• Latest
  • Trending
ਉਹ ਬੀਬੀ ਬਾਦਲ ਨੂੰ ਵਿਖਾਉਣਾ ਚਾਹੁੰਦੇ ਸਨ ਕਾਲੇ ਝੰਡੇ, ਪਰ ਕੇਂਦਰੀ ਮੰਤਰੀ ਕਿਧਰੋਂ ਦੀ ਹੋਰ ਲੰਘੇ

ਉਹ ਬੀਬੀ ਬਾਦਲ ਨੂੰ ਵਿਖਾਉਣਾ ਚਾਹੁੰਦੇ ਸਨ ਕਾਲੇ ਝੰਡੇ, ਪਰ ਕੇਂਦਰੀ ਮੰਤਰੀ ਕਿਧਰੋਂ ਦੀ ਹੋਰ ਲੰਘੇ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

5 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

7 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

8 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

8 hours ago
Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਹ ਬੀਬੀ ਬਾਦਲ ਨੂੰ ਵਿਖਾਉਣਾ ਚਾਹੁੰਦੇ ਸਨ ਕਾਲੇ ਝੰਡੇ, ਪਰ ਕੇਂਦਰੀ ਮੰਤਰੀ ਕਿਧਰੋਂ ਦੀ ਹੋਰ ਲੰਘੇ

November 9, 2018
in ਪੰਜਾਬ
ਉਹ ਬੀਬੀ ਬਾਦਲ ਨੂੰ ਵਿਖਾਉਣਾ ਚਾਹੁੰਦੇ ਸਨ ਕਾਲੇ ਝੰਡੇ, ਪਰ ਕੇਂਦਰੀ ਮੰਤਰੀ ਕਿਧਰੋਂ ਦੀ ਹੋਰ ਲੰਘੇ

ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅੱਜ ਉਸ ਵੇਲੇ ਕਾਲੀਆਂ ਝੰਡੀਆਂ ਵੇਖਣ ਤੋਂ ਬਚਾਅ ਹੋ ਗਿਆ, ਜਦੋਂ ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਵਰਕਰਾਂ ਦੀ ਇਸ ਯੋਜਨਾ ਦੀ ਭਾਫ ਕਿਧਰੇ ਬਾਦਲ ਦਲ ਦੇ ਵਰਕਰਾਂ ਅਤੇ ਇੰਟੈਲੀਜੈਂਸੀ ਦੇ ਅਧਿਕਾਰੀਆਂ ਤੱਕ ਅੱਪੜ ਗਈ। ਬੀਬੀ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾਉਣ ਦੇ ਮਾਮਲੇ ਦੀ ਅਗਵਾਈ ਅਮ੍ਰਿਤਸਰ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਗੁਰਸੇਵਕ ਸਿੰਘ ਜਵਾਹਰਕੇ ਕਰ ਰਹੇ ਸਨ। ਉਹ ਆਪਣੇ ਸਾਥੀਆਂ ਸਮੇਤ ਕਾਲੀਆਂ ਝੰਡੀਆਂ ਲੈਕੇ ਬਠਿੰਡਾ—ਮਾਨਸਾ ਮੁੱਖ ਮਾਰਗ *ਤੇ ਪਿੰਡ ਭਾਈ ਦੇਸਾ ਵਿਖੇ ਖੜ੍ਹੇ ਹੋਏ ਸਨ। ਬੀਬੀ ਬਾਦਲ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਬਰੇਟਾ ਖੇਤਰ ਦੇ ਕਸਬਿਆਂ ਵਿਚ ਸੰਬੋਧਨ ਕਰਨ ਲਈ ਆਉਣਾ ਸੀ ਅਤੇ ਬਾਦਲ ਪਿੰਡ ਤੋਂ ਬਰੇਟਿਆਂ ਨੂੰ ਆਉਣ ਲਈ ਇਹੋ ਰਸਤਾ ਸਿੱਧਾ ਪੈਂਦਾ ਹੈ, ਪ੍ਰੰਤੂ ਕਾਲੀਆਂ ਝੰਡੀਆਂ ਵਿਖਾਉਣ ਦੀ ਜਾਣਕਾਰੀ ਜਦੋਂ ਏਜੰਸੀਆਂ ਤੱਕ ਅੱਪੜੀ ਤਾਂ ਉਨ੍ਹਾਂ ਵੱਲੋਂ ਬੀਬੀ ਬਾਦਲ ਦੇ ਲੰਘਣ ਦਾ ਰੂਟ ਬਠਿੰਡਾ ਤੋਂ ਵਾਇਆ ਜੌੜਕੀਆਂ ਕਰ ਦਿੱਤਾ ਦੱਸਿਆ ਜਾਂਦਾ ਹੈ।
ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਮੀਤ ਪ੍ਰਧਾਨ ਭਾਈ ਗੁਰਸੇਵਕ ਸਿੰਘ ਜਵਾਹਰਕੇ ਨੇ ਬਾਅਦ ਵਿਚ ਪੱਤਰਕਾਰਾਂ ਕੋਲ ਸਵੀਕਾਰ ਕੀਤਾ ਕਿ ਉਨ੍ਹਾਂ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਨੂੰ ਅੱਜ ਬਕਾਇਦਾ ਕਾਲੀਆਂ ਝੰਡੀਆਂ ਵਿਖਾਈਆਂ ਜਾਣੀਆਂ ਸਨ। ਉਨ੍ਹਾਂ ਕਿਹਾ ਕਿ ਜੇਕਰ ਬੀਬੀ ਬਾਦਲ ਵੱਲੋਂ ਆਪਣਾ ਰੂਟ ਨਾ ਬਦਲਿਆ ਜਾਂਦਾ ਤਾਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਲਾਜਮੀ ਵਿਖਾਉਣੀਆਂ ਸਨ। ਉਨ੍ਹਾਂ ਕਿਹਾ ਕਿ ਜਦੋਂ ਬੀਬੀ ਬਾਦਲ ਦੇ ਬਰੇਟਾ ਇਲਾਕੇ ਵਿਚ ਵਾਇਆ ਜੌੜਕੀਆਂ ਪੁੱਜਣ ਦੀ ਜਾਣਕਾਰੀ ਮਿਲੀ ਤਾਂ ਉਦੋਂ ਪਾਰਟੀ ਵਰਕਰਾਂ ਵੱਲੋਂ ਕਾਲੀਆਂ ਝੰਡੀਆਂ ਵਾਲਾ ਐਕਸ਼ਨ ਕਿਸੇ ਦਿਨ ਫਿਰ ਕਰਨ ਦਾ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾ ਚੁੱਕੇ ਹਨ ਅਤੇ ਝੰਡੀਆਂ ਵਿਖਾਉਣ ਦਾ ਇਹ ਸਿਲਸਿਲਾ ਬਰਗਾੜੀ ਕਾਂਡ ਦੇ ਲੋਕਾਂ ਨੂੰ ਇਨਸਾਫ ਨਾ ਮਿਲਣ ਤੱਕ ਜਾਰੀ ਰਹੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਵਾਹਰਕੇ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਖੁਦ ਅਕਾਲ ਤਖਤ ਦੇ ਜਥੇਦਾਰ ਉਪਰ ਦਬਾਅ ਪਾਕੇ ਪਹਿਲਾਂ ਸੰਤ ਗੁਰਮੀਤ ਰਾਮ ਰਹੀਮ ਸਿੰਘ ਦਾ ਸਮਾਜਿਕ ਤੌਰ *ਤੇ ਬਾਈਕਾਟ ਕਰਵਾਇਆ ਗਿਆ ਅਤੇ ਬਾਅਦ ਵਿਚ ਵੋਟਾਂ ਅਤੇ ਫਿਲਮ ਦੇ ਨੋਟਾਂ ਪਿੱਛੇ ਉਸ ਦੀ ਸਜਾ ਬਿਨਾਂ ਸਿੱਖ ਕੌਮ ਨਾਲ ਸਲਾਹ ਕੀਤਿਆਂ ਮੁਆਫ ਕਰਵਾਈ ਗਈ ਅਤੇ ਤਕਰੀਬਨ 1 ਕਰੋੜ ਰੁਪਏ ਦੇ ਇਸ਼ਤਿਹਾਰ ਸ੍ਰੋਮਣੀ ਕਮੇਟੀ ਦੇ ਖਾਤੇ *ਚੋਂ ਵੱਖ—ਵੱਖ ਅਖਬਾਰਾਂ ਨੂੰ ਦਿੱਤੇ ਗਏ।
ਇਸ ਮੌਕੇ ਇੰਦਰਜੀਤ ਸਿੰਘ ਮੁਨਸ਼ੀ, ਰਾਜਿੰਦਰ ਸਿੰਘ ਜਵਾਹਰਕੇ, ਰਣਜੀਤ ਸਿੰਘ, ਗੁਰਦੇਵ ਸਿੰਘ ਗੇਬਾ, ਜਗਦੇਵ ਸਿੰਘ ਕਾਲਾ, ਕਰਮ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ, ਹਰਦੇਵ ਸਿੰਘ ਬੁਰਜ ਰਾਠੀ, ਗੁਰਦੇਵ ਸਿੰਘ ਲੀਲਾ, ਪਰਦੀਪ ਸਿੰਘ ਖਾਲਸਾ, ਕਾਕਾ ਲਾਦੇਨ ਵੀ ਮੌਜੂਦ ਸਨ।

ਫੋਟੋ ਕੈਪਸ਼ਨ: ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾਉਣ ਲਈ ਖੜ੍ਹੇ ਗੁਰਸੇਵਕ ਸਿੰਘ ਜਵਾਹਰਕੇ ਤੇ ਹੋਰ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

by Ankit
2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 