• Latest
  • Trending
ਉੱਦਮੀਆਂ ਲਈ ‘ਬਿਜ਼ਨਸ ਫਸਟ ਪੋਰਟਲ’ ਲਾਹੇਵੰਦ : ਸੁੰਦਰ ਸ਼ਾਮ ਅਰੋੜਾ

ਉੱਦਮੀਆਂ ਲਈ ‘ਬਿਜ਼ਨਸ ਫਸਟ ਪੋਰਟਲ’ ਲਾਹੇਵੰਦ : ਸੁੰਦਰ ਸ਼ਾਮ ਅਰੋੜਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

2 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

3 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

3 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

3 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

3 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

4 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

4 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

5 hours ago
Hindi News
English News
Wednesday, November 11, 2026
No Result
View All Result
17 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉੱਦਮੀਆਂ ਲਈ ‘ਬਿਜ਼ਨਸ ਫਸਟ ਪੋਰਟਲ’ ਲਾਹੇਵੰਦ : ਸੁੰਦਰ ਸ਼ਾਮ ਅਰੋੜਾ

June 24, 2018
in ਪੰਜਾਬ
ਉੱਦਮੀਆਂ ਲਈ ‘ਬਿਜ਼ਨਸ ਫਸਟ ਪੋਰਟਲ’ ਲਾਹੇਵੰਦ : ਸੁੰਦਰ ਸ਼ਾਮ ਅਰੋੜਾ

• ਜਿਲਾ ਪੱਧਰ ‘ਤੇ ਸਿੰਗਲ ਵਿੰਡੋ ਕਮੇਟੀ ਕਰੇਗੀ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ
ਚੰਡੀਗੜ, 24 ਜੂਨ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ‘ਬਿਜ਼ਨਸ ਫਸਟ ਪੋਰਟਲ’ ਉੱਦਮੀਆਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਇਸ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਉੱਦਮੀਆਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਤੁਰੰਤ ਅਮਲ ਕੀਤਾ ਜਾਵੇਗਾ।
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਨਵੇਂ ਉਦਯੋਗ ਸਥਾਪਿਤ ਕਰਨ ਲਈ ਵਚਨਬੱਧ ਹੈ ਅਤੇ ਚੰਗਾ ਉਦਯੋਗਿਕ ਮਾਹੌਲ ਹੀ ਉਦਯੋਗਿਕ ਵਿਕਾਸ ਦੀ ਪਹਿਲੀ ਸ਼ਰਤ ਹੈ। ਉਨ•ਾਂ ਕਿਹਾ ਕਿ ਸਰਕਾਰ ਦਾ ਨਿਸ਼ਾਨਾ ਸੂਬੇ ‘ਚ ਉਦਯੋਗਾਂ ਲਈ ਚੰਗਾ ਮਾਹੌਲ ਦੇਣਾ ਹੈ। ਉਨ•ਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਜਾਇਜ਼ ਸ਼ਿਕਾਇਤਾਂ/ਮੁਸ਼ਕਿਲਾਂ ਦੇ ਨਿਪਟਾਰੇ ਲਈ ਜ਼ਿਲ•ਾ ਪੱਧਰ ‘ਤੇ ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਸਿੰਗਲ ਵਿੰਡੋ ਕਮੇਟੀ ਕਾਰਜਸ਼ੀਲ ਹੈ, ਜਿਸ ਨੂੰ 10 ਕਰੋੜ ਤੱਕ ਦੇ ਪੂੰਜੀ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਨੂੰ ਸਮੁੱਚੀਆਂ ਪ੍ਰਵਾਨਗੀਆਂ ਦੇਣ ਦੇ ਅਧਿਕਾਰ ਦਿੱਤੇ ਗਏ ਹਨ।
ਸ੍ਰੀ ਅਰੋੜਾ ਨੇ ਦੱਸਿਆ ਕਿ ‘ਬਿਜ਼ਨਸ ਫਸਟ ਪੋਰਟਲ’ ‘ਤੇ ਉਦਯੋਗਪਤੀਆਂ ਵੱਲੋਂ ਕੀਤੇ ਜਾਣ ਵਾਲੇ ਪੂੰਜੀ ਨਿਵੇਸ਼ ਦੀ ਮੁਕੰਮਲ ਜਾਣਕਾਰੀ ਉਪਲੱਬਧ ਹੋਵੇਗੀ ਅਤੇ ਉਦਯੋਗ ਦੇ ਸਥਾਪਿਤ ਹੋਣ ਤੱਕ ਸਬੰਧਤ ਇਕਾਈ ਨੂੰ ਹਰ ਤਰਾਂ ਦੀ ਸਹਾਇਤਾ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਇਹ ਸੂਚਨਾ ਅਤੇ ਜਾਣਕਾਰੀ ਸਬੰਧਤ ਇਕਾਈ ਨੂੰ ਵੀ ਆਨਲਾਈਨ ਉਪਲੱਬਧ ਰਹੇਗੀ। ਇਸ ਪੋਰਟਲ ਰਾਹੀਂ ਉਦਯੋਗਿਕ ਇਕਾਈਆਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਲੋੜੀਂਦੀਆਂ ਪ੍ਰਵਾਨਗੀਆਂ ਆਨਲਾਈਨ ਉਪਲੱਬਧ ਹੋਣਗੀਆਂ ਅਤੇ ਉਦਯੋਗਿਕ ਅਤੇ ਬਿਜ਼ਨਸ ਵਿਕਾਸ ਨੀਤੀ 2017 ਤਹਿਤ ਉਪਲੱਬਧ ਵਿੱਤੀ ਲਾਭ/ਰਿਆਇਤਾਂ ਵੀ ਆਨਲਾਈਨ ਮੁਹੱਈਆ ਕਰਵਾਈਆਂ ਜਾਣਗੀਆਂ। ਉਨ•ਾਂ ਦੱਸਿਆ ਕਿ 10 ਕਰੋੜ ਤੋਂ ਘੱਟ ਪੂੰਜੀ ਨਿਵੇਸ਼ ਵਾਲੀ ਇਕਾਈਆਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਅਤੇ ਵਿੱਤੀ ਲਾਭ/ਰਿਆਇਤਾਂ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਜ਼ਿਲਾ ਪੱਧਰੀ ਕਮੇਟੀ ਵੱਲੋਂ ਉਪਰੋਕਤ ਬਿਜ਼ਨਸ ਫਸਟ ਪੋਰਟਲ ਰਾਹੀਂ ਹੀ ਦਿੱਤੀਆਂ ਜਾਣਗੀਆਂ।
ਉਦਯੋਗ ਅਤੇ ਵਣਜ ਮੰਤਰੀ ਨੇ ਸਮੂਹ ਉਦਯੋਗਪਤੀਆਂ ਨੂੰ ਇਸ ਪੋਰਟਲ ਦਾ ਪੂਰਾ ਫਾਇਦਾ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਦਯੋਗਪਤੀ ਆਪਣੀਆਂ ਮੁਸ਼ਕਿਲਾਂ ਜ਼ਿਲਾ ਪੱਧਰ ‘ਤੇ ਬਣਾਈ ਗਈ ਸਿੰਗਲ ਵਿੰਡੋ ਕਮੇਟੀ ਦੇ ਧਿਆਨ ਵਿੱਚ ਲਿਆਉਣ ਤਾਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾ ਸਕੇ। ਉਨਾ ਕਿਹਾ ਕਿ ਪੰਜਾਬ ‘ਚ ਉਦਯੋਗ ਨੂੰ ਹੁਲਾਰਾ ਦੇਣ ਲਈ ਅਕਤੂਬਰ, 2017 ‘ਚ ਉਦਯੋਗਿਕ ਅਤੇ ਬਿਜ਼ਨਸ ਵਿਕਾਸ ਨੀਤੀ 2017 ਜਾਰੀ ਕੀਤੀ ਗਈ ਸੀ। ਇਸ ਨੀਤੀ ਤਹਿਤ ਬਣਾਏ ਗਏ ਨਿਯਮਾਂ ਤਹਿਤ ਉਦਯੋਗਿਕ ਇਕਾਈਆਂ ਨੂੰ ਵੱਖ-ਵੱਖ ਪ੍ਰਵਾਨਗੀਆਂ ਅਤੇ ਵਿੱਤੀ ਲਾਭ ਤੇ ਰਿਆਇਤਾਂ ਆਨਲਾਈਨ ‘ਬਿਜ਼ਨਸ ਫਸਟ ਪੋਰਟਲ’ ਰਾਹੀਂ ਉਪਲੱਬਧ ਕਰਵਾਏ ਜਾਣ ਦਾ ਉਪਬੰਧ ਕੀਤਾ ਗਿਆ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

by Navjot
2 weeks ago
0

    ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪਟਿਆਲਾ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਮਿਲੀ ਹੈ। ਰਾਜਪੁਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 