
ਰਾਏਪੁਰ, 28 ਦਸੰਬਰ – ਉਤਰਾਖੰਡ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਦੀ ਗਤੀ 4.7 ਮਾਪੀ ਗਈ ਅਤੇ ਉਤਰਾਕਾਸ਼ੀ, ਚਮੋਲੀ ਅਤੇ ਦੇਹਰਾਦੂਨ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...




















