ਉਸਾਰੀ ਕਿਰਤੀਆਂ ਨੂੰ ਤਿੰਨ ਤਿੰਨ ਹਜ਼ਾਰ ਦੇਵੇਗੀ ਪੰਜਾਬ ਸਰਕਾਰ
ਚੰਡੀਗੜ੍ਹ,8 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਸੋਸ਼ਲ ਮੀਡੀਆ ਰਾਂਹੀ ਐਲਾਨ ਕੀਤਾ ਕਿ ਮੌਜੂਦਾ ਕੋਵਿਡ19 ਦੀ ਸਥਿਤੀ ਕਾਰਨ ਰਜਿਸਟਰਡ ਉਸਾਰੀ ਕਾਮਿਆਂ ਅਤੇ ਉਸਾਰੀ ਦੇ ਕੰਮਾਂ ਵਿੱਚ ਲੱਗੇ ਹੋਰ ਮਜ਼ਦੂਰਾਂ ਨੂੰ ਤਿੰਨ ਤਿੰਨ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
https://twitter.com/CHARANJITCHANNI/status/1479719792667885568?s=20