ਲਖਨਊ (ਵਿਸ਼ਵ ਵਾਰਤਾ ) ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਹਾਲਾਤ ਠੀਕ ਹੋ ਰਹੇ ਹਨ । ਦੂਜੇ ਪਾਸੇ ਇਸ ਕਾਨੂੰਨ ਦੇ ਵਿਰੋਧ ਵਿੱਚ ਉੱਤਰ ਪ੍ਰਦੇਸ਼ ਚ ਤਣਾਅ ਦੀ ਸਥਿਤੀ ਬਣੀ ਹੋਈ ਹੈ ਸੂਬੇ ਵਿੱਚ ਕਈ ਇਲਾਕਿਆਂ ਵਿਚ ਜੁੰਮੇ ਦੀ ਨਵਾਜ਼ ਤੋਂ ਬਾਅਦ ਸ਼ੁੱਕਰਵਾਰ ਨੂੰ ਹਿੰਸਾ ਹੋਣ ਦੀ ਸੰਭਾਵਨਾ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਗਈ ਹੈ । ਸੂਬੇ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਪੁਲਿਸ ਦੀ ਨਜ਼ਰ ਜੁੰਮੇ ਦੀ ਨਮਾਜ਼ ਵਿੱਚ ਇਕੱਠੀ ਹੋਣ ਵਾਲੀ ਭੀੜ ਤੇ ਹੋਵੇਗੀ। ਇਸ ਨੂੰ ਲੈ ਕੇ ਕਈ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਹੋ ਗਿਆ ਹੈ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲਖਨਊ ਦੇ ਕਈ ਵੱਖ ਵੱਖ ਜ਼ਿਲ੍ਹਿਆਂ ਵਿੱਚ ਅਠਾਰਾਂ ਲੋਕਾਂ ਦੀ ਮੌਤ ਹੋ ਗਈ ਸੀ ਡੀਜੀਪੀ ਓਮ ਪ੍ਰਕਾਸ਼ ਵੱਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਡਰੋਨ ਕੈਮਰਿਆਂ ਦੀ ਵਰਤੋਂ ਕਰਨ ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ
ਭਾਜਪਾ ਨੇ ਤੇਲ, ਰੇਲ, ਭੇਲ, ਏਅਰਪੋਰਟ ਅਤੇ ਐਲਆਈਸੀ ਵੇਚ ਦਿੱਤੀ: ਭਗਵੰਤ ਮਾਨ ਕਿਸਾਨਾਂ ਨਾਲ ਗੱਲ ਵੀ ਨਹੀਂ ਕਰਨਾ ਚਾਹੁੰਦੇ ਪ੍ਰਧਾਨ...