ਲਖਨਊ, 26 ਅਪ੍ਰੈਲ – ਉੱਤਰ ਪ੍ਰਦੇਸ਼ ਵਿਚ ਅੱਜ ਵਾਪਰੇ ਇੱਕ ਵੱਡੇ ਹਾਦਸੇ ਨੇ 13 ਸਕੂਲੀ ਬੱਚਿਆਂ ਦੀ ਜਾਨ ਲੈ ਲਈ| ਪ੍ਰਾਪਤ ਜਾਣਕਾਰੀ ਅਨੁਸਾਰ ਕੁਸ਼ੀਨਗਰ ਇਲਾਕੇ ਵਿਚ ਇੱਕ ਸਕੂਲੀ ਵੈਨ ਮਾਨਵ ਰਹਿਤ ਰੇਲਵੇ ਫਾਟਕ ਨੂੰ ਕ੍ਰਾਸ ਕਰ ਰਹੀ ਸੀ ਕਿ ਉਧਰੋਂ ਟ੍ਰੇਨ ਆ ਜਾਣ ਕਾਰਨ ਟਾਟਾ ਮੈਜਿਕ ਵੈਨ ਨਾਲ ਟੱਕਰ ਹੋ ਗਈ| ਇਸ ਹਾਦਸੇ ਵਿਚ ਵੈਨ ਦਾ ਡਰਾਈਵਰ ਜਖਮੀ ਹੋ ਗਿਆ ਹੈ|
ਦੱਸਿਆ ਜਾ ਰਿਹਾ ਹੈ ਕਿ ਇਸ ਵੈਨ ਦੇ ਡਰਾਈਵਰ ਨੂੰ ਰੇਲ ਦੇ ਕਰਮਚਾਰੀਆਂ ਨੇ ਰੋਕਿਆ ਸੀ, ਪਰ ਪਟੜੀ ਨੂੰ ਕਰਾਸ ਕਰਨ ਦੇ ਚੱਕਰ ਵਿਚ ਇਹ ਹਾਦਸਾ ਵਾਪਰ ਗਿਆ|ਇਸ ਹਾਦਸੇ ਵਿਚ ਕਈ ਬੱਚੇ ਜਖਮੀ ਵੀ ਹੋਏ ਹਨ|
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ...