• Latest
  • Trending
ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

7 years ago
ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

29 minutes ago
Hukamnama Sri Darbar Sahib Today – 25 April 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 April 2026 | Ang 609 I ਅੱਜ ਦਾ ਹੁਕਮਨਾਮਾ

43 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

Israel ਪ੍ਰਧਾਨ ਮੰਤਰੀ ਨੂੰ ਪ੍ਰੋਸਟੇਟ ਕੈਂਸਰ! ਨੇਤਨਯਾਹੂ ਨੇ ਸਾਂਝੀ ਕੀਤੀ ਹੈਲਥ ਅਪਡੇਟ

9 hours ago
IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

IPL 2026 : ਬੰਗਲੌਰ ਅਤੇ ਗੁਜਰਾਤ ਵਿਚਾਲੇ ਮੁਕਾਬਲਾ ਜਾਰੀ ; ਗੁਜਰਾਤ ਨੇ ਬੰਗਲੌਰ ਲਈ ਸੈੱਟ ਕੀਤਾ ਟਾਰਗੇਟ

10 hours ago
Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

Iran ਵਿਦੇਸ਼ ਮੰਤਰੀ ਇਸਲਾਮਾਬਾਦ ਲਈ ਰਵਾਨਾ

10 hours ago
Paytm Payments Bank ਦਾ ਲਾਇਸੈਂਸ ਰੱਦ

Paytm Payments Bank ਦਾ ਲਾਇਸੈਂਸ ਰੱਦ

11 hours ago
ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

11 hours ago
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

11 hours ago
ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

11 hours ago
ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

12 hours ago
ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

12 hours ago
Hindi News
English News
Saturday, April 25, 2026
No Result
View All Result
24 °c
Chandigarh
35 ° Sun
36 ° Mon
34 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

January 20, 2019
in ਚੰਡੀਗੜ੍ਹ
ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 20 ਜਨਵਰੀ:ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦਿੱਤੀ ਜਾਵੇਗੀ ਤਾਂ ਜੋ ਉਦਯੋਗਿਕ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ। ਇਸ ਫੈਸਲੇ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਮੌਕੇ ਵੀ ਪੈਦਾ ਕੀਤੇ ਜਾ ਸਕਣਗੇ।
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ‘ਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਸਨਅਤਾਂ ਦੀ ਮਜ਼ਬੂਤੀ ਲਈ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ ਅਤੇ ਇਹ ਸਹਾਇਤਾ ਸਬਸਿਡੀ ਦੇ ਰੂਪ ‘ਚ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਸੂਬਾ ਸਰਕਾਰ ਨੇ ਇਹ ਮਕਸਦ ਲਈ 2 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।
ਸ੍ਰੀ ਅਰੋੜਾ ਨੇ ਦੱਸਿਆ ਕਿ ਚਾਲੂ ਹਾਲਤ ਵਾਲੀਆਂ ਸਧਾਰਨ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦੇਣ ਲਈ 7 ਕਰੋੜ ਰੁਪਏ ਦੀ ਰਾਸ਼ੀ ਜਲਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਜਿਹੜੀਆਂ ਉਦਯੋਗਿਕ ਇਕਾਈਆਂ ਸਬਸਿਡੀ ਦੀ ਰਾਸ਼ੀ ਲਈ ਆਪਣੇ ਆਪ ਨੂੰ ਯੋਗ ਸਮਝਦੀਆਂ ਹਨ, ਉਹ ਉਦਯੋਗ ਵਿਭਾਗ ਦੀ ਈਮੇਲ br.incentive0gmail.com ‘ਤੇ ਆਪਣੀ ਪ੍ਰਤੀ ਬੇਨਤੀ ਸਮੇਤ ਦਸਤਾਵੇਜ ਭੇਜ ਸਕਦੀਆਂ ਹਨ।
ਸ੍ਰੀ ਅਰੋੜਾ ਨੇ ਦੱਸਿਆ ਕਿ ਉਕਤ ਤੋਂ ਇਲਾਵਾ ਸਰਕਾਰ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ ਕਿ ਜਿਹੜੀਆਂ ਇਕਾਈਆਂ ਕਿਸੇ ਕਾਰਨ ਬੰਦ ਹੋ ਚੁੱਕੀਆਂ ਹਨ ਅਤੇ ਆਪਣੇ ਮੁਢਲੇ ਸਥਾਨ ਤੋਂ ਤਬਦੀਲ ਹੋ ਚੁੱਕੀਆਂ ਹਨ ਜਾਂ ਕਿਸੇ ਕਾਰਨ ਵਿਕ ਚੁੱਕੀਆਂ ਹਨ, ਪਰਿਵਾਰਕ ਝਗੜੇ ਜਾਂ ਕਿਸੇ ਹੋਰ ਕਾਰਨ ਉਨ੍ਹਾ ਦੀ ਮੈਨੇਜਮੈਂਟ ਵਿੱਚ ਕੋਈ ਤਬਦੀਲੀ ਹੋਈ ਹੈ, ਜੇਕਰ ਅਜਿਹੀਆਂ ਇਕਾਈਆਂ ਦੇ ਸੰਵਿਧਾਨ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ ਅਤੇ ਉਨ੍ਹਾ ਦਾ ਬੈਂਕ ਖਾਤਾ ਉਸੇ ਤਰੀਕੇ ਨਾਲ ਚੱਲ ਰਿਹਾ ਹੈ ਤਾਂ ਵੀ ਅਜਿਹੀਆਂ ਇਕਾਈਆਂ ਵੀ ਸਬਸਿਡੀ ਲਈ ਹੱਕਦਾਰ ਹਨ।
ਉਦਯੋਗ ਤੇ ਵਣਜ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਨੀਤੀ 1992, 1996 ਅਤੇ 2003 ਤਹਿਤ ਸਮੇਂ-ਸਮੇਂ ਤੇ ਪ੍ਰਵਾਨ ਕੀਤੀ ਸਬਸਿਡੀ ਦੀ ਰਾਸ਼ੀ ਜਾਰੀ ਨਹੀਂ ਕੀਤੀ ਗਈ ਸੀ ਕਿਉਂਜੋ ਪਿਛਲੀ ਸਰਕਾਰ ਵੱਲੋਂ ਬੰਦ ਇਕਾਈਆਂ ਨੂੰ ਸਬਸਿਡੀ ਦੀ ਰਾਸ਼ੀ ਜਾਰੀ ਨਾ ਕਰਨ ਦਾ ਫੈਸਲਾ ਲਿਆ ਗਿਆ ਸੀ। ਉਨ੍ਹਾ ਦੱਸਿਆ ਕਿ ਉਦਯੋਗਪਤੀ ਇਸ ਫੈਸਲੇ ਨਾਲ ਨਾ ਸਹਿਮਤ ਹੋਣ ਕਾਰਨ ਆਪਣੀਆਂ ਇਕਾਈਆਂ ਪੰਜਾਬ ਤੋਂ ਤਬਦੀਲ ਕਰਕੇ ਦੂਜੇ ਗਵਾਂਢੀ ਰਾਜਾਂ ਵਿੱਚ ਲੈ ਕੇ ਗਏ ਸਨ, ਕਿਉਂਕਿ ਉਨ•ਾਂ ਦੀਆਂ ਬੰਦ ਇਕਾਈਆਂ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਸਰਕਾਰ ਵਲੋਂ ਉਨ੍ਹਾਂ ਦੀ ਕੋਈ ਵਿੱਤੀ ਸਹਾਇਤਾ ਨਹੀਂ ਕੀਤੀ ਗਈ। ਉਨ•ਾਂ ਦੱਸਿਆ ਕਿ ਉਦਯੋਗਿਕ ਇਕਾਈਆਂ ਲਏ ਗਏ ਕਰਜ਼ਿਆਂ ਦੇ ਬੋਝ ਨੂੰ ਝੱਲ ਨਾ ਸਕੀਆਂ ਅਤੇ ਲੱਖਾਂ ਦੇ ਲਏ ਕਰਜ਼ੇ ਨੇ ਕਰੋੜਾਂ ਦਾ ਰੂਪ ਧਾਰਨ ਕਰ ਲਿਆ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਉਦਯੋਗਪਤੀਆਂ ਦੀਆਂ ਸਮੇਂ-ਸਮੇਂ ਤੇ ਮੁਸ਼ਕਿਲਾਂ ਨੂੰ ਸੁਣਿਆ ਗਿਆ ਅਤੇ ਉਦਯੋਗਿਕ ਅਤੇ ਵਿਕਾਸ ਨੀਤੀ-2017 ਨੂੰ ਲਾਗੂ ਕੀਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
April 25, 2026
0

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ

by Ranjit Singh
2 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ 'ਤੇ ਚੰਡੀਗੜ੍ਹ, 14 ਅਪ੍ਰੈਲ 2026 – ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 