• Latest
  • Trending
ਉਦਯੋਗ ਵਿਭਾਗ ਨੇ ਕੋਵਿਡ 19 ਕਾਰਨ ਬੁਰੀ ਤਰਾਂ ਪ੍ਰਭਾਵਿਤ ਹੋਏ ਉਦਯੋਗਾਂ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਕਈ ਮਿਸਾਲੀ ਕਦਮ ਚੁੱਕੇ: ਸੁੰਦਰ ਸ਼ਾਮ ਅਰੋੜਾ

ਉਦਯੋਗ ਵਿਭਾਗ ਨੇ ਕੋਵਿਡ 19 ਕਾਰਨ ਬੁਰੀ ਤਰਾਂ ਪ੍ਰਭਾਵਿਤ ਹੋਏ ਉਦਯੋਗਾਂ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਕਈ ਮਿਸਾਲੀ ਕਦਮ ਚੁੱਕੇ: ਸੁੰਦਰ ਸ਼ਾਮ ਅਰੋੜਾ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

39 minutes ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

46 minutes ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

1 hour ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

2 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

2 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

3 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

4 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

5 hours ago
Hindi News
English News
Wednesday, November 18, 2026
No Result
View All Result
25 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਦਯੋਗ ਵਿਭਾਗ ਨੇ ਕੋਵਿਡ 19 ਕਾਰਨ ਬੁਰੀ ਤਰਾਂ ਪ੍ਰਭਾਵਿਤ ਹੋਏ ਉਦਯੋਗਾਂ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਕਈ ਮਿਸਾਲੀ ਕਦਮ ਚੁੱਕੇ: ਸੁੰਦਰ ਸ਼ਾਮ ਅਰੋੜਾ

July 26, 2020
in ਖਬਰਾਂ, ਪੰਜਾਬ
ਉਦਯੋਗ ਵਿਭਾਗ ਨੇ ਕੋਵਿਡ 19 ਕਾਰਨ ਬੁਰੀ ਤਰਾਂ ਪ੍ਰਭਾਵਿਤ ਹੋਏ ਉਦਯੋਗਾਂ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਕਈ ਮਿਸਾਲੀ ਕਦਮ ਚੁੱਕੇ: ਸੁੰਦਰ ਸ਼ਾਮ ਅਰੋੜਾ

ਚੰਡੀਗੜ•, 26 ਜੁਲਾਈ( ਵਿਸ਼ਵ ਵਾਰਤਾ )- ਪੰਜਾਬ ਦੇ ਉਦਯੋਗ ਵਿਭਾਗ ਨੇ ਕੋਵਿਡ 19 ਕਾਰਨ ਬੁਰੀ ਤਰਾਂ ਪ੍ਰਭਾਵਿਤ ਹੋਏ ਉਦਯੋਗਾਂ ਨੂੰ ਮੁੜ ਲੀਹਾਂ ‘ਤੇ ਲਿਆਉਣ ਅਤੇ ਆਰਥਿਕ ਗਤੀਵਿਧੀਆਂ ਦੀ ਛੇਤੀ ਤੇ ਸੁਰੱਖਿਅਤ ਬਹਾਲੀ ਕਰਨ ਨੂੰ ਯਕੀਨੀ ਬਣਾਉਣ ਲਈ ਕਈ ਮਿਸਾਲੀ ਕਦਮ ਚੁੱਕੇ ਹਨ, ਤਾਂ ਜੋ ਉਦਯੋਗਾਂ ਨੂੰ ਪੁਨਰ ਸੁਰਜੀਤ ਕੀਤਾ ਜਾ ਸਕੇ।

ਇਹ ਜਾਣਕਾਰੀ ਸੂਬੇ ਦੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਵੱਖ-ਵੱਖ ਉਦਯੋਗਿਕ ਘਰਾਣਿਆਂ ਦੁਆਰਾ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਅਤੇ ਮਹਾਂਮਾਰੀ ਦੇ ਵਿਰੁੱਧ ਲੜਨ ਲਈ ਪੀ.ਪੀ.ਈਜ਼ ਦੇ ਉਤਪਾਦਨ ਵਿੱਚ ਮਹੱਤਵਪੂਰਣ ਸਹਿਯੋਗ ਨੂੰ ਦਰਸਾਉਂਦਿਆਂ ਦਿੱਤੀ।
ਆਰਥਿਕ ਗਤੀਵਿਧੀਆਂ ਨੂੰ ਮੁੜ ਸੁਰਜੀਤ ਕਰਨ ਵਿੱਚ ਉਦਯੋਗਾਂ ‘ਤੇ ਪੂਰਨ ਵਿਸ਼ਵਾਸ ਜ਼ਾਹਿਰ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਕੋਵਿਡ 19 ਮਹਾਂਮਾਰੀ ਅਤੇ ਇਸਦੇ ਨਤੀਜੇ ਵਜੋਂ ਹੋਈ ਤਾਲਾਬੰਦੀ ਨੇ ਉਦਯੋਗਿਕ ਅਤੇ ਵਪਾਰਕ ਗਤੀਵਿਧੀਆਂ ਨੂੰ ਕਾਫੀ ਪ੍ਰਭਾਵਿਤ ਕੀਤਾ ਅਤੇ ਇਸ ਨਾਲ ਵਿਸ਼ਵਵਿਆਪੀ ਆਰਥਿਕਤਾ ‘ਤੇ ਵੀ ਅਸਰ ਪਿਆ। ਵਿਸ਼ਵਵਿਆਪੀ ਪ੍ਰਭਾਵ ਹੋਣ ਕਰਕੇ ਪੰਜਾਬ ਇਸ ਤੋਂ ਬਚਿਆ ਨਹੀਂ ਸੀ ਰਹਿ ਸਕਦਾ ਪਰ ਅਸੀਂ, ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਮੁੜ ਚਾਲੂ ਕਰਨ ਹਿੱਤ ਅਨੇਕਾਂ ਸਕਾਰਾਤਮਕ ਕਦਮ ਚੁੱਕੇ ਹਨ।
ਕੋਵਿਡ 19 ਦੇ ਫੈਲਣ ਨਾਲ ਪੈਦਾ ਹੋਈਆਂ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਮਹਾਂਮਾਰੀ ਨਾਲ ਪੈਦਾ ਹੋਈਆਂ ਵਿਰਾਟ ਚੁਣੌਤੀਆਂ ਨੇ ਪੂਰੇ ਭਾਰਤ ਵਿੱਚ ਮੰਗ ਅਤੇ ਸਪਲਾਈ ਦੀ ਲੜੀ ਨੂੰ ਵਿਗਾੜ ਦਿੱਤਾ ਹੈ ਅਤੇ ਸੈਰ-ਸਪਾਟਾ, ਪ੍ਰਾਹੁਣਚਾਰੀ ਅਤੇ ਹਵਾਬਾਜੀ ਖੇਤਰਾਂ ਨੂੰ ਮੌਜੂਦਾ ਸੰਕਟ ਦੌਰਾਨ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਚੀਨ ਤੋਂ ਕੱਚੇ ਮਾਲ ਦੀ ਸਪਲਾਈ ਵਿੱਚ ਦੇਰੀ ਕਾਰਨ ਉਤਪਾਦਨ ਖੇਤਰ ਦੇ ਕਈ ਉਦਯੋਗ ਜੋ ਚੀਨ ਉੱਤੇ ਆਪਣੀਆਂ ਉਤਪਾਦਨ ਸਬੰਧੀ ਜਰੂਰਤਾਂ ਲਈ ਨਿਰਭਰ ਕਰਦੇ ਹਨ, ਬੁਰੀ ਤਰਾਂ ਪ੍ਰਭਾਵਿਤ ਹੋਏ ਹਨ। ਉਨਾਂ ਕਿਹਾ ਕਿ ਵਾਹਨਾਂ, ਫਾਰਮਾਸੂਟੀਕਲਜ਼, ਇਲੈਕਟ੍ਰਾਨਿਕਸ, ਰਸਾਇਣਿਕ ਉਤਪਾਦਾਂ ਆਦਿ ਖੇਤਰ ਬੁਰੀ ਤਰਾਂ ਪ੍ਰਭਾਵਤ ਹੋਏ ਹਨ।
ਉਦਯੋਗ ਦੀ ਤਤਕਾਲੀ ਕਾਰਵਾਈ ਲਈ ਸ਼ਲਾਘਾ ਕਰਦਿਆਂ ਜਦੋਂ ਦੇਸ਼ ਨੂੰ ਸਰੀਰ ਢੱਕਣ ਅਤੇ ਐਨ-95 ਅਤੇ ਐਨ-99 ਮਾਸਕ ਵਰਗੇ ਨਿੱਜੀ ਬਚਾਅ ਉਪਕਰਣ (ਪੀ.ਪੀ.ਈ.) ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ, ਉਨਾਂ ਕਿਹਾ ਕਿ ਪੰਜਾਬ ਵਿੱਚ ਉਦਯੋਗ, ਵਿਸ਼ੇਸ਼ ਤੌਰ ‘ਤੇ ਟੈਕਸਟਾਈਲ ਉਦਯੋਗ ਨੇ ਮਹਾਂਮਾਰੀ ਦੇ ਦੌਰਾਨ ਸਮੇਂ ਦੀ ਜਰੂਰਤ ਨੂੰ ਸਮਝਦਿਆਂ ਫੌਰੀ ਕਾਰਵਾਈ ਕੀਤੀ।
ਪੰਜਾਬ ਪੀ.ਪੀ.ਈ. ਉਦਯੋਗ ਵਿੱਚ 24 ਮਾਰਚ ਨੂੰ ਜ਼ੀਰੋ ਪੀਪੀਈ ਯੂਨਿਟਾਂ ਤੋਂ ਲੈ ਕੇ ਅੱਜ ਸਰੀਰ ਢੱਕਣ ਵਾਲੇ ਸੁਰੱਖਿਆ ਉਪਕਰਨ ਤਿਆਰ ਕਰਨ ਵਾਲੇ 139 ਮਨਜ਼ੂਰਸ਼ੁਦਾ ਨਿਰਮਾਤਾ ਹਨ। ਇੱਥੇ ਐਨ-95 ਮਾਸਕ ਤਿਆਰ ਕਰਨ ਵਾਲੇ 15 ਨਿਰਮਾਤਾ ਵੀ ਹਨ। ਸਰੀਰ ਢੱਕਣ ਵਾਲੇ ਸੁਰੱਖਿਆ ਉਪਕਰਨਾਂ ਲਈ ਕੁੱਲ ਉਤਪਾਦਨ ਸਮਰੱਥਾ 5,49,050 ਪੀਸ ਹੈ ਜਿਸ ਵਿਚੋਂ ਉਪਲਬਧ ਵਾਧੂ ਸਮਰੱਥਾ 3,91,950 ਪੀਸ ਹੈ।
ਤਾਲਾਬੰਦੀ ਦੌਰਾਨ ਲਏ ਗਏ ਕਈ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੀ.ਪੀ.ਸੀ.ਬੀ. ਦੀ ਡੋਮੇਨ ਅਧੀਨ ਸੀਟੀਈ / ਸੀਟੀਓ, ਅਧਿਕਾਰ, ਰਜਿਸਟ੍ਰੇਸ਼ਨ ਅਤੇ ਹੋਰ ਲਾਜ਼ਮੀ ਰੈਗੂਲੇਟਰੀ ਕਲੀਅਰੈਂਸ ਦੀ ਮਿਆਦ 30 ਜੂਨ 2020 ਤੱਕ ਵਧਾਈ ਗਈ ਸੀ। ਇਸ ਤੋਂ ਇਲਾਵਾ ਬੁਆਇਲਰਜ਼ ਨੂੰ ਚਲਾਉਣ / ਪ੍ਰਵਾਨਗੀ ਦੇਣ ਵਾਲਿਆਂ / ਨਿਰਮਾਤਾਵਾਂ ਨੂੰ ਬੁਆਇਲਰਜ਼ ਐਕਟ ਅਧੀਨ ਪ੍ਰਵਾਨਗੀ ਅਤੇ ਮਿਆਦ ਕਾਲ ਨੂੰ 15 ਮਾਰਚ, 2020 ਤੋਂ 30 ਜੂਨ, 2020 ਤੱਕ ਵਧਾਇਆ ਗਿਆ ਸੀ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਤਾਲਾਬੰਦੀ ਦੌਰਾਨ 24 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਹੈ ਅਤੇ ਬਿਜਲੀ ਬਿੱਲਾਂ ਦੀ ਅਗਾਊਂ ਅਦਾਇਗੀ ਕਰਨ ਵਾਲੇ ਉਪਭੋਗਤਾਵਾਂ ‘ਤੇ 1 ਫੀਸਦੀ ਪ੍ਰਤੀ ਮਹੀਨਾ ਵਿਆਜ ਨੂੰ ਯਕੀਨੀ ਬਣਾਇਆ, ਜਿਸ ਨਾਲ ਉਪਭੋਗਤਾ ਲਗਭਗ 12 ਫੀਸਦੀ ਵਿਆਜ ਸਲਾਨਾ (ਫਿਕਸਡ ਡਿਪਾਜਿਟ ਤੇ ਵਿਆਜ ਦੀ ਦਰ ਨਾਲੋਂ ਦੁੱਗਣੀ) ਕਮਾਉਣ ਦੇ ਯੋਗ ਬਣਾਇਆ।
ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਬਿਜਲੀ ਦੀ ਖਪਤ ਵਾਲੇ ਦਰਮਿਆਨੇ ਅਤੇ ਵੱਡੇ ਸਪਲਾਈ ਵਾਲੇ ਉਦਯੋਗਿਕ ਖਪਤਕਾਰਾਂ ਲਈ ਤਾਲਾਬੰਦੀ ਦੀ ਮਿਆਦ ਤੋਂ 2 ਮਹੀਨਿਆਂ ਲਈ ਭਾਵ 23 ਮਾਰਚ, 2020 ਤੋਂ ਮੌਜੂਦਾ ਬਿਜਲੀ ਬਿੱਲਾਂ ਦੀ ਅਦਾਇਗੀ ਨਾ ਕਰਨ ਦੇ ਕਾਰਨ ਕੰਨੈਕਸ਼ਨ ਕੱਟਣ ਤੋਂ ਛੋਟ ਦਿੱਤੀ ਹੈ।
ਛੋਟੇ ਬਿਜਲੀ ਉਦਯੋਗਿਕ ਖਪਤਕਾਰਾਂ ਲਈ ਪੀ.ਐਸ.ਪੀ.ਸੀ.ਐਲ. ਦੀ ਵੈਬਸਾਈਟ ‘ਤੇ ਅਪਲੋਡ ਕਰਕੇ ਟਰੱਸਟ ਸਹੂਲਤ ‘ਤੇ ਮੀਟਰ ਰੀਡਿੰਗ ਵੀ ਵਧਾਈ ਗਈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

by Ranjit Singh
4 weeks ago
0

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 