• Latest
  • Trending
ਉੜਮੁੜ ਤੋਂ ਰਾਜਨੀਤਿਕ ਦਿੱਗਜ ਲੱਖਵਿੰਦਰ ਲੱਖੀ ਗਿਲਜੀਆਂ ਬਸਪਾ ਚ ਸ਼ਾਮਿਲ

ਉੜਮੁੜ ਤੋਂ ਰਾਜਨੀਤਿਕ ਦਿੱਗਜ ਲੱਖਵਿੰਦਰ ਲੱਖੀ ਗਿਲਜੀਆਂ ਬਸਪਾ ਚ ਸ਼ਾਮਿਲ

5 years ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

12 minutes ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

21 minutes ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

1 hour ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

2 hours ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

2 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

4 hours ago
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

4 hours ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

4 hours ago
Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

5 hours ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

5 hours ago
Hindi News
English News
Saturday, August 29, 2026
No Result
View All Result
32 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉੜਮੁੜ ਤੋਂ ਰਾਜਨੀਤਿਕ ਦਿੱਗਜ ਲੱਖਵਿੰਦਰ ਲੱਖੀ ਗਿਲਜੀਆਂ ਬਸਪਾ ਚ ਸ਼ਾਮਿਲ

July 26, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਉੜਮੁੜ ਤੋਂ ਰਾਜਨੀਤਿਕ ਦਿੱਗਜ ਲੱਖਵਿੰਦਰ ਲੱਖੀ ਗਿਲਜੀਆਂ ਬਸਪਾ ਚ ਸ਼ਾਮਿਲ

ਉੜਮੁੜ ਤੋਂ ਰਾਜਨੀਤਿਕ ਦਿੱਗਜ ਲੱਖਵਿੰਦਰ ਲੱਖੀ ਗਿਲਜੀਆਂ ਬਸਪਾ ਚ ਸ਼ਾਮਿਲ

ਬਸਪਾ ਨੇ ਟਾਂਡਾ ਉੜਮੁੜ ਤੋਂ ਲੱਖਵਿੰਦਰ ਲੱਖੀ ਨੂੰ ਹਲਕਾ ਇੰਚਾਰਜ ਐਲਾਨਿਆ

ਕਾਂਗਰਸ ਨੂੰ ਹਰਾਕੇ ਗਠਜੋੜ ਦੀ ਸਰਕਾਰ ਬਣਾਉਣਾ ਸਾਡਾ ਲਕਸ਼- ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ,26 ਜਲੰਧਰ, 2021: ਬਹੁਜਨ ਸਮਾਜ ਪਾਰਟੀ ਵਲੋਂ ਅੱਜ ਪ੍ਰੈਸ ਕਲੱਬ ਵਿੱਚ ਹੋਏ ਪ੍ਰੋਗਰਾਮ ਵਿੱਚ ਵਿਧਾਨ ਸਭਾ ਟਾਂਡਾ ਉੜਮੁੜ ਤੋਂ ਰਾਜਨੀਤੀ ਦਾ ਵੱਡਾ ਦਿਗਜ ਚਿਹਰਾ ਲਖਵਿੰਦਰ ਸਿੰਘ ਲੱਖੀ ਗਿਲਜੀਆ ਬਸਪਾ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਬਸਪਾ ਪੰਜਾਬ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਅਤੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਵੀ ਹਾਜਰ ਸਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੂੰ ਪਾਰਟੀ ਵਿੱਚ ਸ਼ਮਿਲ ਕਰਾਉਂਦਿਆਂ ਸ੍ਰੀ ਬੈਨੀਵਾਲ ਤੇ ਗੜ੍ਹੀ ਨੇ ਸ਼ਾਝੇ ਤੌਰ ਤੇ ਕਿਹਾ ਕਿ ਸ. ਲੱਖੀ ਉਬੀਸੀ ਵਰਗ ਨਾਲ ਸੰਬੰਧਿਤ ਸਿੱਖ ਚਿਹਰਾ ਹਨ ਅਤੇ ਇਲਾਕੇ ਵਿੱਚ ਸਰਪੰਚੀ, ਬਲਾਕ ਸੰਮਤੀ, ਜਿਲ੍ਹਾ ਪ੍ਰੀਸ਼ਦ ਤੇ ਸੂਬਾ ਪੱਧਰੀ ਚੇਅਰਮੈਨੀ ਅਤੇ ਪੱਛੜੀਆਂ ਸ੍ਰੇਣੀਆਂ ਲਈ ਕੰਮ ਕਰਦੇ ਸਮਾਜ ਸੇਵੀ ਦੇ ਨਾਲ ਨਾਲ ਰਾਜਨੀਤਿਕ ਦਿੱਗਜ ਹਨ। ਬਸਪਾ ਦਾ ਉਦੇਸ਼ ਪੰਜਾਬ ਵਿਰੋਧੀ ਕਾਂਗਰਸ ਨੂੰ ਹਰਾਕੇ ਗਠਜੋੜ ਦੀ ਸਰਕਾਰ ਬਣਾਉਣਾ ਹੈ। ਕਾਂਗਰਸ ਨੇ ਸਾਢੇ ਚਾਰ ਪੰਜਾਬੀਆ ਨੂੰ ਫੋਕੇ ਲਾਰਿਆਂ ਤੇ ਖੋਖਲੇ ਵਾਅਦਿਆਂ ਨਾਲ ਲੁੱਟਕੇ ਨਵਾਂ ਸੂਬਾ ਪ੍ਰਧਾਨ ਤੇ ਚਾਰ ਕਾਰਜਕਾਰੀ ਪ੍ਰਧਾਨ ਲਗਾਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਹਨਾਂ ਚੋ ਇੱਕ ਕਾਰਜਕਾਰੀ ਪ੍ਰਧਾਨ ਉੜਮੁੜ ਟਾਂਡਾ ਵਿਧਾਨ ਸਭਾ ਤੋਂ ਹੈ। ਬਸਪਾ ਜਿਥੇ ਪੰਜਾਬ ਵਿੱਚੋਂ ਕਾਂਗਰਸ ਨੂੰ ਹਰਾਏਗੀ ਓਥੇ ਇੱਕ ਇੱਕ ਵਿਧਾਨ ਸਭਾ ਦੀ ਯੋਜਨਾਬੰਦੀ ਕਰਕੇ ਕਾਂਗਰਸ ਦੀਆਂ ਵੱਡੀਆਂ ਤੋਪਾਂ ਤੇ ਕਿਲ੍ਹੇਬੰਦੀ ਵੀ ਢਹਿ ਢੇਰੀ ਕਰੇਗੀ, ਜਿਸ ਵਿੱਚ ਉੜਮੁੜ ਵੀ ਸ਼ਾਮਿਲ ਹੈ।
ਬਸਪਾ ਉੜਮੁੜ ਤੋਂ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿੱਲਜੀਆਂ ਨੂੰ ਹਰਾਉਣ ਦਾ ਕੰਮ ਕਰੇਗੀ। ਇਸ ਮੌਕੇ ਭਗਵਾਨ ਸਿੰਘ ਚੌਹਾਨ, ਗੁਰਲਾਲ ਸੈਲਾ, ਰਣਜੀਤ ਕੁਮਾਰ, ਦਲਜੀਤ ਰਾਏ, ਮਹਿੰਦਰ ਸਿੰਘ ਸੰਧਰਾ, ਮਨਿੰਦਰ ਸਿੰਘ ਸ਼ੇਰਪੁਰੀ, ਡਾ ਸੁਖਬੀਰ ਸਲਾਰਪੁਰ, ਸੁਖਦੇਵ ਬਿੱਟਾ, ਸਤਪਾਲ ਮੁਲਤਾਨੀ, ਡਾ ਜਸਪਾਲ ਸਿੰਘ, ਪ੍ਰਿ ਜਸਵਿੰਦਰ ਦੁੱਗਲ , ਮਨਜੀਤ ਸਹੋਤਾ, ਸੰਤੋਖ ਸਿੰਘ ਨਾਰਿਆਲ, ਕੁਲਦੀਪ ਬਿੱਟੂ, ਜਸਵੀਰ ਸਿੰਘ ਮਾਹੀ, ਰਤਨ ਚੰਦ, ਪਟੇਲ ਸਿੰਘ ਧੁੱਗਾ, ਗੁਰਦੀਪ ਸਿੰਘ, ਚਮਨ ਲਾਲ ਸਿਕਰੀ, ਸੁਰਜੀਤ ਲਾਲ, ਚਮਨ ਲਾਲ ਜਸਮੇਰ, ਜਥੇਦਾਰ ਤਾਰਾ ਸਿੰਘ ਮੈਂਬਰ SGPC, ਇਕਬਾਲ ਸਿੰਘ ਜੌਹਲ, ਸੁਰਜੀਤ ਸਿੰਘ ਕੈਰੇ, ਜਸਵੰਤ ਸਿੰਘ ਬਿੱਟੂ ਮੈਂਬਰ ਬਲਾਕ ਸੰਮਤੀ, ਲਖਵਿੰਦਰ ਸਿੰਘ ਮੁਲਤਾਨੀ ਕੌਂਸਲਰ, ਸਰਬਜੀਤ ਸਿੰਘ ਗੋਲਡੀ, ਜਸਵਿੰਦਰ ਸਿੰਘ ਮਨੀ, ਵਰਿੰਦਰ ਸਿੰਘ ਨੰਗਲੀ, ਕਸ਼ਮੀਰ ਸਿੰਘ ਬਬਲੂ, ਬਲਵਿੰਦਰ ਸਿੰਘ ਬੱਬੂ, ਲਖਵਿੰਦਰ ਸਿੰਘ ਸੇਠੀ, ਸੁਮਨ ਖੋਸਲਾ ਕੌਂਸਲਰ, ਸੋਨੂੰ ਖੰਨਾ ਕੌਂਸਲਰ, ਮਿੰਦਰ ਸਿੰਘ ਡੀਮਾਨਾ, ਬਚਨ ਸਿੰਘ ਡਡੀਆਂ ਆਦਿ ਹਾਜ਼ਿਰ ਸਨ।

Tags: BREAKING NEWSPOLITICSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

by Jaspreet Kaur
August 29, 2026
0

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ -ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ...

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

by Jaspreet Kaur
August 29, 2026
0

ਥਾਣੇ 'ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ 'ਚ ਜੁਟੀ ਪੁਲਿਸ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) - ਹਰਿਆਣਾ ਦੇ...

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

by Jaspreet Kaur
August 29, 2026
0

Nepal : ਹੜ੍ਹਾਂ ਦੇ ਪਾਣੀ 'ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ! - ਲੋਕਾਂ ਨੇ ਕੱਢੇ 92 ਲੱਖ...

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by Jaspreet Kaur
August 29, 2026
0

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ - ਐਡਵੋਕੇਟ ਹਰਜਿੰਦਰ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

by Jaspreet Kaur
August 29, 2026
0

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ -ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ...

Most Popular

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

by Jaspreet Kaur
1 week ago
0

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ ਕੇਂਦਰੀ ਸੰਚਾਰ ਮੰਤਰੀ ਜਯੋਤਿਰਾਦਿੱਤਿਆ ਐੱਮ. ਸਿੰਧੀਆ ਕਰਨਗੇ ਬੈਠਕ ਦੀ ਪ੍ਰਧਾਨਗੀ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 