ਉੱਤਰ ਪ੍ਰਦੇਸ਼ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋ ਰਿਹਾ ਹੈ ਸ਼ੁਰੂ

ਚੰਡੀਗੜ੍ਹ, 17ਅਗਸਤ(ਵਿਸ਼ਵ ਵਾਰਤਾ)- ਉੱਤਰ ਪ੍ਰਦੇਸ਼ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੰਭਾਵਨਾ ਹੈ ਕਿ ਕੋਰੋਨਾ ਦੇ ਕਾਰਨ ਵਿਧਾਨ ਸਭਾ ਦਾ ਇਜਲਾਸ ਸਿਰਫ ਇੱਕ ਹਫ਼ਤਾ ਚੱਲੇਗਾ। ਪਰ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ।






















