏ ਹਨ,ਸੰਸਥਾਗਤ ਟੈਕਸ ਖ਼ਤਮ ਕਰ ਦਿੱਤਾ ਹੈ,ਜਿਸ ਨਾਲ ਫੈਕਟਰੀਆਂ ਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ ਸੀ .ਐਲ.ਯੂ ਦੀ ਲੋੜ ਨੂੰ ਖ਼ਤਮ ਕਰਨਾ, 14 ਮੋਬਾਇਲ ਦਸਤਿਆਂ ਦੀ ਗਿਣਤੀ ਨੂੰ 4 ਤੱਕ ਲਿਆਉਣਾ,ਵਿਵਾਦਿਤ ਮਾਮਲਿਆਂ ਲਈ 150 ਕਰੋੜ ਰੁਪਏ ਦੀ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਵੀ ਲਾਗੂ ਕੀਤਾ ਹੈ ਅਤੇ ਇਸੇ ਤਰਾ੍ਹ ਇੰਸਪੈਕਟਰੀ ਰਾਜ ਦਾ ਅੰਤ ਵੀ ਕੀਤਾ ਗਿਆ ਹੈ। ਸ਼੍ਰੀ ਸੋਨੀ ਨੇ ਵਪਾਰੀਆਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅੰਮ੍ਰਿਤਸਰ ਵਿਖੇ 10 ਏਕੜ ਵਿਚ ਜ਼ਲਦੀ ਹੀ ਇਕ ਕੰਨਵੈਨਸ਼ਨ ਸੈਟਰ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਰਾਜ ਭਰ ਦੇ ਵਪਾਰੀਆਂ ਇਕ ਹੀ ਛੱਤ ਥੱਲੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਬਿਜਲੀ ਦੇ ਫਿਕਸ ਚਾਰਜਾਂ ਵਿਚ 50 ਫੀਸਦੀ ਕਟੋਤੀ ਅਤੇ ਇੰਸਟਚਿਊਸ਼ਨਸਲ ਟੈਕਸ ਪੂਰੀ ਤਰ੍ਹਾਂ ਮੁਆਫ ਕਰ ਦਿੱਤਾ ਹੈ। ਸ਼੍ਰੀ ਸੋਨੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿਚ ਉਦਯੋਗਪਤੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਇਹ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ।

ਇਸ ਮੌਕੇ ਬੋਲਦਿਆਂ ਮੰਡੀ ਗੋਬਿੰਦਗੜ੍ਹ ਦੇ ਮਸ਼ਹੂਰ ਉਦਯੋਗਪਤੀ ਸ਼੍ਰੀ ਕ੍ਰਿਸ਼ਨ ਚੋਪੜਾ ਨੇ ਕਿਹਾ ਕਿ ਸ਼੍ਰੀ ਸੋਨੀ ਪੰਜਾਬ ਭਰ ਵਿਚੋ ਹਿੰਦੂਆਂ ਦੇ ਸਭ ਤੋ ਵੱਡੇ ਨੇਤਾ ਦੇ ਰੂਪ ਵਿਚ ਉਭਰੇ ਹਨ ਅਤੇ ਵਪਾਰੀਆਂ ਤੇ ਉਦਯੋਗਪਤੀਆਂ ਦੇ ਮਸੀਹਾ ਹਨ। ਉਨ੍ਹਾਂ ਕਿਹਾ ਕਿ ਜਦੋ ਵੀ ਉਦਯੋਗਪਤੀਆਂ ਨੂੰ ਕੋਈ ਮੁਸ਼ਕਲ ਆਈ ਹੈ ਤਾਂ ਸ਼੍ਰੀ ਸੋਨੀ ਨੇ ਹੀ ਸਾਡੀ ਬਾਂਹ ਫੜੀ ਹੈ ਅਤੇ ਸਾਡੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਵਾਇਆ ਹੈ। ਇਸ ਮੌਕੇ ਵਪਾਰੀਆਂ ਦੇ ਵਫਦ ਨੇ ਸ਼੍ਰੀ ਸੋਨੀ ਨੂੰ ਉਦਯੋਗਾਂ ਵਿਚ ਕੁਝ ਹੋਰ ਰਿਆਇਤਾਂ ਦੇਣ ਦੀ ਮੰਗ ਵੀ ਕੀਤੀ ਜਿਵੇ ਕਿ ਪੰਜਾਬ ਟਰੇਡਰਜ਼ ਬੋਰਡ ਦਾ ਚੇਅਰਮੈਨ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਸਲਾਹ ਅਨੁਸਾਰ ਲਗਾਉਣ, ਜੀ ਐਸ ਟੀ ਮੋਬਾਇਲ ਵਿੰਗ ਬੰਦ ਕਰਨਾ,ਪ੍ਰਦੂਸ਼ਣ ਸਬੰਧੀ ਜਾਰੀ ਐਨ ਓ ਸੀ ਦੀ ਮਿਆਦ ਵਿਚ ਤਿੰਨ ਸਾਲ ਤੋ ਵਧਾ ਕੇ ਪੰਜ ਸਾਲ ਕਰਨਾ,ਘਰੇਲੂ ਦਰਾਂ ਵਾਲੇ ਰੇਟ ਤੇ ਬਿਜਲੀ ਮੁਹੱਈਆ ਕਰਵਾਉਣਾ ਆਦਿ ਮੰਗਾਂ ਬਾਰੇ ਜਾਣੂ ਕਰਵਾਇਆ। ਸ਼੍ਰੀ ਸੋਨੀ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣਗੀਆਂ ਅਤੇ ਸਰਕਾਰ ਉਦਯੋਗਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀ ਆਉਣ ਦੇਵੇਗੀ।

ਇਸ ਮੌਕੇ ਕੈਬਿਨਟ ਮੰਤਰੀ ਸ਼੍ਰੀ ਰਾਜਾ ਵੜਿੰਗ, ਮੰਡੀ ਗੋਬਿੰਦਗੜ ਇੰਡਕਸ਼ਨ ਫਰਨਸ਼ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਗੁਪਤਾ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸ਼੍ਰੀ ਪਿਆਰੇ ਲਾਲ ਸੇਠ, ਸ਼੍ਰੀ ਪ੍ਰਦੀਪ ਕੁਮਾਰ ਚੋਪੜਾ, ਸ਼੍ਰੀ ਪਿ੍ਰੰਸ ਚੋਪੜਾ, ਸ਼੍ਰੀ ਵਿਮਲ ਆਨੰਦ, ਸ਼੍ਰੀ ਵਰੁਣ ਬਾਂਸਲ, ਸ਼੍ਰੀ ਪ੍ਰਦੀਪ ਗੁਪਤਾ, ਸ਼੍ਰੀ ਬੰਟੀ ਚੋਪੜਾ, ਸ਼੍ਰੀ ਅਤੁਲ ਚੋਪੜਾ ਤੋ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
24 hours ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 