• Latest
  • Trending
ਉਦਯੋਗਿਕ ਜ਼ੋਨ ਰਾਏਪੁਰ-ਰਸੂਲਪੁਰ ਅਤੇ ਧੋਗੜੀ ਪਿੰਡਾਂ ਵਿਚ ਲਿੰਕ ਸੜਕਾਂ ਦੇ ਨਿਰਮਾਣ, ਚੌੜਾਕਰਨ ਅਤੇ ਮਜ਼ਬੂਤੀਕਰਨ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ : ਘਨਸ਼ਿਆਮ ਥੋਰੀ

6 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

54 minutes ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

58 minutes ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

1 hour ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

4 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

5 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਦਯੋਗਿਕ ਜ਼ੋਨ ਰਾਏਪੁਰ-ਰਸੂਲਪੁਰ ਅਤੇ ਧੋਗੜੀ ਪਿੰਡਾਂ ਵਿਚ ਲਿੰਕ ਸੜਕਾਂ ਦੇ ਨਿਰਮਾਣ, ਚੌੜਾਕਰਨ ਅਤੇ ਮਜ਼ਬੂਤੀਕਰਨ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ : ਘਨਸ਼ਿਆਮ ਥੋਰੀ

November 16, 2020
in ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਧੋਗੜੀ ਉਦਯੋਗਿਕ ਖੇਤਰ ਦਾ ਦੌਰਾ, ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਸਰਕਾਰ ਵੱਲੋਂ ਪ੍ਰੋਜੈਕਟ ਲਈ ਐਸਟੀਮੇਟ ਪ੍ਰਵਾਨ, ਟੈਂਡਰ ਸਬੰਧੀ ਪ੍ਰੀਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ : ਡੀਸੀ

ਉਦਯੋਗਿਕ ਜ਼ੋਨ ਰਾਏਪੁਰ-ਰਸੂਲਪੁਰ ਅਤੇ ਧੋਗੜੀ ਪਿੰਡਾਂ ਵਿਚ ਲਿੰਕ ਸੜਕਾਂ ਦੇ ਨਿਰਮਾਣ, ਚੌੜਾਕਰਨ ਅਤੇ ਮਜ਼ਬੂਤੀਕਰਨ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ : ਘਨਸ਼ਿਆਮ ਥੋਰੀ

ਜਲੰਧਰ, 16 ਨਵੰਬਰ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਉਦਯੋਗਿਕ ਜ਼ੋਨ ਰਾਏਪੁਰ-ਰਸੂਲਪੁਰ ਅਤੇ ਧੋਗੜੀ ਪਿੰਡਾਂ ਵਿਚ ਲਿੰਕ ਸੜਕਾਂ ਨੂੰ ਚੌੜਾ ਕਰਨ, ਮਜ਼ਬੂਤ ਕਰਨ ਅਤੇ ਲਿੰਕ ਸੜਕਾਂ ਦੇ ਨਿਰਮਾਣ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਵੱਲੋਂ 4.72 ਕਿਲੋਮੀਟਰ ਲੰਬੀ ਸੜਕ ਲਈ 3.25 ਕਰੋੜ ਰੁਪਏ ਦਾ ਐਸਟੀਮੇਟ ਪਹਿਲਾਂ ਹੀ ਪ੍ਰਵਾਨ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਪਿੰਡ ਧੋਗੜੀ ਦੇ ਉਦਯੋਗਿਕ ਜ਼ੋਨ ਦਾ ਦੌਰਾ ਕਰ ਰਹੇ ਸਨ, ਜਿਥੇ ਉਨ੍ਹਾਂ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਇਸ ਉਦਯੋਗਿਕ ਸੜਕ ਦੇ ਨਿਰਮਾਣ ਲਈ ਪ੍ਰਸ਼ਾਸਕੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਸੜਕ ਲਈ ਈ-ਟੈਂਡਰਿੰਗ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਸੜਕ ਦਾ ਨਿਰਮਾਣ, ਇਸ ਨੂੰ ਚੌੜਾ ਕਰਨ ਅਤੇ ਮਜ਼ਬੂਤ ਕਰਨ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ, ਜਿਸ ਨਾਲ ਧੋਗੜੀ ਅਤੇ ਰਾਏਪੁਰ ਰਸੂਲਪੁਰ ਪਿੰਡਾਂ ਦੇ ਵੱਡੀ ਗਿਣਤੀ ਉਦਯੋਗਾਂ ਨੂੰ ਲਾਭ ਮਿਲੇਗਾ।

ਡਿਪਟੀ ਕਮਿਸ਼ਨਰ ਨੇ ਜਨਰਲ ਮੈਨੇਜਰ ਇੰਡਸਟਰੀ ਸੁਖਪਾਲ ਸਿੰਘ ਅਤੇ ਸੀਨੀਅਰ ਇੰਡਸਟਰੀ ਅਫਸਰ ਮਨਜੀਤ ਸਿੰਘ ਲਾਲੀ ਨਾਲ ਕੁਝ ਉਦਯੋਗਾਂ ਦਾ ਦੌਰਾ ਕੀਤਾ ਅਤੇ ਉਦਯੋਗਪਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ‘ਤੇ ਇਸ ਮੁਸ਼ਕਿਲ ਸਮੇਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਸਨਅਤ ਨੂੰ ਸਾਡੀ ਆਰਥਿਕਤਾ ਦੀ ਰੀੜ ਦੀ ਹੱਡੀ ਕਰਾਰ ਦਿੰਦਿਆਂ ਥੋਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਦਯੋਗਾਂ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਉਦਯੋਗਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਯੋਜਨਾਵਾਂ ਸ਼ੁਰੂ ਕਰਨ ਤੋਂ ਇਲਾਵਾ ਕਈ ਉਦਯੋਗ ਪੱਖੀ ਫੈਸਲੇ ਲਏ ਗਏ ਹਨ।

ਧੋਗੜੀ ਉਦਯੋਗਿਕ ਸੜਕ ਦੇ ਨਿਰਮਾਣ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੜਕ ਦਾ ਕੁੱਲ 4.728 ਕਿਲੋਮੀਟਰ ਲੰਬਾ ਹਿੱਸਾ ਬਣਾਇਆ ਜਾ ਰਿਹਾ ਹੈ ਜਿਸ ਤਹਿਤ ਤਕਰੀਬਨ 3.25 ਕਰੋੜ ਰੁਪਏ ਦੀ ਲਾਗਤ ਨਾਲ ਇਸ ਨੂੰ ਚੌੜਾ ਕਰਨ, ਕਾਰਪੇਟਿੰਗ ਅਤੇ ਮਜ਼ਬੂਤ ਕਰਨ ਦੇ ਕੰਮ ਸ਼ਾਮਲ ਹਨ।

ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਨੇਕ ਚੰਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਵਿਚ ਮੌਜੂਦਾ ਕੁਝ ਸੜਕਾਂ ਨੂੰ ਮੌਜੂਦਾ 10 ਫੁੱਟ ਤੋਂ ਪ੍ਰਸਤਾਵਿਤ 16 ਫੁੱਟ ਤੱਕ ਚੌੜਾ ਕਰਨਾ ਅਤੇ ਬਾਕੀ ਹਿੱਸੇ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਪ੍ਰਸ਼ਾਸਨਿਕ ਮਨਜ਼ੂਰੀ ਮਿਲ ਜਾਣ ‘ਤੇ ਈ-ਟੈਂਡਰਿੰਗ ਤੁਰੰਤ ਸ਼ੁਰੂ ਹੋ ਜਾਵੇਗੀ ।

ਇਸ ਮੌਕੇ ਜਲੰਧਰ ਚੈਂਬਰ ਆਫ ਇੰਡਸਟਰੀਜ਼ ਐਂਡ ਕਾਮਰਸ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਮੰਗੀ, ਉਦਯੋਗਪਤੀ ਨਰੇਸ਼ ਤਿਵਾੜੀ, ਅਸ਼ਵਨੀ ਵਿਕਟਰ, ਸ਼ਰਦ ਅਗਰਵਾਲ, ਸ਼ਾਂਤ ਗੁਪਤਾ, ਜੋਤੀ ਪ੍ਰਕਾਸ਼, ਦੀਪਕ ਅਗਰਵਾਲ, ਅਸ਼ਵਨੀ ਅਗਰਵਾਲ ਅਤੇ ਨਰਿੰਦਰ ਸਿੰਘ ਮੌਜੂਦ ਸਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

by Navjot
4 weeks ago
0

ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 